ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 510 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾਜੋਲਮ 0.5 ਬ੍ਰਾਂਮਦ ਕੀਤੀਆਂ ਗਈਆਂ ਸ:ਥ:ਜਸਵੀਰ ਸਿੰਘ ਨੇ ਮਨਜੀਤ ਸਿੰਘ ਉਰਫ ਜੀਤਾ ਪੁੱਤਰ ਗੁਰਦੇਵ ਸਿੰਘ ਵਾਸੀ ਡਾਲਾ ਤੇ 224/25-12-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









