JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
    ਪੰਜਾਬ

    June 9, 2026
    1.6k
    ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

    1.7k
    ਪੰਜਾਬ ਵਿੱਚ ਈਡੀ ਨੇ ਕਾਰੋਬਾਰੀ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ 

    ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਸਾਬਕਾ ਸਰਪੰਚ ਅਤੇ ਦੋ ਹੋਰ ਵਿਅਕਤੀਆਂ ਨੂੰ ਪਾਕਿਸਤਾਨੀ ਪਿਸਤੌਲ ਸਮੇਤ ਕੀਤੇ ਕਾਬੂ 

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (11-12-2021)

by Tarlochan Singh Brar
December 11, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਮਹਿਣਾ
ਮੁਦਈ ਨੇ ਦਰਜ ਕਰਾਇਆ ਕਿ ਕ੍ਰੀਬ 09 ਸਾਲ ਪਹਿਲਾਂ ਉਸਦੀ ਲੜਕੀ ਰੁਪਿੰਦਰ ਕੌਰ ਦੀ ਸ਼ਾਦੀ ਦੋਸ਼ੀ ਇੰਦਰਜੀਤ ਸਿੰਘ ਨਾਲ ਹੋਈ ਸੀ।ਦੋਸ਼ੀ ਇੰਦਰਜੀਤ ਸਿੰਘ ਨੇ ਮੁਦਈ ਨੂੰ ਫੋਨ ਕਰਕੇ ਦੱਸਿਆ ਕਿ ਰੁਪਿੰਦਰ ਕੌਰ ਨੂੰ ਅੱਗ ਲੱਗ ਗਈ ਹੈ ਅਤੇ ਉਸ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਦਾਖਲ ਹੈ। ਜਿਥੇ ਮਿਤੀ 09-12-2021 ਨੂੰ ਦੋਰਾਨੇ ਇਲਾਜ ਰੁਪਿੰਦਰ ਕੌਰ ਦੀ ਮੌਤ ਹੋ ਗਈ। ਮੁਦਈ ਨੂੰ ਪਤਾ ਲੱਗਾ ਹੈ ਕਿ ਦੋਸ਼ੀ ਇੰਦਰਜੀਤ ਸਿੰਘ ਅਤੇ ਉਸਦੀ ਮਾਤਾ ਸੁਰਜੀਤ ਕੌਰ ਮੁਦਈ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦੇ ਸੀ। ਜਿਹਨਾ ਤੋਂ ਤੰਗ ਆ ਕੇ ਰੁਪਿੰਦਰ ਕੌਰ ਨੇ ਆਪਣੇ ਆਪ ਪਰ ਤੇਲ ਪਾ ਕੇ, ਅੱਗ ਲਗਾ ਲਈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸੁਖਪਾਲ ਸਿੰਘ ਨੇ 1.ਇੰਦਰਜੀਤ ਸਿੰਘ ਪੁੱਤਰ ਗੁਰਦੀਪ ਸਿੰਘ 2.ਸੁਰਜੀਤ ਕੌਰ ਉਰਫ ਸੀਤੋ ਪਤਨੀ ਗੁਰਦੀਪ ਸਿੰਘ ਵਾਸੀਆਨ ਧੂੜਕੋਟ ਟਾਹਲੀਵਾਲਾ ਤੇ 135/10-12-2021 ਅ/ਧ 306,34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆ ਨੇ ਮਿਤੀ 10-12-2021 ਨੂੰ ਸਰਕਾਰੀ ਸਕੂਲ ਪਿੰਡ ਲੋਹਾਰਾ ਦੇ ਤਾਲੇ ਤੋੜ ਕੇ, ਸਕੂਲ ਵਿੱਚੋਂ ਸਮਾਨ ਚੋਰੀ ਕਰ ਲਿਆ ਸੀ ਅਤੇ ਹੁਣ ਉਕਤਾਨ ਦੋਸ਼ੀਆਨ ਆਪਣੀ ਕਾਰ ਨੰਬਰੀ ਐਚ.