JAGAT SEWAK
  • Home
  • PUNJABਪੰਜਾਬ

    Punjab

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
    ਦੇਸ਼

    May 2, 2026
    1.8k
    ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ
    ਪੰਜਾਬ

    May 1, 2026
    2k
    ਗੁੱਟਕਾ ਸਾਹਿਬ ਦੀ ਹੋਈ ਬੇਅਦਬੀ ਮਾਮਲੇ ਵਿੱਚ ਪੁਲਿਸ ਨੇ ਨਵੇਂ ਬਣੇ ਕਾਨੂੰਨ ਤਹਿਤ ਕੀਤਾ ਪਰਚਾ ਦਰਜ਼ 

    1.7k
    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    April 30, 2026
    1.8k
  • INDIAਦੇਸ਼

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਕਿਸਾਨਾਂ ਦੇ ਧਰਨੇ ਵਿੱਚ ਦੀ ਗੱਡੀ ਲੰਘਾਉਣ ਨੂੰ ਲੈ ਕੇ ਕਾਂਗਰਸੀ ਸਰਪੰਚ ਨੇ ਕੱਢਿਆ ਰਿਵਾਲਵਰ

by Tarlochan Singh Brar
May 25, 2021
Reading Time: 1 min read
0
ਕਿਸਾਨਾਂ ਦੇ ਧਰਨੇ ਵਿੱਚ ਦੀ ਗੱਡੀ ਲੰਘਾਉਣ  ਨੂੰ ਲੈ ਕੇ ਕਾਂਗਰਸੀ ਸਰਪੰਚ ਨੇ ਕੱਢਿਆ ਰਿਵਾਲਵਰ
Share on WhatsApp!Share on Facebook

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਲਗਾਤਾਰ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਪੱਕਾ ਮੋਰਚਾ ਬਰਨਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਬਡਬਰ ਟੌਲ ਪਲਾਜ਼ਾ ’ਤੇ ਲੱਗਿਆ ਹੋਇਆ ਹੈ। ਜਿੱਥੇ ਟੌਲ ਪਲਾਜ਼ਾ ਮੁਲਾਜ਼ਮਾਂ ਦੀਆਂ ਟੌਲ ਕੰਪਨੀ ਵਲੋਂ ਤਨਖ਼ਾਹਾਂ ਨਾ ਦਿੱਤੇ ਜਾਣ ਦੇ ਰੋਸ ’ਚ ਕਿਸਾਨ ਜੱਥੇਬੰਦੀ ਵਲੋਂ ਰੋਡ ’ਤੇ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ।

ਇਸ ਜਾਮ ਦੌਰਾਨ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਇੱਕ ਪਿੰਡ ਦੇ ਕਾਂਗਰਸੀ ਸਰਪੰਚ ਦੀ ਲੰਘਣ ਨੂੰ ਲੈ ਕੇ ਕਿਸਾਨਾਂ ਨਾਲ ਤਕਰਾਰ ਹੋ ਗਈ। ਇਹ ਤਕਰਾਰ ਇੰਨੀ ਵਧ ਗਈ ਕਿ ਕਾਂਗਰਸੀ ਸਰਪੰਚ ਨੇ ਆਪਣਾ ਰਿਵਾਲਵਰ ਕੱਢ ਲਿਆ ਅਤੇ ਧੱਕੇ ਨਾਲ ਗੱਡੀ ਕਿਸਾਨਾਂ ਦੇ ਜਾਮ ਵਿੱਚੋਂ ਲੰਘਾਉਣ ਦੀ ਕੋਸ਼ਿਸ਼ ਕੀਤੀ। ਜਿਸ ਦੌਰਾਨ ਕਾਂਗਰਸੀ ਸਰਪੰਚ ਦੀ ਗੱਡੀ ਦਾ ਟਾਇਰ ਇੱਕ ਔਰਤ ਦੀ ਲੱਤ ’ਤੇ ਚੜ੍ਹ ਗਿਆ। ਜਿਸ ਤੋਂ ਬਾਅਦ ਰੋਸ ’ਚ ਆਏ ਕਿਸਾਨਾਂ ਵਲੋਂ ਕਾਂਗਰਸੀ ਸਰਪੰਚ ਦੀ ਗੱਡੀ ਦਾ ਸ਼ੀਸਾ ਭੰਨ ਦਿੱਤਾ ਗਿਆ।ਮਾਹੌਲ ਨੂੰ ਸ਼ਾਂਤਮਈ ਕਰਨ ਲਈ ਪੁਲਿਸ ਵਲੋਂ ਕਾਂਗਰਸੀ ਸਰਪੰਚ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਧਨੌਲਾ ਲਿਜਾਇਆ ਗਿਆ। ਇਸ ਸਾਰੇ ਮਾਮਲੇ ਦੀ ਵੀਡੀਓ ਸ਼ੋਸ਼ਲ ਮੀਡੀਏ ’ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਕਾਂਗਰਸੀ ਸਰਪੰਚ ਆਪਣਾ ਰਿਵਾਲਵਰ ਦਿਖਾ ਕੇ ਕਿਸਾਨਾਂ ਨਾਲ ਬਹਿਸ ਕਰ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਭਾਕਿਯੂ ਉਗਰਾਹਾਂ ਦੇ ਆਗੂਆਂ ਨੇ ਦੱਸਿਆ ਕਿ ਅੱਜ ਉਹਨਾਂ ਦਾ ਬਡਬਰ ਟੌਲ ਪਲਾਜ਼ਾ ’ਤੇ ਧਰਨਾ ਲੱਗਿਆ ਹੋਇਆ ਸੀ। ਜਿਸ ਦੌਰਾਨ ਪਿੰਡ ਕਲਾਲਾ ਦਾ ਕਾਂਗਰਸੀ ਸਰਪੰਚ ਧੱਕੇ ਨਾਲ ਕਿਸਾਨਾਂ ਦੇ ਧਰਨੇ ਵਿੱਚੋਂ ਗੱਡੀ ਲੰਘਾਉਣ ਦੀ ਕੋਸ਼ਿਸ ਕਰ ਰਿਹਾ ਸੀ। ਜਿਸ ਦੌਰਾਨ ਉਸ ਵਲੋਂ ਜਿੱਥੇ ਗੱਡੀ ਇੱਕ ਔਰਤ ਦੀ ਲੱਤ ’ਤੇ ਚੜਾ ਦਿੱਤੀ ਗਈ ਅਤੇ ਰਿਵਾਲਵਰ ਕੱਢ ਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ ਕੀਤੀ ਗਈ। ਜਿਸ ਕਰਕੇ ਧਰਨੇ ’ਚ ਹਾਜ਼ਰ ਨੌਜਵਾਨ ਨੇ ਉਸ ਨੂੰ ਘੇਰ ਲਿਆ। ਜਿਸ ਕਰਕੇ ਕਾਂਗਰਸੀ ਸਰਪੰਚ ਅਤੇ ਕਿਸਾਨਾਂ ਦਰਮਿਆਨ ਤਕਰਾਰ ਹੋ ਗਈ।

ਕਿਸਾਨਾਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਉਹਨਾਂ ਨੂੰ ਪਤਾ ਲੱਗਿਆ ਕਿ ਗੱਡੀ ’ਚ ਸਵਾਰ ਕਾਂਗਰਸੀ ਸਰਪੰਚ ਕਿਸੇ ਐਮਰਜੈਂਸੀ ਅੰਤਿਮ ਸਸਕਾਰ ’ਤੇ ਜਾ ਰਿਹਾ ਸੀ। ਪਰ ਉਸ ਦਾ ਵਤੀਰਾ ਚੰਗਾ ਨਹੀਂ ਸੀ। ਕਿਸੇ ਵੀ ਜਿੰਮੇਵਾਰ ਵਿਅਕਤੀ ਨੂੰ ਇਸ ਤਰਾਂ ਰਿਵਾਲਵਰ ਦਿਖਾ ਕੇ ਨਹੀਂ ਡਰਾਉਣਾ ਚਾਹੀਦਾ। ਉਹਨਾਂ ਦੱਸਿਆ ਕਿ ਘਟਨਾ ਉਪਰੰਤ ਕਾਂਗਰਸੀ ਸਰਪੰਚ ਵਲੋਂ ਆਪਣੀ ਗਲਤੀ ਦਾ ਅਹਿਸਾਸ ਕਰ ਲਿਆ ਗਿਆ। ਜਿਸ ਕਰਕੇ ਇਹ ਮਾਮਲਾ ਸਮਾਪਤ ਹੋ ਗਿਆ।

RELATED STORIES

ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

May 2, 2026
1.8k
ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

May 1, 2026
2k

ਉਧਰ, ਇਸ ਸਬੰਧੀ ਬਰਨਾਲਾ ਦੇ ਡੀਐਸਪੀ ਲਖਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਦੀ ਹੈ। ਜਿੱਥੇ ਇੱਕ ਵਿਅਕਤੀ ਆਪਣੀ ਕਾਰ ਕਿਸਾਨਾਂ ਦੇ ਧਰਨੇ ਵਿੱਚੋਂ ਲੰਘਾ ਰਿਹਾ ਸੀ। ਜਿਸ ਦੌਰਾਨ ਉਸਦੀ ਗੱਡੀ ਇੱਕ ਔਰਤ ਨਾਲ ਲੱਗ ਗਈ। ਜਿਸ ਤੋਂ ਬਾਅਦ ਕਿਸਾਨਾਂ ਵਲੋਂ ਰੋਕ ਲਿਆ ਗਿਆ। ਪੁਲਿਸ ਵਲੋਂ ਤੁਰੰਤ ਉਸ ਨੂੰ ਥਾਣਾ ਧਨੌਲਾ ਵਿਖੇ ਲਿਆਂਦਾ ਗਿਆ। ਗੱਡੀ ਚਾਲਕ ਵਿਅਕਤੀ ਵਲੋਂ ਕਿਸਾਨਾਂ ਤੋਂ ਆਪਣੀ ਗਲਤੀ ਦਾ ਅਹਿਸਾਸ ਕਰਨ ’ਤੇ ਮਾਮਲਾ ਨਿੱਬੜ ਗਿਆ ਹੈ। ਵਾਇਰਲ ਵੀਡੀਓ ’ਚ ਕਾਂਗਰਸੀ ਸਰਪੰਚ ਵਲੋਂ ਰਿਵਾਲਵਰ ਦਿਖਾਏ ਜਾਣ ’ਤੇ ਡੀਐਸਪੀ ਬਰਨਾਲਾ ਨੇ ਦੱਸਿਆ ਕਿ ਰਿਵਾਲਵਰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਜਿਸ ਦੀ ਜਾਂਚ ਜਾਰੀ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
  • ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us