ਬੀਜੇਪੀ ਪੰਜਾਬ ਵਿੱਚ ਆਪਣੇ ਪੈਰ ਮਜਬੂਤ ਕਰਨ ਲਈ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਆਪਣੇ ਨਾਲ ਸ਼ਾਮਿਲ ਕਰ ਰਹੀ ਹੈ । ਪਿਛਲੇ ਦਿਨੀ ਅਕਾਲੀ ਦਲ ਨੂੰ ਝਟਕਾ ਦਿੰਦੇ ਹੋਏ ਦਿੱਲੀ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਸੀ । ਅੱਜ ਅਕਾਲੀ ਦਲ ਨੂੰ ਹੋਰ ਝਟਕਾ ਦਿੰਦਿਆਂ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੂੰ ਵੀ ਬੀਜੇਪੀ ਵਿੱਚ ਸ਼ਾਮਿਲ ਕਰ ਲਿਆ ਹੈ ਤੇ ਇਸ ਦੇ ਨਾਲ ਹੀ ਸਾਬਕਾ ਡੀਜੀਪੀ ਸਰਬਜੀਤ ਸਿੰਘ ਵਿਰਕ ਤੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਜ਼ੀਰਾ ਸਣੇ 24 ਲੀਡਰ ਸ਼ਾਮਿਲ ਕੀਤੇ ਗਏ ਹਨ।
PUNJAB




INDIA








WORLD










