ਥਾਣਾ ਬਾਘਾਪੁਰਾਣਾ
ਦੋਸ਼ੀ ਨੂੰ ਮੁ:ਨੰ:28 ਮਿਤੀ 02-03-2021 ਅ/ਧ 457,380 ਭ:ਦ: ਥਾਣਾ ਬਾਘਾਪੁਰਾਣਾ ਵਿੱਚ ਮਾਨਯੋਗ ਅਦਾਲਤ ਸ਼੍ਰੀ ਰਵਨੀਤ ਸਿੰਘ ਐਸ.ਡੀ.ਜੇ.ਐਮ ਬਾਘਾਪੁਰਾਣਾ ਜੀ ਵੱਲੋਂ ਮਿਤੀ 13-10-2021 ਨੂੰ 299 ਜ:ਫ: ਦਾ ਪੀ.ਓ ਘੋਸ਼ਿਤ ਕੀਤਾ ਗਿਆ ਸੀ। ਜਿਸਤੇ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਹੋਲ: ਹਰਜੀਤ ਸਿੰਘ ਨੇ ਗੋਬਿੰਦ ਸਿੰਘ ਉਰਫ ਗੋਗਾ ਪੁੱਤਰ ਪਾਲਾ ਸਿੰਘ ਵਾਸੀ ਘੋਲੀਆ ਕਲਾਂ ਜਿਲ੍ਹਾ ਮੋਗਾ ਤੇ 238/09-12-2021 ਅ/ਧ 174(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਮੋਟਰਸਾਈਕਲ ਨੰਬਰੀ ਪੀ.ਬੀ 29-ਏ.ਸੀ-0565 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਜਗਵਿੰਦਰ ਸਿੰਘ ਨੇ ਬਲਜੀਤ ਸਿੰਘ ਉਰਫ ਮਨਜੀਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਚੂਹੜਚੱਕ ਥਾਣਾ ਕੋਟ ਈਸੇ ਖਾਂ ਜਿਲ੍ਹਾ ਮੋਗਾ ਤੇ 139/09-12-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਮੋਟਰਸਾਈਕਲ ਨੰਬਰੀ ਪੀ.ਬੀ 05-ਏ.ਸੀ-0865 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 25 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਹਰਜਿੰਦਰ ਸਿੰਘ ਨੇ ਦਿਲਬਾਗ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਸਨੇਰ ਰੋਡ, ਵਾਰਡ ਨੰ:2, ਜੀਰਾ ਜਿਲ੍ਹਾ ਫਿਰੋਜਪੁਰ ਤੇ 240/09-12-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।