JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਵਿੱਚ ਅੱਜ ਫਿਰ ਈਡੀ ਨੇ ਛਾਪੇਮਾਰੀ ਕੀਤੀ, ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਲਗਾਤਾਰ ਕੀਤੀ ਜਾ ਰਹੀ ਛਾਣਬੀਣ 
    ਪੰਜਾਬ

    ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਸਥਾਨਾਂ ਦੀ ਪਿਛਲੇ 26 ਘੰਟਿਆਂ ਤੋਂ ਈਡੀ ਵੱਲੋਂ ਚੱਲ ਰਹੀ ਹੈ ਜਾਂਚ 

    April 18, 2026
    1.5k
    ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

    ਵਿਜੀਲੈਂਸ ਵਿਭਾਗ ਨੇ ਕਾਂਗਰਸ ਦੇ ਸੀਨੀਅਰ ਲੀਡਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘੇਰਨ ਲਈ ਜਾਂਚ ਕਰਨ ਸਰਕਾਰ ਤੋਂ ਦੀ ਮੰਗੀ ਮਨਜ਼ੂਰੀ 

    1.6k
    ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖਤ ਦੇ ਹੁਕਮਨਾਮੇ ਨੂੰ ਸਾਜਿਸ਼ ਕਹਿਣਾ ਸਿੱਖਾਂ ‘ਚ ਆਈ ਗਿਰਾਵਟ ਦੀ ਨਿਸ਼ਾਨੀ–ਰਵੀਇੰਦਰ ਸਿੰਘ

  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਵੱਡੀ ਜਿੱਤ ਕੀਤੀ ਹਾਸਲ

by Tarlochan Singh Brar
December 27, 2021
Reading Time: 2 mins read
0
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਵੱਡੀ ਜਿੱਤ ਕੀਤੀ  ਹਾਸਲ
Share on WhatsApp!Share on Facebook

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਪਹਿਲੀ ਵਾਰ ਮਾਰੀ ਬਾਜੀ 35 ਸੀਟਾਂ ਵਿਚੋਂ 14 ਸੀਟਾਂ ਤੇ ਹੋਈ ਜਿੱਤ। ਦੱਸ ਦੇਈਏ ਚੰਡੀਗੜ੍ਹ ਨਗਰ ਨਿਗਮ ਚੋਣਾਂ 202ਪਹਿਲੀ ਚੋਣ ਲੜਣ ਵਾਲੀ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਕੇ ਸੱਤਾ ਵਿੱਚ ਰਹੀ ਭਾਰਤੀ ਜਨਤਾ ਪਾਰਟੀ ਨੂੰ ਹਰਾ ਦਿੱਤਾ ਹੈ।  ਆਪ ਨੇ ਧਮਾਕੇਦਾਰ ਐਂਟਰੀ ਕਰਕੇ ਪਹਿਲੀ ਵਾਰ ਚੋਣ ਲੜਦਿਆਂ 14 ਸੀਟਾਂ ਜਿੱਤੀਆਂ ਸਨ। ਭਾਜਪਾ ਨੂੰ ਸਿਰਫ਼ 12 ਸੀਟਾਂ ਮਿਲੀਆਂ ਹਨ। ਕਾਂਗਰਸ ਸਿਰਫ਼ 8 ਸੀਟਾਂ ਹੀ ਜਿੱਤ ਸਕੀ। ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ ਇੱਕ ਸੀਟ ਮਿਲੀ ਹੈ। ਇਸ ਤਰਾਂ 35 ਵਾਰਡਾਂ ਵਾਲੀ ਨਗਰ ਨਿਗਮ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ। ਬਹੁਮਤ ਲਈ 19 ਸੀਟਾਂ ਦੀ ਲੋੜ ਸੀ।

ਵਾਰਡ 1 ਤੋਂ ਆਮ ਆਦਮੀ ਪਾਰਟੀ ਦੀ ਜਸਵਿੰਦਰ ਕੌਰ ਨੇ ਭਾਜਪਾ ਦੀ ਮਨਜੀਤ ਕੌਰ ਨੂੰ 1009 ਵੋਟਾਂ ਨਾਲ ਹਰਾਇਆ।

