ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਕੇਂਦਰ ਸਰਕਾਰ ਨੇ 18 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਫੈਸਲਾ ਕੀਤਾ ਹੈ । ਜਿਸ ਦੀ ਰੇਜਿਸਟ੍ਰੇਸ਼ਨ ਕੱਲ ਜਾਣੀ ਕੇ 17 ਨਵੰਬਰ ਦਿਨ ਬੁੱਧਵਾਰ ਨੂੰ ਸ਼ੁਰੂ ਹੋਣ ਜਾ ਰਹੀ ਹੈ । ਇਹ ਜਾਣਕਾਰੀ ਇੱਕ ਨਿੱਜੀ ਚੈੈਨਲ ਤੇ ਹਰਜੀਤ ਸਿੰਘ ਗਰੇਵਾਲ ਨੇ ਇੰਟਰਵਿਊ ਦੌੌੌਰਾਨ ਦਿੱਤੀ ਦੱਸ ਦੇਈਏ ਕਿ ਕੋਰੋਨਾ ਸੰਕਟ ਕਾਰਨ ਕਰਤਾਰਪੁਰ ਲਾਂਘੇ ਨੂੰ ਮਾਰਚ 2020 ਤੋਂ ਬੰਦ ਕੀਤਾ ਗਿਆ ਸੀ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਤੇ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।
PUNJAB




INDIA








WORLD










