ਬਾਘਾਪੁਰਾਣਾ : ਆਮ ਆਦਮੀ ਪਾਰਟੀ ਨੇ ਅਗਾਮੀ ਚੋਣਾਂ ਦੇ ਮੱਦੇਨਜ਼ਰ ਅੱਜ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿਚ ਹਲਕਾ ਬਾਘਾਪੁਰਾਣਾ ਵਿਚ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਅਮ੍ਰਿਤਪਾਲ ਸੁਖਾਨੰਦ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਅਮ੍ਰਿਤਪਾਲ ਸੁਖਾਨੰਦ ਲਗਾਤਰ ਪਿਛਲੇ 5 ਸਾਲ ਤੋਂ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਪ੍ਰਚਾਰਦੇ ਆ ਰਹੇ ਹਨ।


PUNJAB




INDIA








WORLD










