JAGAT SEWAK
  • Home
  • PUNJABਪੰਜਾਬ

    Punjab

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 
    ਦੇਸ਼

    April 23, 2026
    1.7k
    ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 
    ਪੰਜਾਬ

    April 22, 2026
    1.8k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

    April 21, 2026
    1.7k
    ਪੰਜਾਬ ਪੁਲਿਸ ਦੇ ਡੀਐਸਪੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ 

    1.9k
  • INDIAਦੇਸ਼

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (05-12-2021)

by Tarlochan Singh Brar
December 5, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਕਰਾਇਆ ਕਿ ਉਸਦੇ ਦੋ ਲੜਕੇ 1.ਅਮਨਜੋਤ ਸਿੰਘ (3 ਸਾਲ) ਅਤੇ ਅਭੀਜੋਤ ਸਿੰਘ (8 ਮਹੀਨੇ) ਹਨ ਅਤੇ ਉਸਦੀ ਪਤਨੀ ਸਿਮਰਨ ਕੌਰ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਸੀ। ਤਾਂ ਦੋਸ਼ੀਆਨ ਮੁਦਈ ਦੇ ਛੋਟੇ ਲੜਕੇ ਅਭੀਜੋਤ ਸਿੰਘ (ਉਮਰ ਕ੍ਰੀਬ) 8 ਮਹੀਨੇ) ਨੂੰ ਖਿਡਾਉਣ ਦੇ ਬਹਾਨੇ ਅਗਵਾ ਕਰਕੇ ਲੈ ਗਏ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਥਾਣੇਦਾਰ ਬਲਵਿੰਦਰ ਸਿੰਘ ਨੇ 1.ਵਿਸ਼ਾਲ ਕੁਮਾਰ ਪੁੱਤਰ ਅਮਰ ਕੁਮਾਰ ਵਾਸੀ ਮੋਗਾ 2.ਮਨਪ੍ਰੀਤ ਕੌਰ ਉਰਫ ਮੰਨੂੰ ਪੁੱਤਰੀ ਨਾਮਲੂਮ ਅਤੇ ਇਕ ਅਣਪਛਾਤਾ ਵਿਅਕਤੀ ਤੇ 281/04-12-2021 ਅ/ਧ 363(ਏ), 370, 120(ਬੀ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਨਛੱਤਰ ਸਿੰਘ ਉਰਫ ਸੱਤੀ ਕਿਸੇ ਵਾਰਦਾਤ ਨੂੰ ਇੰਨਜਾਮ ਦੇਣ ਲਈ ਨਜਾਇਜ ਅਸਲਾ ਲੈ ਕੇ ਘੁੰਮ ਰਿਹਾ ਹੈ।ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਕ 315 ਬੌਰ ਰਾਈਫਲ ਬ੍ਰਾਂਮਦ ਕਰ ਲਈ ਗਈ। ਦੋਰਾਨੇ ਪੁੱਛ-ਗਿੱਛ ਦੋਸ਼ੀ ਨੇ ਦੱਸਿਆ ਕਿ ਇਹ ਰਾਈਫਲ ਅਤੇ ਕੁੱਝ ਹੋਰ ਸਮਾਨ ਉਸਨੇ ਦੋਸ਼ੀ ਸੁੱਖਾ ਉਰਫ ਡਬਲਰੋਟੀ ਨਾਲ ਮਿਲ ਕੇ ਮਿੱਤਲ ਇਨਕਲੇਵ, ਕੋਟਕਪੂਰਾ ਬਾਈਪਾਸ ਦੇ ਨਜਦੀਕ ਕਿਸੇ ਘਰ ਵਿਚੋਂ ਚੋਰੀ ਕੀਤੀ ਹੈ। ਸ:ਥ: ਵਰਿੰਦਰ ਕੁਮਾਰ ਨੇ 1.ਨਛੱਤਰ ਸਿੰਘ ਉਰਫ ਸੱਤੀ ਪੁੱਤਰ ਅਵਤਾਰ ਸਿੰਘ ਵਾਸੀ ਦੁੰਨੇਕੇ ਜਿਲ੍ਹਾ ਮੋਗਾ 2.ਸੁੱਖਾ ਉਰਫ ਡਬਲਰੋਟੀ ਪੁੱਤਰ ਬੱਲੀ ਹਰਵਾਈ ਵਾਸੀ ਸਾਧਾਂ ਵਾਲੀ ਬਸਤੀ ਮੋਗਾ ਤੇ 212/04-12-2021 ਅ/ਧ 25-54-59 ਅਸਲਾ ਐਕਟ ਅਤੇ ਵਾਧਾ ਜੁਰਮ 380,457,411 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬੱਧਨੀ ਕਲਾਂ
ਮੁਦੈਲਾ ਨੇ ਦਰਜ ਕਰਾਇਆ ਕਿ ਉਸਦੀ ਸ਼ਾਦੀ ਕ੍ਰੀਬ ਸੱਤ ਸਾਲ ਪਹਿਲਾ ਦੋਸ਼ੀ ਜੈਦੀਪ ਸਿੰਘ ਨਾਲ ਹੋਈ ਸੀ। ਜੋ ਨਸ਼ੇ ਕਰਨ ਅਤੇ ਸ਼ਰਾਬ ਪੀਣ ਦਾ ਆਦੀ ਹੈ ਅਤੇ ਅਕਸਰ ਹੀ ਮੁਦੈਲਾ ਦੀ ਕੁੱਟਮਾਰ ਕਰਦਾ ਰਹਿੰਦਾ ਹੈ, ਉਸਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਅਤੇ ਅਤੇ ਮੁਦੈਲਾ ਪਰ ਝੂਠੇ ਇਲਜਾਮ ਲਗਾਉਂਦਾ ਰਹਿੰਦਾ ਹੈ। ਦੋਸ਼ੀ ਜੈਦੀਪ ਸਿੰਘ ਆਪਣੇ ਨਸ਼ੇ ਦੀ ਪੂਰਤੀ ਲਈ ਮੁਦੈਲਾ ਨੂੰ ਉਸਦੇ ਪੇਕਿਆਂ ਤੋਂ ਪੈਸੇ ਲਿਆਉਣ ਲਈ ਕਹਿੰਦਾ ਹੈ। ਮਿਤੀ 01-12-2021 ਜਦ ਮੁਦੈਲਾ ਰੋਟੀ ਬਣਾ ਰਹੀ ਸੀ ਤਾਂ ਦੋਸ਼ੀ ਜੈਦੀਪ ਸਿੰਘ ਨੇ ਮੁਦੈਲਾ ਦੀ ਕੁੱਟਮਾਰ ਕੀਤੀ ਅਤੇ ਜਦ ਮਿਤੀ 02-12-2021 ਨੂੰ ਮੁਦੈਲਾ ਦਾ ਪਿਤਾ ਸੁਖਵਿੰਦਰ ਸਿੰਘ, ਮਾਤਾ ਪਰਮਜੀਤ ਕੌਰ ਅਤੇ ਦਾਦੀ ਮਲਕੀਤ ਕੌਰ ਮੁਦੈਲਾ ਘਰ ਆਏ ਤਾਂ ਸਾਰੇ ਦੋਸ਼ੀਆ ਨੇ ਮੁਦੈਲਾ ਅਤੇ ਉਸਦੇ ਪੇਕੇ ਪਰਿਵਾਰ ਨਾਲ ਗਾਲੀ ਗਲੋਚ ਕੀਤਾ, ਹੱਥੋਪਾਈ ਹੋਏ ਅਤੇ ਗੇਟ ਬੰਦ ਕਰਕੇ ਘਰ ਵਿੱਚ ਬੰਦੀ ਬਣਾ ਲਿਆ। ਜਿਸਤੇ ਥਾਣਾ ਬੱਧਨੀ ਕਲਾਂ ਦੀ ਪੁਲਿਸ ਨੇ ਮੁਦੈਲਾ ਅਤੇ ਉਸਦੇ ਪੇਕੇ ਪਰਿਵਾਰ ਨੂੰ ਦੋਸ਼ੀਆ ਪਾਸੋਂ ਛੁਡਾਇਆ। ਮੁਦੈਲਾ ਨੂੰ ਇਲਾਜ ਲਈ ਸਿਵਲ ਹਸਤਪਾਲ ਬੱਧਨੀ ਕਲਾਂ ਵਿਖੇ ਦਾਖਲ ਕਰਾਇਆ ਗਿਆ। ਥਾਣੇਦਾਰ ਦਿਲਬਾਗ ਸਿੰਘ ਨੇ 1.