ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 09 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਜਸਵੀਰ ਸਿੰਘ ਨੇ ਹਰਪਾਲ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਪੱਖਰਵੱਡ (ਕਿਸ਼ਨਗੜ੍ਹ) ਜਿਲ੍ਹਾ ਮੋਗਾ ਤੇ 224/18-12-2021 ਅ/ਧ 61-1-14 ਐਕਸਾਈਜ ਐਕਟ ਮਾਮਲਾ ਦਰਜ ਕੀਤਾ।
Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.