ਵਾਰਡ 2 ਤੋਂ ਭਾਜਪਾ ਦੇ ਮਹੇਸ਼ਇੰਦਰ ਸਿੰਘ ਸਿੱਧੂ 11 ਵੋਟਾਂ ਨਾਲ ਜੇਤੂ ਰਹੇ। ਉਨ੍ਹਾਂ ਕਾਂਗਰਸ ਦੇ ਹਰਮਹਿੰਦਰ ਸਿੰਘ ਲੱਕੀ ਨੂੰ ਹਰਾਇਆ।

RELATED STORIES

ਪੰਜਾਬ ਵਿੱਚ ਅੱਜ ਫਿਰ ਈਡੀ ਨੇ ਛਾਪੇਮਾਰੀ ਕੀਤੀ, ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਲਗਾਤਾਰ ਕੀਤੀ ਜਾ ਰਹੀ ਛਾਣਬੀਣ 

ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਸਥਾਨਾਂ ਦੀ ਪਿਛਲੇ 26 ਘੰਟਿਆਂ ਤੋਂ ਈਡੀ ਵੱਲੋਂ ਚੱਲ ਰਹੀ ਹੈ ਜਾਂਚ 

April 18, 2026
1.5k
ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

April 18, 2026
1.5k

ਵਾਰਡ 3 ਵਿੱਚ ਭਾਜਪਾ ਦੇ ਦਲੀਪ ਸ਼ਰਮਾ ਨੇ ਕਾਂਗਰਸ ਦੇ ਰਵੀ ਕੁਮਾਰ ਨੂੰ 90 ਵੋਟਾਂ ਨਾਲ ਹਰਾਇਆ।

ਵਾਰਡ 4 ਤੋਂ ਆਮ ਆਦਮੀ ਪਾਰਟੀ ਦੀ ਸੁਮਨ ਦੇਵੀ ਨੇ ਭਾਜਪਾ ਦੀ ਸਵਿਤਾ ਗੁਪਤਾ ਨੂੰ 12 ਵੋਟਾਂ ਨਾਲ ਹਰਾਇਆ।

ਵਾਰਡ 5 ਵਿੱਚ ਕਾਂਗਰਸ ਦੀ ਦਰਸ਼ਨਾ ਨੇ ਭਾਜਪਾ ਦੀ ਨੀਤਿਕਾ ਗੁਪਤਾ ਨੂੰ 2737 ਵੋਟਾਂ ਦੇ ਫਰਕ ਨਾਲ ਹਰਾਇਆ।

ਵਾਰਡ 6 ਤੋਂ ਭਾਜਪਾ ਦੀ ਸਰਬਜੀਤ ਕੌਰ ਨੇ ਕਾਂਗਰਸ ਦੀ ਮਮਤਾ ਗਿਰੀ ਨੂੰ 502 ਵੋਟਾਂ ਨਾਲ ਹਰਾਇਆ।

ਵਾਰਡ 7 ਤੋਂ ਭਾਜਪਾ ਦੇ ਮਨੋਜ ਕੁਮਾਰ ਨੇ ਕਾਂਗਰਸ ਦੇ ਓਮ ਪ੍ਰਕਾਸ਼ ਨੂੰ 784 ਵੋਟਾਂ ਨਾਲ ਹਰਾਇਆ।

ਵਾਰਡ 8 ਤੋਂ ਭਾਜਪਾ ਦੇ ਹਰਜੀਤ ਸਿੰਘ ਨੇ ਕਾਂਗਰਸ ਦੇ ਕੇਐਸ ਠਾਕੁਰ ਨੂੰ 682 ਵੋਟਾਂ ਨਾਲ ਹਰਾਇਆ।

ਵਾਰਡ 9 ਤੋਂ ਭਾਜਪਾ ਦੀ ਬਿਮਲਾ ਦੂਬੇ ਨੇ ਆਜ਼ਾਦ ਮਨਪ੍ਰੀਤ ਕੌਰ ਨੂੰ 1795 ਵੋਟਾਂ ਦੇ ਫਰਕ ਨਾਲ ਹਰਾਇਆ।

