JAGAT SEWAK
  • Home
  • PUNJABਪੰਜਾਬ

    Punjab

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 
    ਦੇਸ਼

    April 24, 2026
    2.1k
    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    2k
    ਕਈ ਮਹੀਨਿਆਂ ਤੋਂ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਪੁਲਿਸ ਅਤੇ ਫੌਜ ਨੇ ਉਤਰਿਆ ਥੱਲੇ 
    ਪੰਜਾਬ

    1.8k
    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    April 23, 2026
    1.9k
  • INDIAਦੇਸ਼

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਅਕਾਲੀ ਦਲ ਦੀ ਲੀਡਰਸ਼ਿਪ ਹੋਈ ਚਿੰਤਤ, ਕਿਹਾ ਸੁਖਬੀਰ ਬਾਦਲ ਨੂੰ ਝੂਠੇ ਕੇਸ ਵਿੱਚ ਫਸਾ ਸਕਦੀ ਹੈ ਕਾਂਗਰਸ ਸਰਕਾਰ

by Tarlochan Singh Brar
November 13, 2021
Reading Time: 1 min read
0
ਅਕਾਲੀ ਦਲ ਦੀ ਲੀਡਰਸ਼ਿਪ ਹੋਈ ਚਿੰਤਤ, ਕਿਹਾ  ਸੁਖਬੀਰ ਬਾਦਲ ਨੂੰ ਝੂਠੇ ਕੇਸ ਵਿੱਚ ਫਸਾ ਸਕਦੀ ਹੈ ਕਾਂਗਰਸ ਸਰਕਾਰ
Share on WhatsApp!Share on Facebook

ਪੰਜਾਬ ਵਿੱਚ ਦਿਨ ਬ ਦਿਨ ਸਿਆਸਤ ਦਾ ਮਾਹੌਲ ਭਖਦਾ ਜਾ ਰਿਹਾ ਹੈ ਤੇ ਇਸਦੇ ਵਿਚਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਝੂਠੇ ਕੇਸ ਵਿੱਚ ਫ਼ਸ ਕੇ ਗ੍ਰਿਫਤਾਰੀ ਹੋਣ ਦੀ ਚਿੰਤਾ ਅਕਾਲੀ ਦਲ ਨੂੰ ਸਤਾਉਣ ਲੱਗ ਗਈ ਹੈ ਜਿਸਦੇ ਚਲਦਿਆਂ  ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਕਾਂਗਰਸ ਸਰਕਾਰ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਥਿਤ ਝੂਠੇ ਕੇਸ ਵਿੱਚ ਫਸਾਉਣ ਦੀ ਸਾਜਿਸ਼ ਦੇ ਦੋਸ਼ ਲਾਏ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਸਰਕਾਰ ਨੇ 22 ਅਕਤੂਬਰ ਨੂੰ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ ਵਿੱਚ ਮੀਟਿੰਗ ਕਰਕੇ ਇਹ ਸਾਜ਼ਿਸ਼ ਰਚੀ ਤੇ ਪਾਰਟੀ ਨੇ ਮੰਗ ਕੀਤੀ ਕਿ ਬੇਅਦਬੀ ਮਾਮਲੇ ਦੀ ਸਾਰੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ।

ਇਸ ਗੁਪਤ ਮੀਟਿੰਗ ਦਾ ਭਾਂਡਾ ਭੰਨਦਿਆਂ ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਦੇ ਨਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 22 ਅਕਤੂਬਰ ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ ਵਿਚ ਹੋਈ ਇਸ ਗੁਪਤ ਮੀਟਿੰਗ ਵਿਚ ਸਾਜ਼ਿਸ਼ ਰਚਣ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਡੀਜੀਪੀ ਆਈਪੀਐਸ ਸਹੋਤਾ, ਗ੍ਰਹਿ ਸਕੱਤਰ ਅਨੁਰਾਮ ਵਰਮਾ, ਐਡਵੋਕੇਟ ਜਨਰਲ ਆਈਪੀਐਸ ਦਿਓਲ, ਐਸਆਈਟੀ ਦੇ ਚੇਅਰਮੈਨ ਐਸਪੀਐਸ ਪਰਮਾਰ, ਏਆਈਜੀ ਆਰਐਸ ਸੋਹਲ, ਐਸਐਸਪੀ ਮੁਖਵਿੰਦਰ ਭੁੱਲਰ, ਡੀਜੀਪੀ ਲਖਬੀਰ ਸਿੰਘ ਤੇ ਇੰਸਪੈਕਟਰ ਦਲਬੀਰ ਸਿੰਘ ਤੋਂ ਇਲਾਵਾ ਸੇਵਾ ਮੁਕਤ ਪੁਲਿਸ ਅਫਰ ਆਰਐਸ ਖੱਟੜਾ ਤੇ ਸੁਲੱਖਣ ਸਿੰਘ ਤੋਂ ਇਲਾਵਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੇ ਕੁਲਬੀਰ ਜ਼ੀਰਾ ਵੀ ਸ਼ਾਮਲ ਸਨ।

ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਮੀਟਿੰਗ ਦਾ ਮਕਸਦ ਕਾਂਗਰਸ ਸਰਕਾਰ ਨੂੰ ਦਰਪੇਸ਼ ਸੱਤਾ ਵਿਰੋਧੀ ਲਹਿਰ ਨੂੰ ਖਤਮ ਕਰਨ ਦੇ ਮਕਸਦ ਨਾਲ ਸਿਆਸੀ ਵਿਰੋਧੀਆਂ ਖਾਸ ਤੌਰ ’ਤੇ ਬਾਦਲ ਪਰਿਵਾਰ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਲੋਕਾਂ ਦਾ ਧਿਆਨ ਪਾਸੇ ਕਰਨਾ ਸੀ। ਉਨ੍ਹਾਂ ਕਿਹਾ ਕਿ ਸਾਬਕਾ ਆਈਜੀ ਆਰ ਐਸ ਖੱਟੜਾਂ ਦੀ ਜ਼ਿੰਮੇਵਾਰੀ ਲਗਾਈ ਗਈ ਸੀ ਕਿ ਉਹ ਬਾਦਲ ਪਰਿਵਾਰ ਦੇ ਖਿਲਾਫ ਝੂਠਾ ਗਵਾਹ ਤਿਆਰ ਕਰਨ। ਬਦਲੇ ਟਿਕਟ ਵੀ ਦਿੱਤੀ ਜਾਣੀ ਸੀ।

RELATED STORIES

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

April 24, 2026
2.1k
ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

April 24, 2026
2k

ਗਰੇਵਾਲ ਨੇ ਕਿਹਾ ਕਿ ਇਸ ਸੌਦੇ ਦੇ ਹਿੱਸੇ ਵਜੋਂ ਖੱਟੜਾ ਨੇ ਕਾਂਗਰਸੀ ਵਰਕਰ ਰਾਜਿੰਦਰ ਕੌਰ ਮੀਮਸਾ ਨੂੰ ਅਕਾਲੀ ਦਲ ਪ੍ਰਧਾਨ ਦੇ ਖਿਲਾਫ ਝੂਠੇ ਗਵਾਹ ਵਜੋਂ ਪੇਸ਼ ਹੋਣ ਲਈ ਤਿਆਰ ਕੀਤਾ। ਸਾਜ਼ਿਸ਼ ਇਹ ਰਚੀ ਗਈ ਕਿ ਰਾਜਿੰਦਰ ਕੌਰ ਇਕ ਪ੍ਰੈਸ ਕਾਨਫਰੰਸ ਕਰੇਗੀ ਅਤੇ ਡੀਜੀਪੀ ਨੂੰ ਫੋਨ ਕਰ ਕੇ ਪੁੱਛੇਗੀ ਕਿ ਉਸਦੀ ਸ਼ਿਕਾਇਤ ਕਿਉਂ ਨਹੀਂ ਦਰਜ ਕੀਤੀ ਜਾ ਰਹੀ। ਘੜੀ ਗਈ ਸ਼ਿਕਾਇਤ ਇਹ ਸੀ ਕਿ ਕਾਂਗਰਸੀ ਵਰਕਰ, ਜੋ ਕੁਝ ਸਮਾਂ ਅਕਾਲੀ ਦਲ ਵਿੱਚ ਵੀ ਰਹੀ, 2017 ਦੀਆਂ ਚੋਣਾਂ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਪਿੰਡ ਬਾਦਲ ਵਿਚਲੀ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਜਿਥੇ ਉਸਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਤਿੰਨ ਡੇਰਾ ਸਿਰਸਾ ਵਰਕਰਾਂ ਦੇ ਨਾਲ ਵੇਖਿਆ।

