JAGAT SEWAK
  • Home
  • PUNJABਪੰਜਾਬ

    Punjab

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 
    ਦੇਸ਼

    April 24, 2026
    1.5k
    ਕਈ ਮਹੀਨਿਆਂ ਤੋਂ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਪੁਲਿਸ ਅਤੇ ਫੌਜ ਨੇ ਉਤਰਿਆ ਥੱਲੇ 
    ਪੰਜਾਬ

    1.6k
    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    April 23, 2026
    1.8k
    ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 

    April 22, 2026
    1.8k
  • INDIAਦੇਸ਼

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (18-11-2021)

by Tarlochan Singh Brar
November 19, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਕਰਾਇਆ ਕਿ ੳੇੁਹ ਮੋਟਰਸਾਈਕਲ ਪਰ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਦੋਸ਼ੀਆਂ ਨੇ ਮੁਦਈ ਨੂੰ ਘੇਰ ਕੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਿਸਤੇ ਮੁਦਈ ਮੋਟਰਸਾਈਕਲ ਸੁੱਟ ਕੇ, ਖੇਤਾਂ ਵੱਲ ਨੂੰ ਭੱਜ ਗਿਆ। ਤਾਂ ਪਿਛੋਂ ਦੋਸ਼ੀ ਸੁੰਦਰ ਸਿੰਘ ਨੇ ਮੁਦਈ ਨੂੰ ਮਾਰ ਦੇਣ ਦੀ ਨੀਯਤ ਨਾਲ ਸਿੱਧਾ ਫਾਇਰ ਮਾਰਿਆ। ਤਾਂ ਮੁਦਈ ਜਮੀਨ ਪਰ ਲੇਟ ਗਿਆ। ਤਾਂ ਦੋਸ਼ੀਆਂ ਨੇ ਮੁਦਈ ਦੀ ਹੋਰ ਕੁੱਟਮਾਰ ਕੀਤੀ, ਮੁਦਈ ਦੀ ਦੋਵੇ ਲੱਤਾਂ (ਗੋਡਿਆਂ ਤੋਂ ਹੇਠਾਂ) ਤੋੜ ਦਿੱਤੀਆਂ। ਦੋਸ਼ੀ ਬਲਰਾਮ ਸਿੰਘ ਨੇ ਮੁਦਈ ਦਾ ਪਰਸ (ਜਿਸ ਵਿੱਚ 2000/- ਰੁਪਏ ਸਨ), ਮੋਬਾਇਲ ਫੋਨ ਅਤੇ ਸੋਨੇ ਦੀ ਚੈਨ ਖੋਹ ਲਈ ਅਤੇ ਧਮਕੀਆਂ ਦਿੰਦੇ ਹੋਏ ਮੋਕਾ ਤੋਂ ਫਰਾਰ ਹੋ ਗਏ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆਂ ਵਜ੍ਹਾ ਰੰਜਿਸ਼; – ਮੁਦਈ ਦਾ ਜੀਜਾ ਦੋਸ਼ੀ ਬਲਰਾਮ ਸਿੰਘ ਅਕਸਰ ਹੀ ਮੁਦਈ ਦੀ ਭੈਣ ਕੁਲਦੀਪ ਕੌਰ ਦੀ ਕੁੱਟਮਾਰ ਕਰਦਾ ਹੈ। ਜਿਸ ਕਰਕੇ ਕੁਲਦੀਪ ਕੌਰ ਆਪਣੇ ਪੇਕੇ ਪਿੰਡ ਰਹਿੰਦੀ ਹੈ। ਮੁਦਈ ਨੇ ਦਰਜ ਕਰਾਇਆ ਕਿ ੳੇੁਹ ਮੋਟਰਸਾਈਕਲ ਪਰ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਦੋਸ਼ੀਆਂ ਨੇ ਮੁਦਈ ਨੂੰ ਘੇਰ ਕੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਿਸਤੇ ਮੁਦਈ ਮੋਟਰਸਾਈਕਲ ਸੁੱਟ ਕੇ, ਖੇਤਾਂ ਵੱਲ ਨੂੰ ਭੱਜ ਗਿਆ। ਤਾਂ ਪਿਛੋਂ ਦੋਸ਼ੀ ਸੁੰਦਰ ਸਿੰਘ ਨੇ ਮੁਦਈ ਨੂੰ ਮਾਰ ਦੇਣ ਦੀ ਨੀਯਤ ਨਾਲ ਸਿੱਧਾ ਫਾਇਰ ਮਾਰਿਆ। ਤਾਂ ਮੁਦਈ ਜਮੀਨ ਪਰ ਲੇਟ ਗਿਆ। ਤਾਂ ਦੋਸ਼ੀਆਂ ਨੇ ਮੁਦਈ ਦੀ ਹੋਰ ਕੁੱਟਮਾਰ ਕੀਤੀ, ਮੁਦਈ ਦੀ ਦੋਵੇ ਲੱਤਾਂ (ਗੋਡਿਆਂ ਤੋਂ ਹੇਠਾਂ) ਤੋੜ ਦਿੱਤੀਆਂ। ਦੋਸ਼ੀ ਬਲਰਾਮ ਸਿੰਘ ਨੇ ਮੁਦਈ ਦਾ ਪਰਸ (ਜਿਸ ਵਿੱਚ 2000/- ਰੁਪਏ ਸਨ), ਮੋਬਾਇਲ ਫੋਨ ਅਤੇ ਸੋਨੇ ਦੀ ਚੈਨ ਖੋਹ ਲਈ ਅਤੇ ਧਮਕੀਆਂ ਦਿੰਦੇ ਹੋਏ ਮੋਕਾ ਤੋਂ ਫਰਾਰ ਹੋ ਗਏ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆਂ ਵਜ੍ਹਾ ਰੰਜਿਸ਼; – ਮੁਦਈ ਦਾ ਜੀਜਾ ਦੋਸ਼ੀ ਬਲਰਾਮ ਸਿੰਘ ਅਕਸਰ ਹੀ ਮੁਦਈ ਦੀ ਭੈਣ ਕੁਲਦੀਪ ਕੌਰ ਦੀ ਕੁੱਟਮਾਰ ਕਰਦਾ ਹੈ। ਜਿਸ ਕਰਕੇ ਕੁਲਦੀਪ ਕੌਰ ਆਪਣੇ ਪੇਕੇ ਪਿੰਡ ਰਹਿੰਦੀ ਹੈ। ਥਾਣੇਦਾਰ ਕੁਲਵੰਤ ਸਿੰਘ ਨੇ 1.ਬਲਰਾਮ ਸਿੰਘ ਪੁੱਤਰ ਬਹਾਦਰ ਸਿੰਘ 2.ਸੁੰਦਰ ਸਿੰਘ ਪੁੱਤਰ ਦੋਲਤ ਸਿੰਘ ਵਾਸੀਆਨ ਪਿੰਡ ਦਾਤੇਵਾਲ ਥਾਣਾ ਕੋਟ ਈਸੇ ਖਾਂ 3.ਤਰਸੇਮ ਸਿੰਘ ਪੁੱਤਰ ਨਾਮਲੂਮ ਵਾਸੀ ਪਿੰਡ ਰਡਿੰਆਲਾ ਥਾਣਾ ਕੋਟ ਈਸੇ ਖਾਂ ਅਤੇ ਦੋ ਹੋਰ ਨਾਮਲੂਮ ਵਿਅਕਤੀ ਤੇ 275/17-11-2021 ਅ/ਧ 307, 341, 323, 379(ਬੀ), 506, 148, 149 ਭ:ਦ: 25,27-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ਉਸਦਾ ਲੜਕਾ ਜਸਦੀਪ ਸਿੰਘ ਉਮਰ ਕ੍ਰੀਬ: 25 ਸਾਲ ਮੋਟਰਸਾਈਕਲ ਨੰਬਰੀ ਪੀ.ਬੀ 69-ਸੀ-5708 ਪਰ ਸਵਾਰ ਹੋ ਕੇ ਆਪਣੇ ਖੇਤ ਤੋਂ ਘਰ ਵੱਲ ਨੂੰ ਆ ਰਿਹਾ ਸੀ ਤਾਂ ਰਸਤੇ ਵਿੱਚ ਦੋਸ਼ੀ ਨੇ ਆਪਣਾ ਟਰੱਕ ਨੰਬਰੀ ਪੀ.ਬੀ-10-ਡੀ.ਜੈਡ-7757 ਖਰਾਬ ਹੋਣ ਕਰਕੇ, ਬਿਨ੍ਹਾ ਇਸ਼ਾਰਾ ਲਗਾਏ,ਲਾਪ੍ਰਵਾਹੀ ਨਾਲ ਸੜਕ ਦੇ ਵਿਚਕਾਰ ਖੜਾ ਕੀਤਾ ਸੀ। ਜਿਸ ਨਾਲ ਮੁਦਈ ਦੇ ਲੜਕੇ ਦਾ ਮੋਟਰਸਾਈਕਲ ਟਕਰਾਅ ਗਿਆ ਅਤੇ ਮੁਦਈ ਦੇ ਲੜਕੇ ਦੇ ਸਿਰ ਪਰ ਸੱਟ ਲੱਗਣ ਕਰਕੇ ਉਸਦੀ ਮੋਕਾ ਪਰ ਹੀ ਮੌਤ ਹੋ ਗਈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਹੋਲ: ਹਰਜੀਤ ਸਿੰਘ ਨੇ ਅਜੇ ਕੁਮਾਰ ਪੁੱਤਰ ਮੁਲਖ ਰਾਜ ਵਾਸੀ ਸਲਾਰੀਆ ਖੁਰਦ, ਤਹਿ: ਮੁਕੇਰੀਆਂ ਜਿਲ੍ਹਾ ਹੁਸ਼ਿਆਰਪੁਰ ਤੇ 227/17-11-2021 ਅ/ਧ 304(ਏ),283 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 90 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਂਮਾਡੋਲ ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਬਲਵਿੰਦਰ ਸਿੰਘ ਨੇ ਕੁਲਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਮਹੇਸ਼ਰੀ ਸੰਧੂਆਂ ਜਿਲ੍ਹਾ ਮੋਗਾ ਤੇ 136/17-11-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਕਿਲੋਗ੍ਰਾਂਮ ਡੋਡੇ ਪੋਸਤ ਬ੍ਰਾਂਮਦ ਕਰ ਲਏ ਗਏ। ਥਾਣੇਦਾਰ ਜੈਪਾਲ ਸਿੰਘ ਨੇ ਸੁਖਦੀਪ ਸਿੰਘ ਉਰਫ ਸੁੱਖਾ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਮਹਿਰੋ ਜਿਲ੍ਹਾ ਮੋਗਾ ਤੇ 131/17-11-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਮਾਲਸਰ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 370 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਂਡੋਲ ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਰਾਜ ਸਿੰਘ ਨੇ ਗੁਰਪ੍ਰੀਤ ਸਿੰਘ ਉਰਫ ਗੁਰੀ ਪੁੱਤਰ ਗੁਰਪਾਲ ਰਾਮ ਵਾਸੀ ਭਗਤਾ ਭਾਈਕਾ ਜਿਲ੍ਹਾ ਬਠਿੰਡਾਤੇ 116/17-11-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਚਾਲੂ ਭੱਠੀ ਦਾ ਸਮਾਨ,150 ਲੀਟਰ ਲਾਹਣ ਅਤੇ 03 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਕੁਲਵੰਤ ਸਿੰਘ ਨੇ 1.ਅੰਗਰੇਜ ਸਿੰਘ ਪੁੱਤਰ ਜਸਕਰਨ ਸਿੰਘ ਵਾਸੀ ਮੰਡੀਰਾਂ ਰੋਡ ਬਾਘਾਪੁਰਾਣਾ
2.ਇਕਬਾਲ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਮੰਡੀਰਾਂ ਰੋਡ ਬਾਘਾਪੁਰਾਣਾ
ਤੇ 228/17-11-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 
  • ਕਈ ਮਹੀਨਿਆਂ ਤੋਂ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਪੁਲਿਸ ਅਤੇ ਫੌਜ ਨੇ ਉਤਰਿਆ ਥੱਲੇ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us