ਜੈਦੀਪ ਸਿੰਘ ਪੁੱਤਰ ਹਰਬੰਸ ਸਿੰਘ 2.ਹਰਬੰਸ ਸਿੰਘ ਪੁੱਤਰ ਭਾਗ ਸਿੰਘ 3.ਜਸਵੀਰ ਕੌਰ ਪਤਨੀ ਹਰਬੰਸ ਸਿੰਘ ਵਾਸੀਆਨ ਚੜਿੱਕ ਰੋਡ ਰਣੀਆਂ ਜਿਲ੍ਹਾ ਮੋਗਾ 4.ਵੀਰਪਾਲ ਕੌਰ ਪਤਨੀ ਤਰਸੇਮ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਜਿਲ੍ਹਾ ਮੋਗਾ ਤੇ 155/04-12-2021 ਅ/ਧ 498(ਏ), 342, 323, 34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਧਰਮਕੋਟ
ਮੁਦੈਲਾ ਨੇ ਦਰਜ ਕਰਾਇਆ ਕਿ ਉਹ ਆਪਣੇ ਚਾਚੇ ਜਸਵੀਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਗਾਂਦਰਾਂ ਨਾਲ ਮੋਟਰਸਾਈਕਲ ਨੰਬਰੀ ਪੀ.ਬੀ 10-ਐਫ.ਐਸ-7658 ਪਰ ਸਵਾਰ ਹੋ ਕੇ, ਪਿੰਡ ਗਾਂਦਰਾਂ ਤੋਂ ਮੋਗਾ ਵੱਲ ਨੂੰ ਜਾ ਰਹੀ ਸੀ ਤਾਂ ਦੋਸ਼ੀ ਨੇ ਆਪਣਾ ਮੋਟਰਸਾਈਕਲ ਤੇਜ ਰਫਤਾਰ ਅਤੇ ਲਾਪ੍ਰਵਾਹੀ ਨਾਲ ਚਲਾ ਕੇ, ਮੁਦੈਲਾ ਦੇ ਚਾਚੇ ਦੇ ਮੋਟਰਸਾਈਕਲ ਵਿੱਚ ਮਾਰਿਆ। ਜਿਸ ਨਾਲ ਮੁਦੈਲਾ ਦਾ ਚਾਚਾ ਗੰਭੀਰ ਜਖਮੀ ਹੋ ਗਿਆ। ਜਿਸਨੂੰ ਇਲਾਜ ਲਈ ਸਿਵਲ ਹਸਤਪਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ ਅਤੇ ਹੁਣ ਉਸਨੂੰ ਆਪਣੇ ਘਰ ਲੈ ਗਏ ਸੀ। ਜਿਥੇ ਮਿਤੀ 03-12-2021 ਨੂੰ ਮੁਦੈਲਾ ਦੇ ਚਾਚੇ ਜਸਵੀਰ ਸਿੰਘ ਦੀ ਮੌਤ ਹੋ ਗਈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਜਸਵੀਰ ਸਿੰਘ ਨੇ ਅਵਤਾਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਲੋਂਗੀਵਿੰਡ ਜਿਲ੍ਹਾ ਮੋਗਾ ਤੇ 240/04-12-2021 ਅ/ਧ 304(ਏ), 279, 337, 427 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਮੁਦਈ ਨੇ ਦਰਜ ਕਰਾਇਆ ਕਿ ਮਿਤੀ 24,25-11-2021 ਦੀ ਦਰਮਿਆਨੀ ਰਾਤ ਨੂੰ ਕੋਈ ਨਾਮਲੂਮ ਵਿਅਕਤੀ ਮੁਦਈ ਦੇ ਖੇਤ ਵਿੱਚੋਂ ਉਸਦੇ ਕਲਟੀਵੇਟਰ 11 ਹੱਲ੍ਹ ਚੋਰੀ ਕਰਕੇ ਲੈ ਗਏ ਸੀ।