JAGAT SEWAK
  • Home
  • PUNJABਪੰਜਾਬ

    Punjab

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 
    ਦੇਸ਼

    April 24, 2026
    2k
    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    1.9k
    ਕਈ ਮਹੀਨਿਆਂ ਤੋਂ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਪੁਲਿਸ ਅਤੇ ਫੌਜ ਨੇ ਉਤਰਿਆ ਥੱਲੇ 
    ਪੰਜਾਬ

    1.8k
    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    April 23, 2026
    1.9k
  • INDIAਦੇਸ਼

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (15-11-2021)

by Tarlochan Singh Brar
November 15, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਧਰਮਕੋਟ
ਮੁਦੈਲਾ ਨੇ ਦਰਜ ਰਜਿਸਟਰ ਕਰਾਇਆ ਕਿ ਉਹ ਗੁਰੂ ਤੇਗ ਬਹਾਦਰ ਸਨ ਸ਼ਾਇਨ ਸਕੂਲ ਧਰਮਕੋਟ ਵਿੱਚ ਦਸਵੀ ਕਲਾਸ ਵਿੱਚ ਪੜਦੀ ਹੈ ਅਤੇ ਪੰਜਵੀ ਕਲਾਸ ਤੋਂ ਸਕੂਲ ਵਿੱਚ ਹੋਸਟਲ ਵਿੱਚ ਰਹਿੰਦੀ ਸੀ ਅਤੇ ਉਸਦਾ ਪਿਤਾ ਪਰਮਜੀਤ ਸਿੰਘ ਉਸਨੂੰ ਕਰੋਨਾ ਕਾਲ ਵਿੱਚ ਸਕੂਲ ਵਿੱਚ ਛੁੱਟੀਆਂ ਹੋਣ ਕਰਕੇ ਘਰ ਲੈ ਗਿਆ ਸੀ ਜਦ ਉਹ ਆਪਣੇ ਪਿਤਾ ਨੂੰ ਚੁਬਾਰੇ ਵਿੱਚ ਪਾਣੀ ਦੇਣ ਗਈ ਤਾਂ ਦੋਸ਼ੀ ਜੋ ਉਸਦਾ ਪਿਤਾ ਹੈ ਨੇ ਉਸਦੇ ਮੂੰਹ ਵਿੱਚ ਕੱਪੜਾ ਪਾ ਕੇ ਉਸ ਨਾਲ ਉਸਦੀ ਮਰਜੀ ਦੇ ਖਿਲਾਫ ਬਲਾਤਕਾਰ ਕੀਤਾ ਅਤੇ ਕਿਸੇ ਨੂੰ ਦੱਸਣ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ।ਮੁਦੈਲਾ ਬਾਅਦ ਵਿੱਚ ਹੋਸਟਲ ਦੁਬਾਰ ਚਲੀ ਗਈ ਅਤੇ ਸਾਰੀ ਗੱਲ ਆਪਣੀ ਟੀਚਰ ਨੂੰ ਦੱਸੀ।ਜਦ ਦੋਸ਼ੀ ਪਰਮਜੀਤ ਸਿੰਘ ਦੁਬਾਰਾ ਉਸਨੂੰ ਹੋਸਟਲ ਤੋਂ ਲੇਣ ਆਇਆ ਤਾਂ ਮੁਦੈਲਾ ਵੱਲੋ ਮਨਾ ਕਰਨ ਤੇ ਦੋਸ਼ੀ ਪਰਮਜੀਤ ਸਿੰਘ ਉਸਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਲੱਗਾ ਤਾਂ ਉਸਨੇ ਅਤੇ ਉਸਦੀ ਟੀਚਰ ਨੇ ਸਾਰੀ ਗੱਲ ਲੜਕੀ ਦੀ ਮਾਤਾ ਨੂੰ ਦੱਸੀ ਅਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕਰਵਾਇਆ। ਇੰਸ:ਕਰਮਜੀਤ ਕੌਰ ਨੇ ਪਰਮਜੀਤ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਪਿੰਡ ਸੇਰੇਵਾਲਾ ਤੇ 228/14-11-2021 ਅ/ਧ 376/506 ਭ:ਦ, 4 ਪ੍ਰੋਟੈਕਸ਼ਨ ਆਫ ਚਿਲਡਰਨ ਸੈਕਸੁਅਲ ਅਫੈਨਸ ਐਕਟ 2012 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਹ ਆਪਣੇ ਮੋਟਰ ਸਾਇਕਲ ਬਜਾਜ ਸੀ ਟੀ 100 ਨੰਬਰੀ ਪੀ ਬੀ 29 ਏ ਬੀ 6964 ਪਰ ਸਵਾਰ ਹੋ ਕੇ ਪਿੰਡ ਤੋਂ ਮੋਗਾ ਨੂੰ ਜਾ ਰਿਹਾ ਸੀ ਤਾਂ ਸਹਾਮਣੇ ਤੋਂ ਇੱਕ ਸਕੂਲ ਵੈਨ ਡਰਾਇਰ ਨੇ ਆਪਣੈ ਵੈਨ ਨੰਬਰੀ ਪੀ ਬੀ 29 ਐਨ 9679 ਬੜੀ ਤੇਜ ਰਫਤਾਰ ਅਤੇ ਲਾਪਰਵਾਹੀ ਨਾਲ ਵਿੱਚ ਲਿਆ ਕੇ ਮਾਰੀ ਜਿਸ ਨਾਲ ਉਹ ਬੁਰੀ ਤਰਾਂ ਜਖਮੀ ਹੋ ਗਿਆ ਅਤੇ ਮੁਦਈ ਨੂੰ ਸਿਵਲ ਹਸਪਤਾਲ ਮੋਗਾ ਦਾਖਿਲ ਕਰਵਾਇਆ ਗਿਆ ਅਤੇ ਮੋਟਰ ਸਾਇਕਲ ਟੁੱਟ ਭੱਜ ਗਿਆ। ਸ:ਥ:ਬਸੰਤ ਸਿੰਘ ਨੇ ਸ਼ਰਨਜੀਤ ਸਿੰਘ ਪੁੱਤਰ ਗੁਰਮਖ ਸਿੰਘ ਵਾਸੀ ਬੋਹਨਾ ਚੌਕ ਮੋਗਾ ਤੇ 273/14-11-2021 ਅ/ਧ 279/337/338/427 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦੀ ਦਾਣਾ ਮੰਡੀ ਮੋਗਾ ਵਿਖੇ ਆੜਤ ਦੀ 112 ਨੰਬਰ ਦੁਕਾਨ ਹੈ ਝੋਨੇ ਦਾ ਸੀਜਨ ਹੋਣ ਕਰਕੇ ਅਕਸਰ ਸੀ ਝੋਨੇ ਦੇ ਗੱਟੇ ਚੋਰੀ ਹੋ ਜਾਦੇ ਹਨ ਮੁਦਈ ਵੱਲੋ ਨਿਗ੍ਹਾ ਰੱਖਣ ਪਰ ਪਤਾ ਲੱਗਾ ਕਿ ਦੋਸ਼ੀ ਅੱਜ ਵੀ ਮੋਟਰ ਸਾਇਕਲ ਨੰਬਰੀ ਪੀ ਬੀ 08 ਸੀ ਐਨ 2429 ਅਤੇ ਸਕੂਟਰ ਐਕਟਿਵਾ ਨੰਬਰੀ ਪੀ ਬੀ 29ਏ ਡੀ 7280 ਪਰ ਸਵਾਰ ਹੋ ਝੋਨੇ ਦੇ ਗੱਟੇ ਚੋਰੀ ਕਰ ਰਹੇ ਹਨ ਜੇਕਰ ਰੇਡ ਕੀਤਾ ਜਵੇ ਤਾਂ ਦੋਸ਼ੀਆਂ ਨੂੰ ਕੋਲੋ ਚੋਰੀ ਕੀਤੇ ਹੋਏ ਝੋਨੇ ਦੇ ਗੱਟਿਆ ਸਮੇਤ ਕਾਬੂ ਕੀਤੇ ਜਾ ਸਕਦੇ ਹਨ।ਇਤਲਾਹ ਭਰੋਸੇਯੋਗ ਹੋਣ ਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸਤਨਾਮ ਸਿੰਘ ਨੇ 1.ਰਾਹੁਲ ਸਿੰਘ ਪੁੱਤਰ ਨਿਰੰਜਨ ਸਿੰਘ 2.ਲਵਪ੍ਰੀਤ ਸਿੰਘ ਪੁੱਤਰ ਸੁਖਚੈਨ ਸਿੰਘ 3.ਕਰਨ ਸਿੰਘ ਪੁੱਤਰ ਨਿਰਮਲ ਸਿੰਘ 4.ਅਜੇ ਸਿੰਘ ਪੁੱਤਰ ਜਗਤਾਰ ਸਿੰਘ 5.ਵਿਸ਼ਾਲ ਪੁੱਤਰ ਜਤੰਿਦਰ ਕੁਮਾਰ ਵਾਸੀਆਨ ਬਾਬਾ ਜੀਵਨ ਸਿੰਘ ਨਗਰ ਦੁਨੇਕੇ ਤੇ 199/14-11-2021 ਅ/ਧ 379 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k
Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 
  • ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us