JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
    ਪੰਜਾਬ

    June 9, 2026
    1.6k
    ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

    1.7k
    ਪੰਜਾਬ ਵਿੱਚ ਈਡੀ ਨੇ ਕਾਰੋਬਾਰੀ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ 

    ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਸਾਬਕਾ ਸਰਪੰਚ ਅਤੇ ਦੋ ਹੋਰ ਵਿਅਕਤੀਆਂ ਨੂੰ ਪਾਕਿਸਤਾਨੀ ਪਿਸਤੌਲ ਸਮੇਤ ਕੀਤੇ ਕਾਬੂ 

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (24-11-2021)

by Tarlochan Singh Brar
November 24, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ। ਜੋ ਅੱਜ ਵੀ ਚੋਰੀ ਦੇ ਮੋਟਰਸਾਈਕਲ ਪਰ ਸਵਾਰ ਹੋ ਕੇ ਆ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਦੋ ਚੋਰੀ ਦੇ ਮੋਟਰਸਾਈਕਲ ਬ੍ਰਾਂਮਦ ਕਰ ਲਏ ਗਏ। ਸ:ਥ: ਪਰਮਦੀਪ ਸਿੰਘ ਨੇ 1.ਹਰਪ੍ਰੀਤ ਸਿੰਘ ਉਰਫ ਹੈਪੀ 2.ਜਗਜੀਤ ਸਿੰਘ ਉਰਫ ਹੈਰੀ ਪੁੱਤਰਾਨ ਸਰਬਜੀਤ ਸਿੰਘ ਵਾਸੀਆਨ ਮਕਾਨ ਨੰ:457, ਵਾਰਡ ਨੰ:15, ਪੁਰਾਣਾ ਤਲਵੰਡੀ ਰੋਡ ਜੀਰਾ ਜਿਲ੍ਹਾ ਫਿਰੋਜਪੁਰ ਤੇ 132/23-11-2021 ਅ/ਧ 379,411 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਨਸ਼ੇੜੀ ਕਿਸਮ ਦਾ ਆਦਮੀ ਹੈ। ਜੋ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ। ਜੋ ਅੱਜ ਵੀ ਚੋਰੀ ਦੇ ਮੋਟਰਸਾਈਕਲ ਸਮੇਤ ਦੋਲੇਵਾਲਾ ਵੱਲ ਨੂੰ ਆ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ, ਦੋਰਾਨੇ ਤਫਤੀਸ਼ ਉਸ ਪਾਸੋਂ ਤਿੰਨ ਚੋਰੀ ਦੇ ਮੋਟਰਸਾਈਕਲ ਅਤੇ ਐਕਟਿਵਾ ਸਕੂਟਰੀ ਬ੍ਰਾਂਮਦ ਕਰ ਲਈ ਗਈ। ਸ:ਥ: ਨਿਰਮਲ ਸਿੰਘ ਨੇ 1.ਜਗਜੀਤ ਸਿੰਘ ਉਰਫ ਜੱਗਾ ਪੁੱਤਰ ਜੋਗਿੰਦਰ ਸਿੰਘ ਵਾਸੀ ਦੋਲੇਵਾਲਾ ਜਿਲ੍ਹਾ ਮੋਗਾ ਤੇ 190/23-11-2021 ਅ/ਧ 379,411 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਇਹ ਮੁਕੱਦਮਾਂ ਦਰਖਾਸਤ ਨੰਬਰੀ 2771/ਪੀ.ਸੀ 7/20 ਮਿਤੀ 02-09-2020 ਬਾਅਦ ਪੜਤਾਲ ਇੰਚਾਰਜ ਐਂਟੀਹਿਊਮਨ ਟਰੈਫਕਿੰਗ ਸੈਲ ਮੋਗਾ, ਬਾਹੁਕਮ ਐਸ.ਐਸ.ਪੀ ਸਾਹਿਬ ਮੋਗਾ ਜੀ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਦੋਸ਼ੀ ਨੇ ਦਰਖਾਸਤੀ ਦੇ ਲੜਕੇ ਅਮਰੀਕ ਸਿੰਘ ਅਤੇ ਨੂੰਹ ਚਰਨਜੀਤ ਕੌਰ ਨੂੰ ਵਿਦੇਸ਼ ਨਿਊਜੀਲੈਂਡ ਭੇਜਣ ਦਾ ਝਾਂਸਾ ਦੇ ਕੇ, ਦਰਖਾਸਤੀ ਨਾਲ 6,10,000/- ਰੁਪਏ ਦੀ ਠੱਗੀ ਮਾਰ ਲਈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਥਾਣੇਦਾਰ ਲਖਵਿੰਦਰ ਸਿੰਘ ਨੇ ਹਾਕਮ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਦੀਨਾ ਸਾਹਿਬ ਜਿਲ੍ਹਾ ਮੋਗਾ ਤੇ 213/23-11-2021 ਅ/ਧ 420,406 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਧਰਮਕੋਟ
ਇਹ ਮੁਕੱਦਮਾਂ ਪੱਤਰ ਨੰਬਰ 3855-56/99-ਡਬਲਯੂ/ਮੋਗਾ ਮਿਤੀ 17-11-2021 ਵੱਲੋਂ ਕਾਰਜਕਾਰੀ ਇੰਜੀਨੀਅਰ ਗੋਲੇਵਾਲਾ ਜਲ ਨਿਕਾਸ ਮੰਡਲ ਫਿਰੋਜਪੁਰ ਪਰ ਦਰਜ ਰਜਿਸਟਰ ਕੀਤਾ ਗਿਆ ਕਿ ਦੋਸ਼ੀ ਨੇ ਕਿਸ਼ਨਪੁਰਾ ਕਲਾਂ ਵਿਖੇ ਡਰੇਨ ਦੀ ਪਟੜੀ ਅਤੇ ਡਰੇਨ ਨੂੰ ਵਾਹ ਕੇ ਉਸ ਪਰ ਕਬਜਾ ਕਰ ਲਿਆ ਅਤੇ ਜਦ ਉਸਨੂੰ ਉਕਤ ਡਰੇਨ ਛੱਡਣ ਲਈ ਕਿਹਾ ਗਿਆ ਤਾਂ ਉਸਨੇ ਇਨਕਾਰ ਕਰ ਦਿੱਤਾ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਮਨਜੀਤ ਸਿੰਘ ਨੇ ਜਰਨੈਲ ਸਿੰਘ ਉਰਫ ਗੁਗਲਾ ਪੁੱਤਰ ਰਾਮ ਸਿੰਘ ਵਾਸੀ ਕਿਸ਼ਨਪੁਰਾ ਕਲਾਂ ਤੇ 234/23-11-2021 ਅ/ਧ 432,447 ਭ:ਦ: ਅਤੇ 3 ਪਰਵੈਸ਼ਨ ਆਫ ਡੈਮਿਜ ਟੂ ਪਬਲਿਕ ਪ੍ਰਾਪਟੀ ਐਕਟ 1984 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ। ਜੋ ਅੱਜ ਵੀ ਮੋਟਰਸਾਈਕਲ ਚੋਰੀ ਕਰਨ ਲਈ ਧਰਮਕੋਟ ਆ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਇਕ ਚੋਰੀ ਦਾ ਪਲਟੀਨਾ ਮੋਟਰਸਾਈਕਲ ਬਿਨ੍ਹਾ ਨੰਬਰੀ ਬ੍ਰਾਂਮਦ ਕਰ ਲਿਆ ਗਿਆ। ਥਾਣੇਦਾਰ ਮੇਜਰ ਸਿੰਘ ਨੇ 1.ਸੋਨੂੰ ਕੁਮਾਰ ਪੁੱਤਰ ਕੱਲੂ ਰਾਮ ਵਾਸੀ ਬਸਤੀ ਮਾਛੀਆਂ, ਗਊਸ਼ਾਲਾ ਰੋਡ, ਜੀਰਾ 2.ਵਿਸ਼ਾਲ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਮੱਲੋਕੇ ਰੋਡ, ਜੀਰਾ ਤੇ 235/23-11-2021 ਅ/ਧ 379,411 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 220 ਨਸ਼ੀਲੀਆਂ ਗੋਲੀਆਂ ਮਾਰਕਾ ਏਟੀਜੋਲਮ ਅਤੇ 40,000/- ਰੁਪਏ ਡਰੱਗ ਮਨੀ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਕਸ਼ਮੀਰ ਸਿੰਘ ਨੇ ਗੋਬਿੰਦ ਉਰਫ ਗੋਰਾ ਪੱੁਤਰ ਪਾਲਾ ਸਿੰਘ ਵਾਸੀ ਘੋਲੀਆ ਕਲਾਂ ਥਾਣਾ ਬਾਘਾਪੁਰਾਣਾ ਤੇ 278/23-11-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਐਕਟਿਵਾ ਸਕੂਟਰੀ ਨੰਬਰੀ ਪੀ.ਬੀ 69-ਡੀ-0424 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 1480 ਨਸ਼ੀਲੀਆ ਗੋਲੀਆਂ ਮਾਰਕਾ ਟਰਾਂਮਾਡੋਲ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਪਾਲ ਸਿੰਘ ਨੇ ਸਿਮਰਨਜੀਤ ਸਿੰਘ ਉਰਫ ਗੋਲਡੀ ਪੁੱਤਰ ਨਰਿੰਦਰ ਸਿੰਘ ਵਾਸੀ ਮਾੜੀ ਮੁਸਤਫਾ ਜਿਲ੍ਹਾ ਮੋਗਾ ਤੇ 231/23-11-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਬੋਤਲਾ ਸ਼ਰਾਬ ਠੇਕਾ ਮਾਰਕਾ ਜੁਗਨੀ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ: ਮੋਹਕਮ ਸਿੰਘ ਨੇ ਸੁਖਵੀਰ ਸਿੰਘ ਉਰਫ ਧੱਕੜ ਪੁੱਤਰ ਭੱਜਣ ਸਿੰਘ ਵਾਸੀ ਤਖਤੂਪੁਰ ਜਿਲ੍ਹਾ ਮੋਗਾ ਤੇ 214/23-11-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
  • ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us