ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 47 ਬੋਤਲਾਂ ਸ਼ਰਾਬ ਮਾਰਕਾ ਜੁਗਨੀ ਹਰਿਆਣਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਮੋਹਕਮ ਸਿੰਘ ਨੇ ਜਸਪਾਲ ਸਿੰਘ ਉਰਫ ਜੱਗਾ ਪੁੱਤਰ ਅਮਰਜੀਤ ਸਿੰਘ ਵਾਸੀ ਦਿਵਾਨੇ (ਟੱਲੇਵਾਲ) ਬਰਨਾਲਾ) ਤੇ 215/24/11-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।