ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਮੋਟਰ ਸਾਇਕਲ ਹੀਰੋ ਹਾਡਾ ਸਪਲੈਡਰ ਨੰਬਰੀ ਪੀ ਬੀ 69 ਏ 6256 ਸਮੇਤ ਗ੍ਰਿਫਤਾਰ ਕਰਕੇ ਦੋਸ਼ੀ ਜਸਵੀਰ ਸਿੰਘ ਪਾਸੋਂ 10 ਗ੍ਰਾਂਮ ਹੈਰੋਇਨ ਅਤੇ ਦੋਸ਼ਣ ਸੰਦੀਪ ਕੌਰ ਪਾਸੋਂ 10 ਗ੍ਰਾਂਮ ਹੈਰੋਇਨ ਕੁੱਲ 20 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਸ:ਥ:ਵਰਿੰਦਰ ਕੁਮਾਰ ਨੇ 1.ਜਸਵੀਰ ਸਿੰਘ ਜੱਸਾ ਪੁੱਤਰ ਲਖਵੀਰ ਸਿੰਘ ਵਾਸੀ ਚੋਟੀਆਂ ਥੋਬਾ2.ਸੰਦੀਪ ਕੌਰ ਉਰਫ ਰੇਸ਼ਮਾ ਪਤਨੀ ਕੁਲਵਿੰਦਰ ਸਿੰਘ ਵਾਸੀ ਚੋਟੀਆਂ ਥੋਬਾ ਤੇ 224/11-11-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।