ਵਾਰਡ 10 ਤੋਂ ਕਾਂਗਰਸ ਦੀ ਹਰਪ੍ਰੀਤ ਕੌਰ ਬਬਲਾ ਨੇ ਭਾਜਪਾ ਦੀ ਰਾਸ਼ੀ ਭਸੀਨ ਨੂੰ 3103 ਵੋਟਾਂ ਨਾਲ ਹਰਾਇਆ।

ਵਾਰਡ 11 ਤੋਂ ਭਾਜਪਾ ਦੇ ਅਨੂਪ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਓਮਕਾਰ ਸਿੰਘ ਔਲਖ ਨੂੰ 167 ਵੋਟਾਂ ਨਾਲ ਹਰਾਇਆ।

ਵਾਰਡ 12 ਵਿੱਚ ਭਾਜਪਾ ਦੇ ਸੌਰਭ ਜੋਸ਼ੀ ਨੇ ਕਾਂਗਰਸ ਦੀ ਦੀਪਾ ਅਸ਼ਧੀਰ ਦੂਬੇ ਨੂੰ 1017 ਵੋਟਾਂ ਨਾਲ ਹਰਾਇਆ।

ਵਾਰਡ 13 ਤੋਂ ਕਾਂਗਰਸ ਦੇ ਸਚਿਨ ਗਾਲਵ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਚੰਦਰਮੁਖੀ ਸ਼ਰਮਾ ਨੂੰ 285 ਵੋਟਾਂ ਨਾਲ ਹਰਾਇਆ।

ਵਾਰਡ 14 ਤੋਂ ਭਾਜਪਾ ਦੇ ਕੁਲਜੀਤ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਨੂੰ 255 ਵੋਟਾਂ ਨਾਲ ਹਰਾਇਆ।

ਵਾਰਡ 15 ਤੋਂ ਆਮ ਆਦਮੀ ਪਾਰਟੀ ਦੇ ਰਾਮਚੰਦਰ ਯਾਦਵ ਨੇ ਕਾਂਗਰਸ ਦੇ ਧੀਰਜ ਗੁਪਤਾ ਨੂੰ 178 ਵੋਟਾਂ ਨਾਲ ਹਰਾਇਆ।

ਵਾਰਡ 16 ਤੋਂ ਆਮ ਆਦਮੀ ਪਾਰਟੀ ਦੀ ਪੂਨਮ ਨੇ ਭਾਜਪਾ ਦੀ ਊਸ਼ਾ ਨੂੰ 993 ਵੋਟਾਂ ਨਾਲ ਹਰਾਇਆ।

ਵਾਰਡ 17 ਤੋਂ ਆਮ ਆਦਮੀ ਪਾਰਟੀ ਦੇ ਦਮਨਪ੍ਰੀਤ ਸਿੰਘ ਨੇ ਭਾਜਪਾ ਦੇ ਰਵੀਕਾਂਤ ਸ਼ਰਮਾ ਨੂੰ 828 ਵੋਟਾਂ ਨਾਲ ਹਰਾਇਆ।

ਵਾਰਡ 18 ਤੋਂ ਆਮ ਆਦਮੀ ਪਾਰਟੀ ਦੀ ਤਰੁਣਾ ਮਹਿਤਾ ਨੇ ਭਾਜਪਾ ਦੀ ਸੁਨੀਤਾ ਧਵਨ ਨੂੰ 1516 ਵੋਟਾਂ ਨਾਲ ਹਰਾਇਆ।

ਵਾਰਡ 19 ਤੋਂ ਆਮ ਆਦਮੀ ਪਾਰਟੀ ਦੀ ਨੇਹਾ ਨੇ ਕਾਂਗਰਸ ਦੇ ਕਮਲੇਸ਼ ਨੂੰ 804 ਵੋਟਾਂ ਨਾਲ ਹਰਾਇਆ।

ਵਾਰਡ 20 ਤੋਂ ਕਾਂਗਰਸ ਦੇ ਗੁਰਚਰਨਜੀਤ ਸਿੰਘ ਨੇ ਆਜ਼ਾਦ ਕ੍ਰਿਪਾਨੰਦ ਠਾਕੁਰ ਨੂੰ 269 ਵੋਟਾਂ ਨਾਲ ਹਰਾਇਆ।

