JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਵਿੱਚ ਅੱਜ ਫਿਰ ਈਡੀ ਨੇ ਛਾਪੇਮਾਰੀ ਕੀਤੀ, ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਲਗਾਤਾਰ ਕੀਤੀ ਜਾ ਰਹੀ ਛਾਣਬੀਣ 
    ਪੰਜਾਬ

    ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਸਥਾਨਾਂ ਦੀ ਪਿਛਲੇ 26 ਘੰਟਿਆਂ ਤੋਂ ਈਡੀ ਵੱਲੋਂ ਚੱਲ ਰਹੀ ਹੈ ਜਾਂਚ 

    April 18, 2026
    1.5k
    ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

    ਵਿਜੀਲੈਂਸ ਵਿਭਾਗ ਨੇ ਕਾਂਗਰਸ ਦੇ ਸੀਨੀਅਰ ਲੀਡਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਨ ਲਈ ਜਾਂਚ ਕਰਨ ਸਰਕਾਰ ਤੋਂ ਦੀ ਮੰਗੀ ਮਨਜ਼ੂਰੀ 

    1.6k
    ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਦੇ ਹੁਕਮਨਾਮੇ ਨੂੰ ਸਾਜਿਸ਼ ਕਹਿਣਾ ਸਿੱਖਾਂ ‘ਚ ਆਈ ਗਿਰਾਵਟ ਦੀ ਨਿਸ਼ਾਨੀ–ਰਵੀਇੰਦਰ ਸਿੰਘ

  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (22-12-2021)

