JAGAT SEWAK
  • Home
  • PUNJABਪੰਜਾਬ

    Punjab

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 
    ਦੇਸ਼

    April 24, 2026
    2.1k
    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    2k
    ਕਈ ਮਹੀਨਿਆਂ ਤੋਂ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਪੁਲਿਸ ਅਤੇ ਫੌਜ ਨੇ ਉਤਰਿਆ ਥੱਲੇ 
    ਪੰਜਾਬ

    1.9k
    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    April 23, 2026
    1.9k
  • INDIAਦੇਸ਼

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (11-11-2021)

by Tarlochan Singh Brar
November 11, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਬੱਧਨੀ ਕਲਾਂ
ਮੁਦੈਲਾ ਨੇ ਦਰਜ ਰਜਿਸਟਰ ਕਰਾਇਆ ਕਿ ਉਸਦੀ ਲੜਕੀ ਗੁਰਲੀਨ ਕੌਰ ਉਮਰ 7 ਸਾਲ ਜੋ ਰੋਜਾਨਾ ਦੀ ਤਰਾ ਗੁਆਢਿਆਂ ਦੇ ਘਰ ਟਿਊਸ਼ਨ ਗਈ ਸੀ।ਉਸਨੇ ਦੱਸਿਆ ਕਿ ਜਦ ਉਹ ਬਾਦਰੂਮ ਕਰਨ ਗਈ ਤਾਂ ਦੋਸ਼ੀ ਅਵੈਪ੍ਰਤਾਪ ਸਿੰਘ ਜਿਸਨੇ ਚੋਕਲੈਟ ਦਾ ਲਾਲਚ ਦੇ ਕੇ ਕੋਠੀ ਵਾਲੇ ਬਾਥਰੂਮ ਵਿੱਚ ਲੈ ਗਿਆ ਅਤੇ ਲੜਕੀ ਨੂੰ ਆਪਣਾ ਬਾਥਰੂਮ ਵਾਲਾ ਪਾਰਟ ਮੂੰਹ ਵਿੱਚ ਪਾਉਣ ਲਈ ਕਿਹਾ ਅਤੇ ਉਸਨੂੰ ਕਿਹਾ ਕੇ ਜੇਕਰ ਤੂੰ ਕਿਸੇ ਨੂੰ ਦੱਸਿਆ ਤਾਂ ਮੈ ਜਾਨੋ ਮਾਰ ਦਿਆਂਗਾ ਇਹ ਕਿਹ ਕੇ ਦੋਸ਼ੀ ਨੇ ਆਪਣਾ ਬਾਥਰੂਮ ਵਾਲਾ ਪਾਰਟ ਉਸਦੀ ਲੜਕੀ ਗੁਰਲੀਨ ਕੌਰ ਦੇ ਬਾਥਰੂਮ ਵਾਲੇ ਪਾਰਟ ਤੇ ਲਾਇਆ ਜਿਸ ਕਰਕੇ ਉਸਦੀ ਲੜਕੀ ਗੁਰਲੀਨ ਕੌਰ ਰੋਣ ਲੱਗ ਪਈ ਤਾਂ ਦੋਸ਼ੀ ਮੋਕਾ ਤੋਂ ਭੱਜ ਗਿਆ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਗਿਆ। ਐਸ ਆਈ ਗੁਰਵਿੰਦਰ ਸਿੰਘ ਨੇ ਅਵੈਪ੍ਰਤਾਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਬੌਡੇ ਤੇ 152/10-11-2021 ਅ/ਧ 354/354ਏ/354ਬੀ/506 ਭ:ਦ, 8 ਪੋਸਕੋ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਮੋਗਾ
ਮਨ ਸ:ਥ:ਬਲਵੀਰ ਸਿੰਘ 1022 ਮੋਗਾ ਨੇ ਦੱਸਿਆ ਕਿ ਅੱਜ ਉਸਦੀ ਕੇਦਰੀ ਜੇਲ ਫਰੀਦਕੋਟ ਤੋਂ ਪੇਸ਼ੀ ਡਿਊਟੀ ਕੋਰਟ ਕਪਲੈਕਸ ਮੋਗਾ ਵਿਖੇ ਲੱਗੀ ਸੀ ਜਦ ਸ:ਥ:ਬਲਵੀਰ ਸਿੰਘ ਕੈਦੀ ਬ੍ਰਹਮ ਦੇਵ ਉਰਫ ਮੋਗਲੀ ਨੂੰ ਬਖਸ਼ੀਖਾਨਾ ਵਿੱਚੋ ਮਾਨਯੋਗ ਜੱਜ ਸਾਹਿਬ ਦੇ ਪੇਸ਼ ਕਰਨ ਲਈ ਲਿਜਾ ਰਿਹਾ ਸੀ ਤਾਂ ਦੋਸ਼ੀ ਬ੍ਰਹਮਦੇਵ ਉਰਫ ਮੋਗਲੀ ਨੇ ਮਨ ਸ:ਥ:ਬਲਵੀਰ ਸਿੰਘ ਨੂੰ ਧੱਕਾ ਦੇ ਕੇ ਸੁੱਟ ਕੇ ਭੱਜ ਗਿਆ।