ਚੰਡੀਗੜ੍ਹ : ਪੰਜਾਬ ਦੀ ਸਿਆਸਤ ਦਾ ਪਾਰਾ ਦਿਨ ਬ ਦਿਨ ਚੜ੍ਹਦਾ ਜਾ ਰਿਹਾ ਹੈ, ਜਿਥੇ ਅੱਜ ਰਾਣਾ ਸੋਢੀ ਜੋ ਗੁਰੂ ਹਰਿ ਸਹਾਇ ਤੋਂ ਵਿਧਾਇਕ ਸ਼ਨ ਉਹ ਭਾਜਪਾ ਵਿਚ ਸ਼ਾਮਿਲ ਹੋਏ ਹਨ। ਉਥੇ ਹੀ ਕਾਂਗਰਸ ਨੂੰ ਇਕ ਹੋਰ ਝਟਕਾ ਦੇਣ ਲਈ ਰਾਣਾ ਗੁਰਜੀਤ ਸਿੰਘ ਜੋ ਕਪੂਰਥਲਾ ਤੋਂ ਵਿਧਾਇਕ ਨੇ ਉਹ ਪਾਰਟੀ ਛੱਡ ਸਕਦੇ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗਾ ਹੈ ਕਿ ਉਹ ਪੰਜਾਬ ਲੋਕ ਕਾਂਗਰਸ ਵਿੱਚ ਭਲਕੇ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਦੇ ਇਸ ਫੈਸਲੇ ਨਾਲ ਜਿਥੇ ਕਾਂਗਰਸ ਨੂੰ ਵੱਡਾ ਨੁਕਸਾਨ ਹੋਵੇਗਾ ਉਥੇ ਹੀ ਪੰਜਾਬ ਲੋਕ ਕਾਂਗਰਸ ਨੂੰ ਨਵਾਂ ਗਰਾਉਂਡ ਮਿਲਗੇ।
PUNJAB




INDIA








WORLD