by Tarlochan Singh Brar
December 22, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ਉਹ ਬਲੈਰੋ ਗੱਡੀ ਨੰਬਰੀ ਪੀ.ਬੀ 29-ਜੇ-2495 ਪਰ ਸਵਾਰ ਹੋ ਕੇ, ਪਿੰਡ ਫਤਿਹਗੜ੍ਹ ਕੋਰੋਟਾਣਾ ਤੋਂ ਪਿੰਡ ਕੱਟਿਆਂਵਾਲੀ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਦੋਸ਼ੀ ਨੇ ਡੱਬਵਾਲੀ ਟਰਾਂਸਪੋਰਟ ਬਠਿੰਡਾ ਦੀ ਬੱਸ ਨੰਬਰੀ ਪੀ.ਬੀ 03-ਏ.ਪੀ-9973 ਗਲਤ ਸਾਈਡ ਲਿਆ ਕੇ, ਸਾਹਮਣੇ ਤੋਂ ਮੁਦਈ ਦੀ ਬਲੈਰੋ ਗੱਡੀ ਵਿੱਚ ਮਾਰੀ। ਜਿਸ ਨਾਲ ਮੁਦਈ ਗੰਭੀਰ ਜਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਾਘਾਪੁਰਾਣਾ ਵਿੱਚ ਦਾਖਲ ਕਰਾਇਆ ਗਿਆ ਜਿਥੋ ਡਾਕਟਰ ਸਾਹਿਬ ਨੇ ਮੁਦਈ ਨੂੰ ਸਿਵਲ ਹਸਪਤਾਲ ਮੋਗਾ ਰੈਫਰ ਕਰ ਦਿੱਤਾ ਅਤੇ ਮੋਗਾ ਤੋਂ ਉਸਨੂੰ ਡੀ.ਐਮ.ਸੀ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਦੋਸ਼ੀ ਬੱਸ ਛੱਡ ਕੇ, ਮੋਕਾ ਤੋਂ ਫਰਾਰ ਹੋ ਗਿਆ। ਸ:ਥ: ਬਲਜਿੰਦਰ ਸਿੰਘ ਨੇ ਹਰਨੇਕ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਮੁਦਕੀ ਜਿਲ੍ਹਾ ਫਿਰੋਜਪੁਰ ਤੇ 245/21-12-2021 ਅ/ਧ 279, 337, 338, 427 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਸ਼ੀ ਨੂੰ ਮੁਕੱਦਮਾਂ ਨੰਬਰ 126 ਮਿਤੀ 03-08-2016 ਅ/ਧ 379,411 ਭ:ਦ: ਥਾਣਾ ਬਾਘਾਪੁਰਾਣਾ ਵਿੱਚ ਮਿਤੀ 14-12-2021 ਨੂੰ ਮਾਨਯੋਗ ਅਦਾਲਤ ਸ਼੍ਰੀ ਰਵਨੀਤ ਸਿੰਘ ਐਸ.ਡੀ.ਜੇ.ਐਮ ਬਾਘਾਪੁਰਾਣਾ ਜੀ ਵੱਲੋਂ 299 ਜ:ਫ: ਦਾ ਪੀ.ਓ ਘੋਸ਼ਿਤ ਕੀਤਾ ਗਿਆ ਸੀ। ਜਿਸਨੂੰ ਗ੍ਰਿਫਤਾਰ ਕਰਕੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਬਲਜਿੰਦਰ ਸਿੰਘ ਨੇ ਜੱਗਾ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮਹੰਤਾ ਵਾਲਾ ਮੁਹੱਲਾ, ਬਾਘਾਪੁਰਾਣਾ ਜਿਲ੍ਹਾ ਮੋਗਾ ਤੇ 247/21-12-2021 ਅ/ਧ 174(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਇਹ ਮੁਕੱਦਮਾਂ ਦਰਖਾਸਤ ਨੰਬਰੀ 315/ਪੀ.ਸੀ -2ਸੀ/ਐਫ.ਡੀ.ਆਰ/21 ਮਿਤੀ 25-06-2021, ਬਾਅਦ ਪੜਤਾਲ ਉਪ ਕਪਤਾਨ ਪੁਲਿਸ ਜੁਰਮ ਖਿਲਾਫ ਅੋਰਤਾਂ ਅਤੇ ਬਚਿੱਆਂ ਮੋਗਾ, ਬਾਹੁਕਮ ਐਸ.ਐਸ.ਪੀ ਸਾਹਿਬ ਮੋਗਾ ਜੀ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਦਰਖਾਸਤਨ ਦੀ ਸ਼ਾਦੀ ਮਿਤੀ 24-09-2017 ਨੂੰ ਦੋਸ਼ੀ ਗੁਰਵਿੰਦਰ ਸਿੰਘ ਨਾਲ ਹੋਈ ਸੀ। ਸ਼ਾਦੀ ਪਰ ਦਰਖਾਸਤਨ ਦੇ ਪੇਕੇ ਪਰਿਵਾਰ ਨੇ ਆਪਣੀ ਹੈਸੀਅਤ ਮੁਤਾਬਿਕ ਦਾਜ ਦਹੇਜ ਦਿੱਤਾ ਸੀ। ਪਰ ਸ਼ਾਦੀ ਤੋਂ ਬਾਅਦ ਦੋਸ਼ੀਆਂ ਨੇ ਦਰਖਾਸਤਨ ਨੂੰ ਹੋਰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਧਮਕੀਆਂ ਦੇਣ ਲੱਗੇ ਅਤੇ ਪਹਿਲਾਂ ਦਿੱਤਾ ਦਾਜ ਦਹੇਜ ਖੁਰਦ ਬੁਰਦ ਕਰ ਦਿੱਤਾ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਅਸ਼ੋਕ ਕੁਮਾਰ ਨੇ 1.ਗੁਰਵਿੰਦਰ ਸਿੰਘ ਪੁੱਤਰ ਸਵਰਨ ਸਿੰਘ 2.ਸਵਰਨ ਸਿੰਘ ਪੁੱਤਰ ਵੀਰ ਸਿੰਘ ਵਾਸੀਆਨ ਭਾਗਸਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤੇ 221/21-12-2021 ਅ/ਧ 498(ਏ), 406, 506 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਸਿਟੀ ਮੋਗਾ
ਮੁਦੈਲਾ ਨੇ ਦਰਜ ਕਰਾਇਆ ਕਿ ਉਹ ਆਪਣੇ ਰਿਸਤੇਦਾਰ ਅਤੇ ਭਰਾ ਜਗਸੀਰ ਸਿੰਘ ਸਮੇਤ ਗੰਗਾਨਗਰ ਤੋਂ ਨਕੋਦਰ ਵਿਖੇ ਆ ਰਹੀ ਸੀ ਅਤੇ ਜੱਦ ਮੁਦੈਲਾ ਮੋਗਾ ਬੱਸ ਅੱਡੇ ਅੰਦਰ ਨਕੋਦਰ ਵਾਲੀ ਬੱਸ ਤੇ ਚੜਨ ਲੱਗੀ ਤਾਂ ਦੋਸ਼ੀ ਨੇ ਆਪਣੀ ਬੱਸ ਨੰਬਰੀ ਪੀ.ਬੀ 03-ਏ.ਪੀ-9168 ਲਾਪ੍ਰਵਾਹੀ ਅਤੇ ਅਣਗਹਿਲੀ ਨਾਲ ਚਲਾ ਕੇ, ਮੁਦੈਲਾ ਵਿੱਚ ਮਾਰ ਦਿੱਤੀ। ਜਿਸ ਨਾਲ ਮੁਦੈਲਾ ਜਖਮੀ ਹੋ ਗਈ।ਮੁਦੈਲਾ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ ਅਤੇ ਹੁਣ ਮੁਦੈਲਾ ਕਮਲ ਹਸਪਤਾਲ ਨਕੋਦਰ ਵਿਖੇ ਜੇਰੇ ਇਲਾਜ ਹੈ। ਸ:ਥ: ਜਸਵੀਰ ਸਿੰਘ ਨੇ ਗੁਰਪਿਆਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਮਕਾਨ ਨੰ:28, ਗਲੀ ਨੰ:4,ਨਰੰਗ ਕਲੋਨੀ, ਸ਼੍ਰੀ ਮੁਕਤਸਰ ਸਾਹਿਬ ਤੇ 222/21-12-2021 ਅ/ਧ 279, 337, 338 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 09-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਕੁਲਵਿੰਦਰ ਸਿੰਘ ਨੇ ਬਲਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਮਾਹਲਾ ਕਲਾਂ ਜਿਲ੍ਹਾ ਮੋਗਾ ਤੇ 246/21-12-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 23 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸਾ ਮੋਟਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ। ਸ:ਥ: ਬਸੰਤ ਸਿੰਘ ਨੇ ਨੀਲਮ ਪਤਨੀ ਗੋਬਿੰਦਾ ਵਾਸੀ ਵਿਸ਼ਵਕਰਮਾਂ ਨਗਰ, ਲਾਲ ਸਿੰਘ ਰੋਡ, ਮੋਗਾ ਜਿਲ੍ਹਾ ਮੋਗਾ ਤੇ 288/21-12-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਸਥਾਨਾਂ ਦੀ ਪਿਛਲੇ 26 ਘੰਟਿਆਂ ਤੋਂ ਈਡੀ ਵੱਲੋਂ ਚੱਲ ਰਹੀ ਹੈ ਜਾਂਚ 
  • ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us