ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਦਰਸ਼ਨ ਸਿੰਘ ਨੇ ਗੁਰਾ ਸਿੰਘ ਪੁੱਤਰ ਸੁੰਦਰ ਸਿੰਘ ਵਾਸੀ ਪਿੰਡ ਗੱਟੀ ਜੱਟਾਂ ਜਿਲ੍ਹਾ ਮੋਗਾ ਤੇ 246/26-12-2021 ਅ/ਧ 61-61-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 09 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਮਨਜਿੰਦਰ ਸਿੰਘ ਨੇ ਮਹਿੰਦਰ ਸਿੰਘ ਪੁੱਤਰ ਗਿੱਲੂ ਸਿੰਘ ਵਾਸੀ ਧਰਮ ਸਿੰਘ ਵਾਲਾ ਜਿਲ੍ਹਾ ਮੋਗਾ ਤੇ 82/26-12-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