ਪ੍ਰੋ. ਚੰਦੂਮਾਜਰਾ ਤੇ ਡਾ. ਚੀਮਾ ਸਮੇਤ ਇਨ੍ਹਾਂ ਅਕਾਲੀ ਆਗੂਆਂ ਨੇ ਸਾਰੀ ਸਾਜ਼ਿਸ਼ ਦੇ ਵੇਰਵੇ ਦੱਸਦਿਆਂ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਉਹ ਮਾਮਲੇ ਵਿਚ ਢੁਕਵੀਂ ਕਾਰਵਾਈ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਅਸੀਂ ਜਲਦੀ ਹੀ ਰਾਜਪਾਲ ਨਾਲ ਮੁਲਾਕਾਤ ਵੀ ਕਰਾਂਗੇ। ਉਹਨਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਨੂੰ ਰਾਜ ਭਵਨ ਦੇ ਉਸ ਹਿੱਸੇ ਦੀ 22 ਅਕਤੂਬਰ ਦੀ ਸੀ ਸੀ ਟੀ ਵੀ ਫੁਟੇਜ ਦੇਣ ਜਿਥੇ ਮੀਟਿੰਗ ਹੋਈ ਸੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਦੱਸਣ ਕਿ ਐਸ ਆਈ ਟੀ ਦੀ ਮੀਟਿੰਗ ਇਸ ਤਰੀਕੇ ਗੁਪਤ ਚੁਪ ਤਰੀਕੇ ਨਾਲ ਕਿਉਂ ਕੀਤੀ ਗਈ ਤੇ ਕਿਉਂ ਸੇਵਾ ਮੁਕਤ ਪੁਲਿਸ ਅਫਸਰ ਇਸ ਨਾਲ ਜੋੜੇ ਗਏ।

ਅਕਾਲੀ ਦਲ ਨੇ ਸੇਵਾ ਮੁਕਤ ਆਈਜੀ ਆਰ ਐਸ ਖੱਟੜਾ ਨੂੰ ਆਖਿਆ ਕਿ ਉਹ ਆਪਣੀ ਇਸ ਭੂਮਿਕਾ ਬਾਰੇ ਜਵਾਬ ਦੇਣ ਕਿਉਂਕਿ ਉਨ੍ਹਾਂ ਨੇ ਪਿਛਲੀ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਵੇਲੇ ਐਸਆਈਟੀ ਦੀ ਅਗਵਾਈ ਕਰਦਿਆਂ ਆਪ ਕਿਹਾ ਸੀ ਕਿ ਸਰਕਾਰ ਦਾ ਜਾਂਚ ਵਿਚ ਕੋਈ ਦਖਲ ਨਹੀਂ ਹੈ। ਉਨ੍ਹਾਂ ਕਿਹਾ ਕਿ ਖੱਟੜਾ ਦੱਸਣ ਕਿ ਜਿਹੜੇ ਮਾਮਲੇ ਹੁਣ ਉਹ ਉਠਾ ਰਹੇ ਹਨ, ਉਨ੍ਹਾਂ ਦੀ ਜਾਂਚ ਪਹਿਲਾਂ ਕਿਉਂ ਨਹੀਂ ਕੀਤੀ ?

ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਅਕਾਲੀ ਦਲ ਦੀ ਸਿਖਰਲੀ ਲੀਡਰਸ਼ਿਪ ਦੇ ਖਿਲਾਫ ਝੂਠੇ ਸਬੂਤ ਤਿਆਰ ਕਰ ਕੇ ਸਿਆਸੀ ਬਦਲਾਖੋਰੀ ਲਈ ਗੈਰ ਕਾਨੂੰਨੀ ਤਰੀਕੇ ਵਰਤਣ ਖਿਲਾਫ ਚੇਤਾਵਨੀ ਵੀ ਦਿੱਤੀ ਅਤੇ ਜ਼ੋਰ ਦੇ ਕੇ ਕਿਹਾ ਅਕਾਲੀ ਦਲ ਅਜਿਹੀਆਂ ਡਰਾਉਣ ਧਮਕਾਉਣ ਵਾਲੀਆਂ ਤਕਰੀਬਾਂ ਤੋਂ ਡਰਨ ਵਾਲਾ ਨਹੀਂ ਹੈ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਨੇ ਅਕਾਲੀ ਦਲ ਤੇ ਭਾਜਪਾ ਗਠਜੋੜ ਸਰਕਾਰ ਵੇਲੇ ਬੇਅਦਬੀ ਕੇਸ ਦੀ ਜਾਂਚ ਦੇ ਰਾਹ ਵਿਚ ਅੜਿਕੇ ਪਾਏਸਨ ਤੇ ਇਹ ਜਾਂਚ ਸੀ ਬੀ ਆਈ ਹਵਾਲੇ ਕਰਨ ਦੀ ਮੰਗ ਕੀਤੀ ਸੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 
  • ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us