JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਪੁਲਿਸ ਦੇ ਡੀਐਸਪੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ 
    ਪੰਜਾਬ

    April 21, 2026
    1.7k
    ਬਾਘਾਪੁਰਾਣਾ ਦੀ ਬੀਏ ਵਾਲੀ ਗਲੀ ਵਿੱਚ ਐਮ ਸੀ ਦੇ ਰਿਸ਼ਤੇਦਾਰਾਂ ਵੱਲੋਂ, ਰਸਤਾ ਬਲਾਕ ਕਰਨ ਕਰਕੇ ਹੋਈ ਲੜਾਈ ਦੌਰਾਨ ਨੌਜਵਾਨ ਹੋਇਆ ਜ਼ਖ਼ਮੀ, ਪੁਲਿਸ ਤੇ ਪੱਖ ਕਰਨ ਦੇ ਲੱਗੇ ਅਰੋਪ

    1.8k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ SDM ਦਫਤਰ ਦਾ ਕਰਮਚਾਰੀ 15000 ਦੀ ਰਿਸ਼ਵਤ ਲੈਂਦਿਆਂ ਰੰਗੇਹੱਥੀ ਕਾਬੂ

    April 20, 2026
    1.6k
    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,9 ਕਿੱਲੋ ਹੈਰੋਇਨ ਅਤੇ ਹਥਿਆਰਾਂ ਚਾਰ ਵਿਅਕਤੀ ਕੀਤੇ ਕਾਬੂ 

  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਦੀ ਐਸਆਈਟੀ ਦੇਵੇਗੀ ਦੋ ਦਿਨਾਂ ਵਿੱਚ ਰਿਪੋਰਟ : ਰੰਧਾਵਾਂ

by Tarlochan Singh Brar
December 19, 2021
Reading Time: 1 min read
0
ਸ੍ਰੀ ਹਰਿਮੰਦਰ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਦੀ ਐਸਆਈਟੀ ਦੇਵੇਗੀ ਦੋ ਦਿਨਾਂ ਵਿੱਚ  ਰਿਪੋਰਟ : ਰੰਧਾਵਾਂ
Share on WhatsApp!Share on Facebook

ਸ੍ਰੀ ਹਰਿਮੰਦਰ ਸਾਹਿਬ ਵਿੱਚ ਹੋਈ ਬੇਅਦਬੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਐਸ ਆਈਟੀ ਦਾ ਗਠਨ ਕਰ ਦਿੱਤਾ ਹੈ । ਅੱਜ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਨੇ ਸਵੇਰੇ ਅਮ੍ਰਿਤਸਰ ਪਹੁੰਚ ਕੇ ਹਰਮਿੰਦਰ ਸਾਹਿਬ ਵਿੱਚ ਹੋਈ ਘਟਨਾ ਦੀ ਜਾਂਚ ਲਈ  ਡੀ.ਸੀ.ਪੀ. ਲਾਅ ਐਡ ਆਰਡਰ ਦੀ ਅਗਵਾਈ ਵਿਚ ਸਿੱਟ ਬਣਾ ਦਿੱਤੀ ਹੈ ਅਤੇ ਇਹ ਸਿੱਟ ਇਸ ਘਟਨਾ ਸਬੰਧੀ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰੇਗੀ। ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਇਹ ਗੱਲ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਨੇ ਇਸ ਮੰਦਭਾਗੀ ਘਟਨਾ ਦੇ ਸੰਦਰਭ ਵਿੱਚ ਪੁਲਿਸ ਲਾਇਨ ਅੰਮ੍ਰਿਤਸਰ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਤਰਫੋਂ ਸ. ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ ਤੇ ਸੁਖਦੇਵ ਸਿੰਘ ਭੂਰਾਕੋਨਾ ਵੀ ਹਾਜ਼ਰ ਸਨ।

ਸ. ਰੰਧਾਵਾ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਅਤੇ ਇਸ ਘਟਨਾ ਦੀ ਡੂੰਘਾਈ ਤੱਕ ਪਹੁੰਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਵੀ ਗੱਲਬਾਤ ਹੋਈ ਹੈ ਅਤੇ ਇਸ ਘਟਨਾ ਦੇ ਹਰ ਪਹਿਲੂ ਉਤੇ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।

ਸ. ਰੰਧਾਵਾ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਰੀਬ ਸਵੇਰੇ 11.30 ਵਜੇ ਤੋਂ ਹੀ ਸ੍ਰੀ ਦਰਬਾਰ ਸਾਹਿਬ ਅੰਦਰ ਸੀ ਅਤੇ ਪਰਿਕਰਮਾ ਵਿੱਚ ਲੇਟਿਆ ਰਿਹਾ ਜਿਸ ਤੋਂ ਲੱਗਦਾ ਹੈ ਕਿ ਉਹ ਕਿਸੇ ਨਿਸ਼ਾਨੇ ਨਾਲ ਹੀ ਇਥੇ ਆਇਆ ਹੋਇਆ ਸੀ। ਬੇਅਦਬੀ ਘਟਨਾ ਦੇ ਦੋਸ਼ੀ ਦੀ ਅਜੇ ਤੱਕ ਕੋਈ ਸ਼ਨਾਖਤ ਨਹੀ ਹੋਈ ਹੈ ਅਤੇ ਦੋਸ਼ੀ ਦਾ ਪੋਸਟ ਮਾਰਟਮ ਵੀ ਜਲਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਤੇ ਬਾਹਰ ਬਜ਼ਾਰਾਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਘੋਖਿਆ ਜਾ ਰਿਹਾ ਹੈ ਕਿ ਦੋਸ਼ੀ ਕਿਸ ਰਸਤੇ ਤੋਂ ਆਇਆ ਅਤੇ ਇਸ ਦੇ ਨਾਲ ਹੋਰ ਕੌਣ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸਰਕਾਰ ਮਿਲ ਕੇ ਇਸ ਘਟਨਾ ਦੀ ਪੂਰੀ ਜਾਂਚ ਕਰੇਗੀ।

RELATED STORIES

ਪੰਜਾਬ ਪੁਲਿਸ ਦੇ ਡੀਐਸਪੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ 

ਪੰਜਾਬ ਪੁਲਿਸ ਦੇ ਡੀਐਸਪੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ 

April 21, 2026
1.7k
ਬਾਘਾਪੁਰਾਣਾ ਦੀ ਬੀਏ ਵਾਲੀ ਗਲੀ ਵਿੱਚ ਐਮ ਸੀ ਦੇ ਰਿਸ਼ਤੇਦਾਰਾਂ ਵੱਲੋਂ, ਰਸਤਾ ਬਲਾਕ ਕਰਨ ਕਰਕੇ ਹੋਈ ਲੜਾਈ ਦੌਰਾਨ ਨੌਜਵਾਨ ਹੋਇਆ ਜ਼ਖ਼ਮੀ, ਪੁਲਿਸ ਤੇ ਪੱਖ ਕਰਨ ਦੇ ਲੱਗੇ ਅਰੋਪ

ਬਾਘਾਪੁਰਾਣਾ ਦੀ ਬੀਏ ਵਾਲੀ ਗਲੀ ਵਿੱਚ ਐਮ ਸੀ ਦੇ ਰਿਸ਼ਤੇਦਾਰਾਂ ਵੱਲੋਂ, ਰਸਤਾ ਬਲਾਕ ਕਰਨ ਕਰਕੇ ਹੋਈ ਲੜਾਈ ਦੌਰਾਨ ਨੌਜਵਾਨ ਹੋਇਆ ਜ਼ਖ਼ਮੀ, ਪੁਲਿਸ ਤੇ ਪੱਖ ਕਰਨ ਦੇ ਲੱਗੇ ਅਰੋਪ

April 21, 2026
1.8k

ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕਰਕੇ ਇਹ ਯਕੀਨੀ ਬਣਾਉਣਗੇ ਕਿ ਸੂਬੇ ਦੇ ਸਾਰੇ ਗੁਰਦੁਆਰਿਆਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਅਤੇ ਇਹ ਸਾਰੇ ਕੰਮ ਕਰਦੇ ਹੋਣ। ਇਕ ਸਵਾਬ ਦੇ ਜਵਾਬ ਵਿਚ ਸ. ਰੰਧਾਵਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਗਿਆ ਤੋਂ ਬਿਨਾਂ ਪੁਲਿਸ ਸ੍ਰੀ ਦਰਬਾਰ ਸਾਹਿਬ ਵਿਖੇ ਦਾਖਲ ਨਹੀਂ ਹੋ ਸਕਦੀ।

