ਥਾਣਾ ਮੈਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਕਿੱਲੋਗਾਂਮ ਭੁੱਕੀ ਚਰਾ ਪੋਸਤ ਅਤੇ 10 ਬੋਤਲਾਂ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਲਖਵੀਰ ਸਿੰਘ ਨੇ ਰਣਜੀਤ ਸਿੰਘ ਉਰਫ ਜੀਤਾ ਪੁੱਤਰ ਦਰਸ਼ਨ ਸਿੰਘ ਵਾਸੀ ਰਾਮੂਵਾਲਾ ਕਲਾਂ ਤੇ 40/24-05-2021 ਅ/ਧ 15/61/85 ਐਨ ਡੀ ਪੀ ਐਸ ਐਕਟ, 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 100 ਨਸ਼ੀਲੀਆਂ ਗੋਲੀਆਂ ਮਾਰਕਾ 100 ਐਸ ਆਰ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਬੇਅੰਤ ਸਿੰਘ ਨੇ ਹਰਜਿੰਦਰ ਸਿੰਘ ਉਰਫ ਜੱਗਾ ਪੁੱਤਰ ਨਛੱਤਰ ਸਿੰਘ ਵਾਸੀ ਰਣਸੀਹ ਕਲਾਂ ਤੇ 83/24-05-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਦੜਾ ਸੱਟਾ ਲਗਾਉਦੇ ਸਮੇ ਗ੍ਰਿਫਤਾਰ ਕਰਕੇ ਉਸ ਪਾਸੋਂ 700 ਰੁਪਏ ਭਾਰਤੀ ਕਰਾਸੀ ਨੋਟ ਬ੍ਰਾਂਮਦ ਕੀਤੇ ਗਏ। ਸ:ਥ: ਤਰਸੇਮ ਸਿੰਘ ਨੇ ਤਰਸੇਮ ਸਿੰਘ ਪੁੱਤਰ ਜੀਤ ਸਿੰਘ ਵਾਸੀ ਘੱਲ ਕਲ਼ਾਂ ਤੇ 56/24-05-2021 ਅ/ਧ 13ਏ/3/67 ਜੂਆ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸੁਖਦੇਵ ਸਿੰਘ ਨੇ ਸੁਖਦੇਵ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਤਖਣਵੱਧ ਤੇ 31/24-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਨੂੰ ਚਾਲੂ ਭੱਠੀ, 5 ਬੋਤਲਾਂ ਨਜਾਇਜ ਸ਼ਰਾਬ ਅਤੇ 50 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਜਸਵਿੰਦਰ ਸਿੰਘ ਨੇ ਮਨਜਿੰਦਰ ਸਿੰਘ ਉਰਫ ਮੋਨੂੰ ਪੁੱਤਰ ਗੁਰਚਰਨ ਸਿੰਘ ਵਾਸੀ ਚੱਕ ਸਿੰਘਪੁਰਾ ਤੇ 86/24-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 150 ਲੀਟਰ ਲਾਹਣ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਜਸਵੀਰ ਸਿੰਘ ਨੇ ਜਸਵੀਰ ਸਿੰਘ ਉਰਫ ਸੁੱਖਾ ਪੁੱਤਰ ਅਵਤਾਰ ਸਿੰਘ ਵਾਸੀ ਨੂਰਪੁਰ ਹਕੀਮਾ ਤੇ 87/24-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਮਨਜੀਤ ਸਿੰਘ ਨੇ ਤਰਸੇਮ ਸਿੰਘ ਉਰਫ ਸੇਮਾ ਪੁੱਤਰ ਬਿੱਕਰ ਸਿੰਘ ਵਾਸੀ ਕਿਸ਼ਨਪੁਰ ਕਲਾਂ ਤੇ 88/24-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਨਿਰਮਲ ਸਿੰਘ ਨੇ ਅਮਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਨੂਰਪੁਰ ਹਕੀਮਾ ਤੇ 89/24-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।