ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਦਫਤਰ ਜਾ ਕੇ ਪੰਜਾਬ ਪ੍ਰਦੇਸ਼ ਕਾਂਗਰਸ, ਬਤੌਰ ਪ੍ਰਧਾਨ ਆਪਣਾ ਅਹੁਦਾ ਸੰਭਾਲਿਆ ਹੈ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਇੰਚਾਰਜ਼ ਹਰੀਸ਼ ਚੌਧਰੀ ਵਿਸ਼ੇਸ਼ ਤੌਰ ਤੇ ਹਾਜਰ ਰਹੇ।
ਦੱਸ ਦਈਏ ਕਿ ਕੁਝ ਮੁੱਦਿਆਂ ਨੂੰ ਲੈ ਕੇ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ।ਇਸ ਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਹੋਈਆਂ। ਹੁਣ ਤਕਰੀਬਨ ਡੇਢ ਮਹੀਨੇ ਬਾਅਦ ਉਨ੍ਹਾਂ ਨੇ ਚਾਰਜ ਸੰਭਾਲਿਆ ਹੈ।
PUNJAB




INDIA








WORLD










