ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 180 ਨਸ਼ੀਲੀਆ ਗੋਲੀਆਂ ਮਾਰਕਾ Tramwel SR-100 ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਜਗਸੀਰ ਸਿੰਘ ਨੇ ਸਰਬਜੀਤ ਸਿੰਘ ਉਰਫ ਬਿੱਟੂ ਪੁੱਤਰ ਆਤਮਾਂ ਸਿੰਘ ਵਾਸ਼ੀ ਮਹੰਤਾਂ ਵਾਲੀ ਗਲੀ, ਨੇੜੇ ਸਮਸ਼ਾਨਘਾਟ, ਬਾਘਾਪੁਰਾਣਾ ਜਿਲ੍ਹਾ ਮੋਗਾ ਤੇ 226/16-11-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 225 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾਜੋਲਮ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਕੋਮਲਪ੍ਰੀਤ ਸਿੰਘ ਨੇ ਸਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਡੋਡ ਥਾਣਾ ਬਾਜਾਖਾਨਾ ਜਿਲ੍ਹਾ ਫਰੀਦਕੋਟ ਤੇ 115/16-11-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾ ਸ਼ਰਾਬ ਠੇਕਾ ਮਾਰਕਾ ਹਾਈਸਪੀਡ ਵਿਸਕੀ (ਚੰਡੀਗੜ੍ਹ) ਅਤੇ 29 ਬੋਤਲਾਂ ਸ਼ਰਾਬ ਠੇਕਾ ਮਾਰਕਾ 999 ਪਾਵਰਸਟਾਰ ਫਾਈਨ ਵਿਸਕੀ (ਚੰਡੀਗੜ੍ਹ) (ਕੁੱਲ 41 ਬੋਤਲਾਂ ਸ਼ਰਾਬ ਠੇਕਾ) ਬ੍ਰਾਂਮਦ ਕਰ ਲਈ ਗਈ। ਸ:ਥ: ਸੁਖਪਾਲ ਸਿੰਘ ਨੇ ਚਰਨਜੀਤ ਸਿੰਘ ਪੁੱਤਰ ਤੀਰਥ ਸਿੰਘ ਵਾਸੀ ਤਲਵੰਡੀ ਭੰਗੇਰੀਆਂ ਤੇ 130/16-11-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।