ਆਰ-26-ਐਕਸ-4891 ਵਿੱਚ ਚੋਰੀ ਕੀਤੇ ਚੋਲ, ਕਣਕ ਅਤੇ ਗੈਸ ਸਿਲੰਡਰ ਰੱਖ ਕੇ ਵੇਚਣ ਲਈ ਬਿਲਾਸਪੁਰ ਵਿਖੇ ਆ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ 03 ਗੱਟੇ ਕਣਕ (ਹਰੇਕ ਵਜਨੀ 42 ਕਿਲੋਗ੍ਰਾਂਮ), 02 ਗੱਟੇ ਚੋਲ (ਹਰੇਕ ਵਜਨੀ 40 ਕਿਲੋਗ੍ਰਾਂਤ) ਇਕ ਖਾਲੀ ਗੈਸ ਸਿਲੰਡਰ ਅਤੇ ਇਕ ਕਾਰ ਬ੍ਰਾਂਮਦ ਕਰ ਲਈ ਗਈ। ਕੁੱਲ ਮਲੀਤੀ:8000/- ਰੁਪਏ। ਸ:ਥ: ਤਰਸੇਮ ਸਿੰਘ ਨੇ 1.ਸੁਰੈਣ ਸਿੰਘ ਉਰਫ ਲਾਲੀ ਪੁੱਤਰ ਬਲਵਿੰਦਰ ਸਿੰਘ ਵਾਸੀ ਨੰਗਰ ਰੋਡ, ਪਿੰਡ ਧੂੜਕੋਟ 2.ਜਗਬੀਰ ਸਿੰਘ ਉਰਫ ਗੋਲਡੀ ਪੁੱਤਰ ਸੋਹਣ ਸਿੰਘ ਵਾਸੀ ਮਾਨਸਾ ਕੈਂਚੀਆਂ ਹਾਲ ਅਬਾਦ ਪਿੰਡ ਧੂੜਕੋਟ ਤੇ 219/10-12-2021 ਅ/ਧ 457,380 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ਉਸਦਾ ਪਿਤਾ ਗੁਰਦੀਪ ਸਿੰਘ ਅਤੇ ਮਾਤਾ ਮਨਦੀਪ ਕੌਰ ਮੋਟਰਸਾਈਕਲ ਨੰਬਰੀ ਪੀ.ਬੀ 32-ਈ-9652 ਪਰ ਸਵਾਰ ਹੋ ਕੇ, ਪੀਰ ਨਿਗਾਹਾ ਤੋਂ ਫਰੀਦਕੋਟ ਵੱਲ ਨੂੰ ਜਾ ਰਹੇ ਸੀ ਤਾਂ ਰਸਤੇ ਵਿੱਚ ਦੋਸ਼ੀ ਨੇ ਆਪਣੀ ਕਰੇਟਾ ਕਾਰ ਨੰਬਰੀ ਪੀ.ਬੀ-66-ਏ-7389 ਤੇਜ ਰਫਤਾਰ ਅਤੇ ਲਾਪ੍ਰਵਾਹੀ ਨਾਲ ਚਲਾ ਕੇ, ਮੁਦਈ ਦੇ ਪਿਤਾ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਜਿਸ ਨਾਲ ਮੁਦਈ ਪਿਤਾ ਅਤੇ ਮਾਤਾ ਦੋਵੇ ਜਖਮੀ ਹੋ ਗਏ। ਜਿਹਨਾ ਨੂੰ ਇਲਾਜ ਲਈ ਸਿਵਲ ਹਸਪਤਾਲ ਬਾਘਾਪੁਰਾਣਾ ਵਿਖੇ ਦਾਖਲ ਕਰਾਇਆ ਗਿਆ। ਜਿਥੋਂ ਡਾਕਟਰ ਸਾਹਿਬ ਨੇ ਉਹਨਾ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਰੈਫਰ ਕਰ ਦਿੱਤਾ। ਜਿਥੇ ਦੋਰਾਨੇ ਇਲਾਜ ਮੁਦਈ ਦੇ ਪਿਤਾ ਗੁਰਦੀਪ ਸਿੰਘ (54 ਸਾਲ) ਦੀ ਮੌਤ ਹੋ ਗਈ। ਦੋਸ਼ੀ ਕਾਰ ਛੱਡ ਕੇ ਮੋਕਾ ਤੋਂ ਫਰਾਰ ਹੋ ਗਿਆ। ਸ:ਥ: ਹਰਬੰਸ ਸਿੰਘ ਨੇ ਬਲਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਵਾਰਡ ਨੰ:1 ਨਿਹਾਲ ਸਿੰਘ ਵਾਲਾ ਜਿਲ੍ਹਾ ਮੋਗਾ ਤੇ 239/10-12-2021 ਅ/ਧ 304(ਏ), 279, 337, 338, 427 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਧਰਮਕੋਟ
