JAGAT SEWAK
  • Home
  • PUNJABਪੰਜਾਬ

    Punjab

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 
    ਦੇਸ਼

    April 24, 2026
    1.5k
    ਕਈ ਮਹੀਨਿਆਂ ਤੋਂ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਪੁਲਿਸ ਅਤੇ ਫੌਜ ਨੇ ਉਤਰਿਆ ਥੱਲੇ 
    ਪੰਜਾਬ

    1.6k
    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    April 23, 2026
    1.8k
    ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 

    April 22, 2026
    1.8k
  • INDIAਦੇਸ਼

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਦੇ ਡੀਜੀਪੀ ਦੀ ਨਿਯੁਕਤੀ ਜਲਦ ਹੀ ਪੈਨਲ ਅਨੁਸਾਰ ਹੋਵੇਗੀ : ਮੁੱਖ ਮੰਤਰੀ ਚੰਨੀ

by Tarlochan Singh Brar
November 20, 2021
Reading Time: 1 min read
0
ਪੰਜਾਬ ਦੇ ਡੀਜੀਪੀ ਦੀ ਨਿਯੁਕਤੀ ਜਲਦ ਹੀ ਪੈਨਲ ਅਨੁਸਾਰ ਹੋਵੇਗੀ : ਮੁੱਖ ਮੰਤਰੀ ਚੰਨੀ
Share on WhatsApp!Share on Facebook

ਬਿਆਸ, 20 ਨਵੰਬਰ (ਜਗਦੀਸ਼ ਚਹਿਲ): ਨਵੇਂ ਬਣੇ ਸਬ-ਤਹਿਸੀਲ ਬਿਆਸ ਦੇ ਕੰਪਲੈਕਸ ਦੀ ਅਤਿ-ਆਧੁਨਿਕ ਇਮਾਰਤ ਨੂੰ ਲੋਕ ਅਰਪਣ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਧਾਰਮਿਕ ਸੰਸਥਾਵਾਂ ਦੀ ਭੂਮਿਕਾ ਹਮੇਸ਼ਾ ਹੀ ਸ਼ਲਾਘਾਯੋਗ ਰਹੀ ਹੈ। ਆਧੁਨਿਕ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਸ੍ਰੀ ਚੰਨੀ ਨੇ ਕਿਹਾ ਕਿ ਹੁਣ ਬਿਆਸ ਵਿਖੇ ਇਸ ਸਹੂਲਤ ਦਾ ਸਿੱਧਾ ਲਾਭ ਲਗਭਗ 30 ਪਿੰਡਾਂ ਦੇ 70,000 ਤੋਂ ਵੱਧ ਵਸਨੀਕਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਪ੍ਰਸ਼ਾਸਨਿਕ ਕੰਮਾਂ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜ਼ਮੀਨ ਦੀ ਰਜਿਸਟਰੀ, ਫਰਦ ਲੈਣ ਆਦਿ ਤੋਂ ਇਲਾਵਾ ਸੁਵਿਧਾ ਕੇਂਦਰ ਤੇ ਫਰਦ ਕੇਂਦਰ ਵਰਗੀਆਂ ਜਰੂਰੀ ਸੇਵਾਵਾਂ ਦੇਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਅਤੇ ਤੁਰੰਤ ਜਾਰੀ ਹੋ ਸਕਣਗੇ।

