ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਅਤੇ ਸੁਖਬੀਰ ਬਾਦਲ ਦੇ ਸਭ ਤੋਂ ਕਰੀਬੀ ਮੰਨੇ ਜਾਂਦੇ ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਛੱਡ ਭਾਜਪਾ ਵਿਚ ਸ਼ਾਮਿਲ ਹੋ ਗਏ। ਇਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ ਤੇ ਸਿਰਸਾ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਕਿਤੇ ਨਾ ਕਿਤੇ ਅਕਾਲੀ ਦਲ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ।
PUNJAB




INDIA








WORLD