ਵਾਰਡ 21 ਤੋਂ ਆਮ ਆਦਮੀ ਪਾਰਟੀ ਦੇ ਜਸਬੀਰ ਸਿੰਘ ਜੇਤੂ ਰਹੇ ਹਨ। ਉਨ੍ਹਾਂ ਨੇ ਭਾਜਪਾ ਦੇ ਦੇਵੇਸ਼ ਮੋਦਗਿਲ ਨੂੰ 939 ਵੋਟਾਂ ਨਾਲ ਹਰਾਇਆ।

ਵਾਰਡ 22 ਤੋਂ ਆਮ ਆਦਮੀ ਪਾਰਟੀ ਦੀ ਅੰਜੂ ਕਤਿਆਲ ਨੇ ਭਾਜਪਾ ਦੀ ਹੀਰਾ ਨੇਗੀ ਨੂੰ 76 ਵੋਟਾਂ ਨਾਲ ਹਰਾਇਆ।

ਵਾਰਡ ਨੰਬਰ 23 ਤੋਂ ਆਮ ਆਦਮੀ ਪਾਰਟੀ ਦੀ ਪ੍ਰੇਮ ਲਤਾ ਨੇ ਕਾਂਗਰਸ ਦੀ ਰਵਿੰਦਰ ਕੌਰ ਨੂੰ 681 ਵੋਟਾਂ ਨਾਲ ਹਰਾਇਆ।

ਵਾਰਡ 24 ਤੋਂ ਕਾਂਗਰਸ ਦੇ ਜਸਬੀਰ ਸਿੰਘ ਨੇ ਭਾਜਪਾ ਦੇ ਸਚਿਨ ਕੁਮਾਰ ਨੂੰ 997 ਵੋਟਾਂ ਨਾਲ ਹਰਾਇਆ।

ਵਾਰਡ 25 ਤੋਂ ਆਮ ਆਦਮੀ ਪਾਰਟੀ ਦੇ ਯੋਗੇਸ਼ ਢੀਂਗਰਾ ਨੇ ਭਾਜਪਾ ਦੇ ਵਿਜੇ ਕੌਸ਼ਲ ਰਾਣਾ ਨੂੰ 315 ਵੋਟਾਂ ਨਾਲ ਹਰਾਇਆ।

ਵਾਰਡ 26 ਤੋਂ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੇ ਕਾਂਗਰਸ ਦੇ ਜਤਿੰਦਰ ਕੁਮਾਰ ਨੂੰ 1440 ਵੋਟਾਂ ਨਾਲ ਹਰਾਇਆ।

ਵਾਰਡ 27 ਤੋਂ ਕਾਂਗਰਸ ਦੇ ਗੁਰਬਖਸ਼ ਰਾਵਤ ਨੇ ਭਾਜਪਾ ਦੇ ਰਵਿੰਦਰ ਸਿੰਘ ਰਾਵਤ ਨੂੰ 2,862 ਵੋਟਾਂ ਨਾਲ ਹਰਾਇਆ।

ਵਾਰਡ 28 ਤੋਂ ਕਾਂਗਰਸ ਦੀ ਨਿਰਮਲਾ ਦੇਵੀ ਨੇ ਭਾਜਪਾ ਦੀ ਜਸਵਿੰਦਰ ਕੌਰ ਲੱਡੂ ਨੂੰ 2568 ਵੋਟਾਂ ਨਾਲ ਹਰਾਇਆ।

ਵਾਰਡ 29 ਤੋਂ ਆਮ ਆਦਮੀ ਪਾਰਟੀ ਦੇ ਮਨੁਹਰ ਨੇ ਭਾਜਪਾ ਦੇ ਰਵਿੰਦਰ ਕੁਮਾਰ ਨੂੰ 2728 ਵੋਟਾਂ ਨਾਲ ਹਰਾਇਆ।