ਜ਼ਿਕਰਯੋਗ ਹੈ ਕਿ ਰਾਧਾਸੁਆਮੀ ਸਤਿਸੰਗ ਬਿਆਸ ਨੇ ਸਬ ਤਹਿਸੀਲ ਦਫ਼ਤਰ ਲਈ ਨਵਾਂ ਕੰਪਲੈਕਸ ਬਣਾ ਕੇ ਪੰਜਾਬ ਸਰਕਾਰ ਨੂੰ ਦਿੱਤਾ ਹੈ, ਜੋ ਕਿ ਪੰਜ ਏਕੜ ਜ਼ਮੀਨ ਵਾਲੇ ਵਿਸ਼ਾਲ ਖੇਤਰ ਦੇ ਨਾਲ ਸੂਬੇ ਦੀਆਂ ਆਧੁਨਿਕ ਇਮਾਰਤਾਂ ਵਿੱਚੋਂ ਇੱਕ ਹੈ। ਸਬ-ਤਹਿਸੀਲ ਕੰਪਲੈਕਸ ਵਿੱਚ 15,559 ਵਰਗ ਫੁੱਟ ਦੇ ਉਸਾਰੇ ਗਏ ਖੇਤਰ, 10492 ਵਰਗ ਫੁੱਟ ਦੇ ਖੁੱਲ੍ਹੇ ਸ਼ੈੱਡ, 22519 ਵਰਗ ਫੁੱਟ ਖੇਤਰ ਵਿੱਚ ਪਾਰਕਿੰਗ ਤੋਂ ਇਲਾਵਾ 128156 ਵਰਗ ਫੁੱਟ ਹਰੇ ਭਰੇ ਪਾਰਕ ਹਨ। ਪੂਰੀ ਤਰ੍ਹਾਂ ਸਜਾਏ ਇਸ ਕੰਪਲੈਕਸ ਵਿੱਚ ਉਪ ਤਹਿਸੀਲਦਾਰ ਦੇ ਦਫ਼ਤਰ ਅਤੇ ਅਦਾਲਤੀ ਕਮਰੇ ਸਮੇਤ ਕੁੱਲ 34 ਕਮਰੇ, ਸਮੁੱਚੇ ਸਟਾਫ਼ ਲਈ ਕਮਰੇ ਅਤੇ ਇੱਕ ਕਾਨਫਰੰਸ ਰੂਮ ਹੈ ਜਦਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੇ ਕੈਂਪ ਦਫ਼ਤਰ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਮਾਰਤ ਦਾ ਡਿਜ਼ਾਇਨ, ਲੇਆਉਟ ਅਤੇ ਆਰਕੀਟੈਕਚਰ ਭਵਿੱਖ ਵਿੱਚ ਬਣਨ ਵਾਲੀਆਂ ਅਜਿਹੀਆਂ ਇਮਾਰਤਾਂ ਲਈ ਨਮੂਨੇ ਵਜੋਂ ਵਰਤਿਆ ਜਾ ਸਕਦਾ ਹੈ।

ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ 5 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਬਣਾਉਣ ਲਈ ਧੰਨਵਾਦ ਕੀਤਾ। ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸ੍ਰੀ ਚੰਨੀ ਨੇ ਕਿਹਾ ਕਿ ਡੀਜੀਪੀ ਦੀ ਨਿਯੁਕਤੀ ਦਾ ਪੈਨਲ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ ਅਤੇ ਉਸ ਅਨੁਸਾਰ ਹੀ ਨਿਯੁਕਤੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਵੱਡੀਆਂ ਮੱਛੀਆਂ ਨੂੰ ਫੜਨ ਲਈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਇਸ ਦੌਰਾਨ ਲੋਕਾਂ ਦਾ ਵਿਸ਼ਾਲ ਇਕੱਠ ਦੇਖਣ ਨੂੰ ਮਿਲਿਆ।

RELATED STORIES

ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

April 24, 2026
1.5k
ਕਈ ਮਹੀਨਿਆਂ ਤੋਂ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਪੁਲਿਸ ਅਤੇ ਫੌਜ ਨੇ ਉਤਰਿਆ ਥੱਲੇ 

ਕਈ ਮਹੀਨਿਆਂ ਤੋਂ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਪੁਲਿਸ ਅਤੇ ਫੌਜ ਨੇ ਉਤਰਿਆ ਥੱਲੇ 

April 24, 2026
1.6k

ਇਸ ਮੌਕੇ ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਮੈਂਬਰ ਲਾਲ ਹੂਸੈਨ,ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਤਰਸੇਮ ਸਿੰਘ ਡੀਸੀ ਅਤੇ ਬਲਵਿੰਦਰ ਸਿੰਘ ਲਾਡੀ, ਚੇਅਰਮੈਨ ਪਨਗ੍ਰੇਨ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਐਸਐਸਪੀ ਰਾਕੇਸ਼ ਕੌਸ਼ਲ ਵੀ ਹਾਜ਼ਰ ਸਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 
  • ਕਈ ਮਹੀਨਿਆਂ ਤੋਂ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਪੁਲਿਸ ਅਤੇ ਫੌਜ ਨੇ ਉਤਰਿਆ ਥੱਲੇ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us