ਥਾਣਾ ਸਿਟੀ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਹਮ ਮਸ਼ਵਰਾ ਹੋ ਕੇ ਮੁਦਈ ਦੇ ਇੱਟਾਂ ਮਾਰ ਕੇ ਜਖਮੀ ਕਰ ਦਿੱਤਾ ਵਜ੍ਹਾ ਰੰਜਿਸ਼ ਆਪਸੀ ਝਗੜਾ।ਐਕਸਰੇ ਰਿਪੋਰਟ ਆਉਣ ਤੋਂ ਬਾਅਦ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸਾਹਿਬ ਸਿੰਘ ਨੇ 1.ਕੇਵਲ ਸਿੰਘ ਪੁੱਤਰ ਕਸਤੂਰੀ ਲਾਲ 2.ਸੋਨੂੰ ਪੁੱਤਰ ਕਸਤੂਰੀ ਲਾਲ ਵਾਸੀਆਨ ਦੋਲਤਪੁਰਾ ਨੀਵਾਂ ਹਾਲ ਕਿਸ਼ਨਾ ਨਗਰ ਮੋਗਾ ਤੇ 210/02-12-2021 ਅ/ਧ 325/323/34 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮੈਹਿਣਾ
ਦੋਰਾਨੇ ਗਸ਼ਤ ਸ਼ੱਕੀ ਪੁਰਸ਼ਾ ਦੀ ਤਲਾਸ਼ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 32 ਬੋਰ ਪਿਸਟਲ ਬਿਨਾਂ ਲਾਇਸੰਸ ਸਮੇਤ 2 ਰੋਂਦ ਜਿੰਦ ਬ੍ਰਾਂਮਦ ਕੀਤੇ ਗਏ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਵਰਿੰਦਰ ਕੁਮਾਰ ਨੇ ਵਰਿੰਦਰ ਕੁਮਾਰ ਉਰਫ ਧੱਲਾ ਪੁੱਤਰ ਸੁਰਿੰਦਰ ਸਿੰਘ ਪੁੱਤਰ ਲਸ਼ਮਣ ਸਿੰਘ ਵਾਸੀ ਨੇੜੇ ਬੰਦ ਫਾਟਕ ਵਾਰਡ ਨੰਬਰ 14 ਬੇਦੀ ਨਗਰ ਮੋਗਾੇ ਤੇ 134/02-12-2021 ਅ/ਧ 25/54/59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਦੜਾ ਸੱਟਾ ਲਗਾਉਦੇ ਸਮੇ ਗ੍ਰਿਫਤਾਰ ਕਰਕੇ ਉਸ ਪਾਸੋਂ 2200 ਰੁਪਏ ਨਗਦੀ ਸਮੇਤ ਦੜਾ ਸੱਟਾ ਦੀਆਂ ਪਰਚੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਬਲਜਿੰਦਰ ਸਿੰਘ ਨੇ ਬਲਜੀਤ ਸਿੰਘ ਉਰਫ ਬੀਤਾ ਪੁੱਤਰ ਹਰਗੋਪਾਲ ਸਿੰਘ ਵਾਸੀ ਲੰਗੇਆਣਾ ਨਵਾਂ ਤੇ 235/02-12-2021 ਅ/ਧ 13ਏ/3/67 ਜੂਆ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









