ਮੋਗਾ, 30 ਨਵੰਬਰ : ਆਉਣ ਵਾਲੇ ਦਿਨ ਬੁੱਧਵਾਰ ਨੂੰ ਮੋਗਾ ਦੇ ਕਸਬਾ ਬੱਧਨੀ ਕਲਾਂ ਵਿਖੇ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਰਾਜ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਇਸ ਮੌਕੇ ਹੋਰਨਾਂ ਵਿਭਾਗਾਂ ਦੇ ਮੰਤਰੀ ਵੀ ਉਨ੍ਹਾਂ ਦੇ ਨਾਲ ਹੋਣਗੇ। ਇੱਥੇ ਤੁਹਾਨੂੰ ਦੱਸ ਦੇਈਏ ਕਿ 12 ਵਜੇ ਤੋਂ 2 ਵਜੇ ਤੱਕ ਇਸ ਰਾਜ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਸਨ, ਇਸ ਮੌਕੇ ਜਿੱਥੇ ਮੋਗਾ ਦੇ ਐਸ.ਐਸ.ਪੀ ਮੰਡ ਅਤੇ ਹੋਰ ਪੁਲਿਸ ਅਧਿਕਾਰੀ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ, ਉੱਥੇ ਹੀ ਇਸ ਮੌਕੇ ਰਾਜਵਿੰਦਰ ਕੌਰ ਭਾਗੀਕੇ ਦੀ ਤਰਫੋਂ ਅਕਾਲੀ ਦਲ ਛੱਡ ਕੇ ਆਏ ਨਿਹਾਲ ਸਿੰਘ ਵਾਲਾ ਦੇ ਆਗੂ ਭਪਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਕਈ ਕਾਂਗਰਸੀ ਵਰਕਰ ਹਾਜ਼ਰ ਸਨ।
PUNJAB




INDIA








WORLD










