ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਸਮੇਤ ਸਪਲੈਂਡਰ ਮੋਟਰਸਾਈਕਲ ਨੰਬਰੀ ਪੀ.ਬੀ 05-ਏ.ਐਚ-3145 ਦੇ ਗ੍ਰਿਫਤਾਰ ਕਰਕੇ ਉਸ ਪਾਸੋਂ 40 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਸ:ਥ: ਗੁਰਜਿੰਦਰ ਸਿੰਘ ਨੇ ਜਸਵੀਰ ਸਿੰਘ ਉਰਫ ਸੋਨੂੰ ਪੁੱਤਰ ਸੋਹਣ ਸਿੰਘ ਵਾਸੀ ਫਰੀਦੇਵਾਲਾ ਥਾਣਾ ਮੱਲ੍ਹਾਵਾਲਾ ਜਿਲ੍ਹਾ ਫਿਰੋਜਪੁਰ ਤੇ 191/01-11-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।