ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਯੂਪੀ ਦਾ ਆਗੂ ਅੱਜ ਸ਼ਾਮ ਨੂੰ ਰਾਕੇਸ਼ ਟਿਕੈਤ ਨੇ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ । ਉਥੇ ਰਾਕੇਸ਼ ਟਿਕੈਤ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ
ਗੌਰਤਲਬ ਹੈ ਕਿ ਰਾਕੇਸ਼ ਟਿਕੈਤ ਪਿਛਲੇ ਲੰਮੇ ਸਮੇਂ ਤੋਂ ਕਿਸਾਨ ਅੰਦੋਲਨ ਵਿਚ ਸ਼ਾਮਲ ਹਨ। ਪੰਜਾਬ ਵਿੱਚ ਪਹੁੰਚ ਕੇ ਅੱਜ ਉਨ੍ਹਾਂ ਵੱਡੇ ਇਕੱਠ ਨੂੰ ਸੰਬੋਧਨ ਵੀ ਕੀਤਾ। ਸਰਕਾਰ ਨੇ ਸੰਸਦ ਦੇ ਪਹਿਲੇ ਸੈਸ਼ਨ ਵਿੱਚ ਹੀ ਖੇਤੀ ਕਾਨੂੰਨ ਵਾਪਸ ਲੈਣ ਦੀ ਗੱਲ ਕਹੀ ਹੈ, ਜਿਸ ਨਾਲ ਕਿਸਾਨਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ ਪਰ ਨਾਲ ਹੀ ਕਿਸਾਨਾਂ ਨੇ ਸਰਕਾਰ ਨੂੰ ਇਹ ਵੀ ਸਪੱਸ਼ਟ ਕੀਤਾ ਹੈ ਕਿ ਬਾਕੀ ਮੁੱਦੇ ਵੀ ਜਲਦ ਹੀ ਹੱਲ ਹੋਣੇ ਚਾਹੀਦੇ ਹੋਣੇ ਚਾਹੀਦੇ ਹਨ, ਤਾਂ ਜੋ ਉਹ ਜਲਦ ਘਰਾਂ ਨੂੰ ਪਰਤ ਸਕਣ।
PUNJAB




INDIA








WORLD