ਮੁਦੈਲਾ ਨੇ ਦਰਜ ਕਰਾਇਆ ਕਿ ਮਿਤੀ 07-12-2021 ਨੂੰ ਦੋਸ਼ੀਆਂ ਨੇ ਪਿੰਡ ਲੋਹਗੜ੍ਹ ਵਿੱਚ ਬਣਾਈਆਂ ਮੁਦੈਲਾ ਦੀਆਂ ਦੋ ਦੁਕਾਨਾ ਦੇ ਤਾਲੇ ਕਟਰ ਨਾਲ ਵੱਢ ਕੇ, ਦੁਕਾਨਾ ਪਰ ਕਬਜਾ ਕਰਨ ਦੀ ਕੋਸ਼ਿਸ਼ ਕੀਤੀ, ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਅਤੇ ਮੁਦੈਲਾ ਦੇ ਦਿਊਰ ਹਰਪ੍ਰੀਤ ਸਿੰਘ ਪੁੱਤਰ ਗੁਰਤਾਰ ਸਿੰਘ ਅਤੇ ਪਰਮਜੀਤ ਕੌਰ ਪਤਨੀ ਸੁਖਦੇਵ ਸਿੰਘ ਵਾਸੀਆਨ ਲੋਹਗੜ੍ਹ ਦੀ ਕੁੱਟਮਾਰ ਕੀਤੀ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਵਜ੍ਹਾ ਰੰਜਿਸ਼:- ਜਗ੍ਹਾ ਸਬੰਧੀ ਝਗੜਾ। ਥਾਣੇਦਾਰ ਮੇਜਰ ਸਿੰਘ ਨੇ 1.ਬਲਜੀਤ ਸਿੰਘ 2.ਗੁਰਮੀਤ ਸਿੰਘ ਪੁੱਤਰਾਨ ਹਰਬੰਸ ਸਿੰਘ 3.ਹਰਮੀਤ ਕੌਰ ਪਤਨੀ ਗੁਰਮੀਤ ਸਿੰਘ 4.ਚਰਨਜੀਤ ਕੌਰ ਪਤਨੀ ਬਲਜੀਤ ਸਿੰਘ 5.ਪਰਮਜੀਤ ਸਿੰਘ ਪੁੱਤਰ ਦਰਬਾਰਾ ਸਿੰਘ 6.ਕੁਲਵਿੰਦਰ ਸਿੰਘ ਪੁੱਤਰ ਅਜਾਇਬ ਸਿੰਘ 7.ਬਲਵੰਤ ਸਿੰਘ ਪੁੱਤਰ ਨਾਹਰ ਸਿੰਘ 8.ਕਰਤਾਰ ਸਿੰਘ ਪੁੱਤਰ ਨਾਮਲੂਮ 9.ਲਖਵੀਰ ਸਿੰਘ ਪੁੱਤਰ ਦਰਸ਼ਨ ਸਿੰਘ 10. ਗੁਰਮੇਲ ਸਿੰਘ ਪੁੱਤਰ ਨਾਹਰ ਸਿੰਘ ਵਾਸੀਆਨ ਲੋਹਗੜ੍ਹ ਅਤੇ 40/50 ਨਾਮਲੂਮ ਵਿਅਕਤੀ ਤੇ 244/10-12-2021 ਅ/ਧ 448, 506, 511, 149 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਸੁਖਵਿੰਦਰ ਸਿੰਘ ਨੇ ਮਨਜੀਤ ਕੌਰ ਪੁੱਤਰੀ ਜਸਪਾਲ ਸਿੰਘ ਵਾਸੀ ਕੋਟ ਮੁਹੰਮਦ ਖਾਂ ਜਿਲ੍ਹਾ ਮੋਗਾ ਤੇ 243/10-12-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 29 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ। ਸ:ਥ: ਜਸਪਾਲ ਸਿੰਘ ਨੇ ਸਤਕਰਤਾਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਬਹੋਨਾ ਚੋਂਕ ਮੋਗਾ ਤੇ 283/10-12-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
  • ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us