ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅੱਜ ਹਰਜਿੰਦਰ ਸਿੰਘ ਉਰਫ ਰਾਜੂ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਮਨਾਵਾਂ ਜੋ ਫਰਦੀਕੋਟ ਜੇਲ ਵਿੱਚ ਕਿਸੇ ਮੁਕੱਦਮੇ ਵਿੱਚ ਸਜਾ ਕੱਟ ਰਿਹਾ ਹੈ ਦੀ ਜਿਲਾਂ ਕਚਿਹਰੀ ਮੋਗਾ ਵਿਖੇ ਪੇਸ਼ੀ ਹੈ ਜਿਸਨੂੰ ਉਕਤਾਨ ਦੋਸ਼ੀ ਪੁਲਿਸ ਹਿਰਾਸਤ ਵਿੱਚੋ ਭਜਾੳਣ ਲਈ ਮੋਟਰ ਸਾਇਕਲ ਪਲਟੀਨਾ ਨੰਬਰੀ ਪੀ ਬੀ 62 ਬੀ 1073 ਪਰ ਆਏ ਹਨ ਜਿਨਾਂ ਪਾਸ ਅਸਲਾ ਵੀ ਹੈ ਜੋ ਜਿਲਾਂ ਕਚਿਹਰੀ ਦੀ ਕਾਰ ਪਾਰਕਿੰਗ ਵਿੱਚ ਬੈਠ ਕੇ ਹਰਜਿੰੰਦਰ ਸਿੰਘ ਨੂੰ ਭਜਾਉਣ ਦੀ ਸ਼ਾਜਿਸ ਰਚ ਰਹੇ ਹਨ ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ।ਇਤਲਾਹ ਭਰੋਯੋਗ ਹੋਣ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮੱੁਕਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ:ਚਰਨਜੀਤ ਸਿੰਘ ਨੇ 1.ਅਮਨਦੀਪ ਸਿੰਘ ਉਰਫ ਜੱਗੀ ਪੁੱਤਰ ਹਾਕਮ ਸਿੰਘ ਵਾਸੀ ਪੰਜਗਰਾਈ ਖੁਰਦ ਮੋਗਾ 2.ਜਸਪ੍ਰੀਤ ਸਿੰਘ ਉਰਫ ਪ੍ਰੀਤ ਪੁੱਤਰ ਕੁਲਵੰਤ ਸਿੰਘ ਵਾਸੀ ਭਾਮ ਸਿੰਘ ਕਲੋਨੀ ਫਰੀਦਕੋਟ ਤੇ 200/15-11-2021 ਅ/ਧ 120ਬੀ ਭ:ਦ, 25 (6)/27/54/59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਐਸ ਆਈ ਬਲਵਿੰਦਰ ਸਿੰਘ ਨੇ ਕਰਤਾਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਸਿੱਖਾਂਵਾਲਾ ਰੋਡ ਪ੍ਰੇਮ ਨਗਰ ਕੋਟਕਪੂਰਾ (ਫਰੀਦਕੋਟ) ਤੇ 274/15-11-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਐਸ ਆਈ ਮੇਜਰ ਸਿੰਘ ਨੇ ਜਸਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਨੂਰਪੁਰ ਹਕੀਮਾ ਤੇ 230/15-11-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਦੇ ਘਰੋਂ 300 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਦੋਸ਼ੀ ਮੋਕਾ ਤੋਂ ਫਰਾਰ ਹੋ ਗਿਆ। ਸ:ਥ:ਬਲਜਿੰਦਰ ਸਿੰਘ ਨੇ ਗੁਰਚਰਨ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਸ਼ੇਰਪੁਰ ਤਾਇਬਾਂ ਤੇ 229/15-11-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।