ਸ. ਰੰਧਾਵਾ ਨੇ ਕਿਹਾ ਕਿ ਡੀਜੀਪੀ ਅਤੇ ਸੂਬੇ ਦੇ ਸਮੂਹ ਪੁਲਿਸ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਸਾਰੇ ਧਾਰਮਿਕ ਅਸਥਾਨਾਂ ਗੁਰਦੁਆਰਿਆਂ, ਮੰਦਿਰਾਂ, ਮਸਜਿਦ ਤੇ ਗਿਰਜਾ ਘਰਾਂ ਦੇ ਨੇੜੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਸਾਰੇ ਧਾਰਮਿਕ ਅਸਥਾਨਾਂ ਅਤੇ ਪਵਿੱਤਰ ਗ੍ਰੰਥਾਂ ਦੀ ਸੀ.ਸੀ.ਟੀ.ਵੀ. ਫੁਟੇਜ ਯਕੀਨੀ ਬਣਾਉਣ ਦੇ ਨਾਲ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਸਥਾਪਤ ਕਰ ਕੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਹ ਅਸਥਾਨ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਸੁਸ਼ੋਭਿਤ ਹਨ, ਉੱਥੇ ਕੋਈ ਨਾ ਕੋਈ ਜ਼ਰੂਰ ਮੌਜੂਦ ਹੋਵੇ।

ਉਪ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਸਾਲ 2018 ਵਿਚ ਹੀ ਧਾਰਾ 295 ਵਿਚ ਸੋਧ ਕਰਕੇ 295 ਏ ਧਾਰਾ ਜੋੜਨ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਸੀ ਪਰ ਅਜੇ ਤੱਕ ਇਸ ਸਬੰਧੀ ਕੇੰਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਧਾਰਾ 295 ਏ ਅਧੀਨ ਜੇਕਰ ਕੋਈ ਵਿਅਕਤੀ ਕਿਸੇ ਵੀ ਧਰਮ ਦੀ ਬੇਅਦਬੀ ਕਰਦਾ ਹੈ ਤਾਂ ਉਸ ਨੂੰ 10 ਸਾਲ ਦੀ ਸਖ਼ਤ ਸਜ਼ਾ ਦਾ ਪ੍ਰਾਵਧਾਨ ਹੈ। ਉਨ੍ਹਾਂ ਕਿਹਾ ਕਿ ਉਹ ਮੁੜ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖਣਗੇ ਕਿ ਇਸ ਧਾਰਾ ਨੂੰ ਪਾਸ ਕੀਤਾ ਜਾਵੇ।

ਸ. ਰੰਧਾਵਾ ਨੇ ਕਿਹਾ ਕਿ ਸਾਰੇ ਪੰਜਾਬੀ ਆਪਸੀ ਭਾਈਚਾਰਕ ਸਾਂਝ ਨਾਲ ਮਿਲ ਕੇ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਡੱਟ ਕੇ ਮੁਕਾਬਲਾ ਕਰਨਗੇ ਅਤੇ ਕਿਸੇ ਨੂੰ ਵੀ ਹਾਲਤ ਵਿੱਚ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਹੋਣ ਨਹੀਂ ਦੇਵਾਂਗੇ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਪੁਲਿਸ ਦੇ ਡੀਐਸਪੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ 
  • ਬਾਘਾਪੁਰਾਣਾ ਦੀ ਬੀਏ ਵਾਲੀ ਗਲੀ ਵਿੱਚ ਐਮ ਸੀ ਦੇ ਰਿਸ਼ਤੇਦਾਰਾਂ ਵੱਲੋਂ, ਰਸਤਾ ਬਲਾਕ ਕਰਨ ਕਰਕੇ ਹੋਈ ਲੜਾਈ ਦੌਰਾਨ ਨੌਜਵਾਨ ਹੋਇਆ ਜ਼ਖ਼ਮੀ, ਪੁਲਿਸ ਤੇ ਪੱਖ ਕਰਨ ਦੇ ਲੱਗੇ ਅਰੋਪ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us