ਥਾਣਾ ਸਿਟੀ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਨਾਮਾਲੂਮ ਆਦਮੀ ਉਸਦਾ ਮੋਟਰ ਸਾਇਕਲ ਨੰਬਰੀ ਪੀ ਬੀ 29 ਏ ਬੀ 6066 ਹੀਰੋ ਸਪਲੈਡਰ ਚੋਰੀ ਕਰਕੇ ਲੈ ਗਏ।ਜਿਸਤੇ ਨਾਮਾਲੂਮ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ।ਮੁਦਈ ਆਪਣੇ ਮੋਟਰ ਸਾਇਕਲ ਦੀ ਪਹਿਲਾਂ ਆਪਣੇ ਤੋਰ ਤੇ ਭਾਲ ਕਰਦਾ ਰਿਹਾ ਸੀ ਸ:ਥ:ਅਸ਼ੋਕ ਕੁਮਾਰ ਨੇ ਨਾਮਾਲੂਮ ਆਦਮੀ ਤੇ 216/13-12-2021 ਅ/ਧ 379 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 10 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਐਸ ਆਈ ਕਸ਼ਮੀਰ ਸਿੰਘ ਨੇ 1.ਬਲਵੰਤ ਸਿੰਘ ਪੁੱਤਰ ਬੂਟਾ ਸਿੰਘ 2.ਪ੍ਰਭਜੋਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀਆਨ ਦੋਲਤਪੁਰਾ ਨੀਵਾਂ ਤੇ 141/13-12-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 22 ਬੋਤਲਾਂ ਸ਼ਰਾਬ ਮਾਰਕਾ ਮੋਟਾ ਸੰਤਰਾ ਸੇਲ ਫਾਰ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਰੁਘਵਿੰਦਰ ਪ੍ਰਸ਼ਾਦ ਨੇ ਗੁਰਮੀਤ ਸਿੰਘ ਉਰਫ ਮੀਤਨ ਪੁੱਤਰ ਧਾਰਾ ਸਿੰਘ ਵਾਸੀ ਬੱਧਨੀ ਕਲਾਂ ਤੇ 158/13-12-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਹਰਜਿੰਦਰ ਸਿੰਘ ਨੂੰ ਸਵਿਫਟ ਕਾਰ ਨੰਬਰੀ ਡੀ ਐਲ 3 ਸੀ ਏ ਵਾਈ 0842 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 100 ਬੋਤਲਾਂ ਸ਼ਰਾਬ ਮਾਰਕਾ ਜੁਗਨੀ ਸੋਫੀਆ ਹਰਿਆਣਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਦੋਸ਼ੀ ਸੰਜੀਵ ਸਿੰਘ ਮੋਕਾ ਤੋਂ ਫਰਾਰ ਹੋ ਗਿਆ। ਸ:ਥ:ਗੁਰਨੈਬ ਸਿੰਘ ਨੇ 1.ਸੰਜੀਵ ਸਿੰਘ ਉਰਫ ਗਿਆਨ ਪੁੱਤਰ ਹਰਜਿੰਦਰ ਸਿੰਘ ਵਾਸੀ ਸਮਾਲਸਰ 2.ਹਰਜਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਸਮਾਲਸਰ ਤੇ 122/13-12-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









