ਥਾਣਾ ਬੱਧਨੀ ਕਲਾਂ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਹਮ ਮਸ਼ਵਰਾ ਹੋ ਕੇ ਮੁਦਈ ਦੇ ਲੋਹੇ ਦੀ ਰਾਡ ਨਾਲ ਸੱਟਾਂ ਮਾਰ ਕੇ ਜਖਮੀ ਕਰ ਦਿੱਤਾ ਵਜ੍ਹਾ ਰੰਜਿਸ਼ ਮੁਦਈ ਸਟਾਸਫਾਰਮਰ ਦੀ ਸੁੱਚ ਕੱਟ ਕੇ ਤਾਰਾਂ ਪਾ ਰਿਹਾ ਸੀ ਦੋਸ਼ੀ ਉਸਨੂੰ ਅਜਿਹਾ ਕਰਨ ਤੋਂ ਰੋਕਦੇ ਸਨ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਦਿਲਬਾਗ ਸਿੰਘ ਨੇ 1.ਸੱਤਪਾਲ ਸਿੰਘ ਪੁੱਤਰ ਵੈਦ ਸਿੰਘ ਵਾਸੀ ਦੋਧਰ ਗਰਬੀ 2.ਗਗਨਦੀਪ ਸਿੰਘ ਪੁੱਤਰ ਸੱਤਪਾਲ ਸਿੰਘ ਵਾਸੀ ਦੋਧਰ ਗਰਬੀ ਤੇ 157/11-12-2021 ਅ/ਧ 325/323/34 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਖੁੱਲੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਗੁਰਜਿੰਦਰ ਸਿੰਘ ਨੇ ਜਗਰੂਪ ਸਿੰਘ ਉਰਫ ਰੂਪਾ ਪੁੱਤਰ ਜਗਰਾਜ ਸਿੰਘ ਵਾਸੀ ਪਿੰਡ ਰਡਿਆਲਾ ਤੇ 214/11-12-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 250 ਨਸ਼ੀਲੀਆਂ ਗੋਲੀਆਂ ਖੁੱਲੀਆਂ ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਮੱਘਰ ਸਿੰਘ ਨੇ ਮਹਿੰਦਰ ਸਿੰਘ ਉਰਫ ਭੱਗੜਾ ਪੁੱਤਰ ਸੁਰਜੀਤ ਸਿੰਘ ਵਾਸੀ ਘੋਲੀਆ ਖੁਰਦ ਤੇ 220/11-12-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਮਾਰਕਾ 111 ਏਸ ਚੰਡੀਗੜ੍ਹ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਸ:ਥ:ਬਲਕਾਰ ਸਿੰਘ ਨੇ ਗੁਰਪ੍ਰੀਤ ਸਿੰਘ ਉਰਫ ਬਿੱਲਾ ਪੁੱਤਰ ਨਸੀਬ ਸਿੰਘ ਵਾਸੀ ਪਿੰਡ ਰੰਡਿਆਲਾ ਤੇ 215/11-12-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।