ਦੀਵਾਲੀ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਲੋਕਾਂ ਨੂੰ ਤੋਹਫਾ ਦਿੱਤਾ ਹੈ। ਕੇਂਦਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਰਾਹਤ ਦਿੱਤੀ ਹੈ। ਪੈਟਰੋਲ ‘ਤੇ ਐਕਸਾਈਜ਼ ਡਿਊਟੀ 5 ਰੁਪਏ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 10 ਰੁਪਏ ਘਟਾਈ ਗਈ ਹੈ। ਸਰਕਾਰ ਦੇ ਇਸ ਫੈਸਲੇ ਨੇ ਜਨਤਾ ਨੂੰ ਥੋੜੀ ਰਾਹਤ ਦਿੱਤੀ ਹੈ।
PUNJAB




INDIA








WORLD