ਜਿਸਦੀ ਪੜਤਾਲ ਕਰਨ ਤੇ ਹੁਣ ਮੁਦਈ ਨੂੰ ਪਤਾ ਲੱਗਾ ਹੈ ਕਿ ਦੋਸ਼ੀ ਲਖਵਿੰਦਰ ਸਿੰਘ ਅਤੇ ਮਲਕੀਤ ਸਿੰਘ ਮੁਦਈ ਦੇ 11 ਹੱਲ੍ਹ ਆਪਣੀ ਟਾਟਾ ਜੋਧਾਂ ਗੱਡੀ ਨੰਬਰੀ ਪੀ.ਬੀ 04-ਏ.ਡੀ-6378 ਪਰ ਲੋਡ ਕਰਕੇ ਲੈ ਗਏ ਸਨ ਅਤੇ ਉਕਤ ਹੱਲ੍ਹ ਅੱਗੇ ਵੇਚਣ ਦੀ ਤਿਆਰੀ ਕਰ ਰਹੇ ਹਨ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕਰਕੇ ਦੋਸ਼ੀ ਲਖਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਪਾਸੋਂ ਉਕਤ 11 ਹੱਲ੍ਹ ਬ੍ਰਾਂਮਦ ਕਰ ਲਏ ਗਏ। ਕੁੱਲ ਮਲੀਤੀ:- 30,000/- ਰੁਪਏ। ਸ:ਥ: ਮਨਜੀਤ ਸਿੰਘ ਨੇ 1.ਲਖਵਿੰਦਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਕੋਟ ਮੁਹੰਮਦ ਖਾਂ 2.ਮਲਕੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੋਟ ਮੁਹੰਮਦ ਖਾਂ ਤੇ 241/04-12-2021 ਅ/ਧ 380,411 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਇਹ ਮੁਕੱਦਮਾਂ ਪੱਤਰ ਨੰਬਰ 19894/ਸੀ ਮਿਤੀ 04-12-2021 ਵੱਲੋਂ ਜਰਨਲ ਮੈਨੇਜਰ ਪੰਜਾਬ ਰੋਡਵੇਜ ਮੋਗਾ ਜੀ ਪਰ ਦਰਜ ਰਜਿਸਟਰ ਕੀਤਾ ਗਿਆ ਕਿ ਮਿਤੀ 03-12-2021 ਨੂੰ ਅਣਪਛਾਤੇ ਯੂਨੀਅਨ ਦੇ ਅਹੁਦੇਦਾਰਾਂ ਨੇ 10:00 ਵਜੇ ਸਵੇਰ ਤੋਂ 12:00 ਵਜੇ ਦੁਪਿਹਰ ਤੱਕ ਬੱਸ ਅੱਡਾ ਬੰਦ ਕਰਕੇ ਸਰਕਾਰੀ ਕੰਮ ਵਿੱਚ ਵਿਗਨ ਪਾਇਆ ਅਤੇ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਾਇਆ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਅਸ਼ੋਕ ਕੁਮਾਰ ਨੇ ਅਣਪਛਾਤੇ ਵਿਅਕਤੀ ਤੇ 211/04-12-2021 ਅ/ਧ 342,186,188 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 
  • ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us