ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦਾ ਲੜਕਾ ਸੰਤੋਸ਼ ਉਮਰ ਕਰੀਬ 15 ਸਾਲ ਜੋ ਮਿਤੀ 08-06-2021 ਨੂੰ ਵਕਤ ਕਰੀਬ 5.00 ਵਜੇ ਸਵੇਰ ਬਿਨਾਂ ਦੱਸੇ ਘਰੋਂ ਚਲਾ ਗਿਆ ਗਿਆ ਸੀ।ਜਿਸਨੂੰ ਅੱਜ ਤੱਕ ਲੱਭਣ ਪਰ ਨਹੀ ਮਿਿਲਆ।ਜਿਸਤੇ ਨਾਮਾਲੂਮ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਮੱਘਰ ਸਿੰਘ ਨੇ ਨਾਮਾਲੂਮ ਆਦਮੀ ਤੇ 218/08-12-2021 ਅ/ਧ 346 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਐਸ ਆਈ ਮੇਜਰ ਸਿੰਘ ਨੇ ਚਰਨਪ੍ਰੀਤ ਕੌਰ ਪਤਨੀ ਸਤਨਾਮ ਸਿੰਘ ਵਾਸੀ ਭਿੰਡਰ ਕਲਾਂ ਤੇ 242/08-12-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਸੀ ਟੀ ਡੀਲਕਸ ਨੰਬਰੀ ਪੀ ਬੀ 04 5507 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 50 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਸ:ਥ:ਬਲਧੀਰ ਸਿੰਘ ਨੇ ਮਨਦੀਪ ਸਿੰਘ ਉਰਫ ਸੀਪਾ ਪੁੱਤਰ ਵਜੀਰ ਸਿੰਘ ਵਾਸੀ ਪਿੰਡ ਕੋਟਲਾ ਮੇਹਰ ਸਿੰਘ ਵਾਲਾ ਤੇ 282/08-12-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