ਜਿਸਨੂੰ ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਗ੍ਰਿਫਤਾਰ ਕਰਕੇ ਦੋਸ਼ੀ ਖਿਲ਼ਾਫ ਉਕਤ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸਾਹਿਬ ਸਿੰਘ ਨੇ ਬ੍ਰਹਮ ਦੇਵ ਉਰਫ ਮੋਗਲੀ ਪੁੱਤਰ ਭਗਵਾਨ ਦਾਸ ਵਾਸੀ ਇੰਦਰਾ ਕਲੋਨੀ ਮੋਗਾ ਤੇ 193/10-11-2021 ਅ/ਧ 353/186/224 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਇਹ ਮੁਕੱਦਮਾ ਦ/ਨੰਬਰੀ 431 ਪੀ ਸੀ 6/21 ਮਿਤੀ 10-11-2021 ਪਰ ਦਰਜ ਰਜਿਸਟਰ ਕੀਤਾ ਗਿਆ ਕਿ ਮੁਦਈ ਹਰਮਨਜੋਤ ਸਿੰਘ ਜੋ ਕੋਰਟ ਵਿੱਚ ਕਲਰਕ ਦੀ ਨੋਕਰੀ ਕਰਦਾ ਹੈ ਨੇ ਦੱਸਿਆ ਕਿ ਦੋਸ਼ੀ ਕਾਜਲ ਜੋ ਸ੍ਰੀ ਰਾਧੀਕਾ ਲੀਖੀ ਜੇ ਐਮ ਆਈ ਸੀ ਮੋਗਾ ਦੀ ਕੋਰਟ ਵਿੱਚ ਪੀਅਨ ਲੱਗੀ ਹੋਈ ਹੈ ਜਿਸਨੇ ਕੋਰਟ ਵਿੱਚੋ ਸਿਵਲ ਫਾਇਲ ਨਿਰਮਲ ਸਿੰਘ ਅਤੇ 138 ਦਾ ਚੈੱਕ ਅਤੇ ਹੋਰ ਜਰੂਰੀ ਕਾਗਜਾਤ ਚੋਰੀ ਕਰਕੇ ਲੈ ਗਈ ਹੈ।ਜਿਸਤੇ ਦੋਸ਼ਣ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ। ਸ:ਥ: ਜਗਮੋਹਨ ਸਿੰਘ ਨੇ ਕਾਜਲ (ਪੀਅਨ) ਕੋਰਟ ਕਪਲੈਕਸ ਤੇ 194/10-11-2021 ਅ/ਧ 166/189/190/204/328/381/506/509 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਐਸ ਆਈ ਬੇਅੰਤ ਸਿੰਘ ਨੇ ਸੁਖਬੀਰ ਸਿੰਘ ਉਰਫ ਬੱਗਾ ਪੁੱਤਰ ਸਮਸੇਰ ਸਿੰਘ ਵਾਸੀ ਅਰਾਮਗੜ੍ਹ ਤੇ 79/10-11-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਸੀ ਟੀ 100 ਨੰਬਰੀ ਪੀ ਬੀ 29 ਡਬਯੂ 4695 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਐਸ ਆਈ ਜਗਜੀਤ ਸਿੰਘ ਨੇ ਰਣਦੀਪ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਬੀੜ ਰਾਊਕੇ ਤੇ 210/10-11-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 10 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਐਸ ਆਈ ਕੁਲਵੰਤ ਸਿੰਘ ਨੇ 1.ਮਨੀ ਉਰਫ ਮੱਛਰ ਪੁੱਤਰ ਰਾਜੂ ਸਿੰਘ ਵਾਸੀ ਬੁੱਕਣਵਾਲਾ ਰੋਡ ਮੋਗਾ 2.ਜਗਦੇਵ ਸਿੰਘ ਉਰਫ ਜੱਗੀ ਪੁੱਤਰ ਅਮਰਜੀਤ ਸਿੰਘ ਵਾਸੀ ਪਰਵਾਨਾ ਨਗਰ ਮੋਗਾ ਤੇ 272/10-11-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਪੋਣੇ 9 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਦੋਸ਼ੀ ਮੋਕਾ ਤੋਂ ਫਰਾਰ ਹੋ ਗਿਆ। ਸ:ਥ: ਜਸਵੀਰ ਸਿੰਘ ਨੇ ਪਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਦੀਨਾ ਸਾਹਿਬ ਤੇ 209/10-11-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 
  • ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us