ਵਾਰਡ 30 ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਰਦੀਪ ਸਿੰਘ ਨੇ ਕਾਂਗਰਸ ਦੇ ਅਤਿੰਦਰਜੀਤ ਸਿੰਘ ਨੂੰ 2,145 ਵੋਟਾਂ ਨਾਲ ਹਰਾਇਆ।

ਵਾਰਡ 31 ਤੋਂ ‘ਆਪ’ ਦੇ ਲਖਬੀਰ ਸਿੰਘ ਨੇ ਭਾਜਪਾ ਦੇ ਭਰਤ ਕੁਮਾਰ ਨੂੰ 1,062 ਵੋਟਾਂ ਨਾਲ ਹਰਾਇਆ।

ਵਾਰਡ 32 ਤੋਂ ਭਾਜਪਾ ਦੇ ਜਸ਼ਨਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੰਜੀਵ ਕੋਛੜ ਨੂੰ 940 ਵੋਟਾਂ ਨਾਲ ਹਰਾਇਆ।

ਵਾਰਡ 33 ਤੋਂ ਭਾਜਪਾ ਦੇ ਕੰਵਰਜੀਤ ਸਿੰਘ ਨੇ ਕਾਂਗਰਸ ਦੇ ਵਿਜੇ ਸਿੰਘ ਰਾਣਾ ਨੂੰ 742 ਵੋਟਾਂ ਨਾਲ ਹਰਾਇਆ।

ਵਾਰਡ 34 ਤੋਂ ਕਾਂਗਰਸ ਦੇ ਗੁਰਪ੍ਰੀਤ ਸਿੰਘ ਨੇ ਭਾਜਪਾ ਦੇ ਭੁਪਿੰਦਰ ਸ਼ਰਮਾ ਨੂੰ 9 ਵੋਟਾਂ ਨਾਲ ਹਰਾਇਆ।

ਵਾਰਡ 35 ਤੋਂ ਭਾਜਪਾ ਦੇ ਰਜਿੰਦਰ ਕੁਮਾਰ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਜਗਜੀਵਨ ਜੀਤ ਸਿੰਘ ਨੂੰ 474 ਵੋਟਾਂ ਨਾਲ ਹਰਾਇਆ।

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਇਹ ਜਿੱਤ ਪੰਜਾਬ ਵਿੱਚ ਆਉਣ ਵਾਲੀ ਤਬਦੀਲੀ ਦਾ ਸੰਕੇਤ ਹੈ।ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਕੇ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਆਪ ਦੇ ਸਾਰੇ ਜੇਤੂ ਉਮੀਦਵਾਰਾਂ ਅਤੇ ਵਰਕਰਾਂ ਨੂੰ ਬਹੁਤ ਬਹੁਤ ਮੁਬਾਰਕਾਂ।ਇਸ ਵਾਰ ਪੰਜਾਬ ਬਦਲਾਅ ਲਈ ਤਿਆਰ ਹੈ।

AAP ਆਗੂ ਰਾਘਵ ਚੱਢਾ ਚੰਡੀਗੜ੍ਹ ਪਹੁੰਚੇ ਹੋਏ ਹਨ। ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੇ ਖੁਸ਼ੀ ਜ਼ਾਹਰ ਕੀਤੀ। ਉਹਨਾਂ ਨੇ ਕਿਹਾ ਕਿ Chandigarh ਝਾਕੀ ਹੈ, Punjab ਅਜੇ ਬਾਕੀ ਹੈ।

ਸ਼ੁੱਕਰਵਾਰ ਨੂੰ 35 ਵਾਰਡਾਂ ਵਾਲੀ ਨਗਰ ਨਿਗਮ ਚੰਡੀਗੜ੍ਹ ਲਈ ਕੁੱਲ 6,33,475 ਯੋਗ ਵਿਅਕਤੀਆਂ ਵਿੱਚੋਂ 60% ਨੇ ਆਪਣੀ ਵੋਟ ਪਾਈ ਸੀ। ਚੋਣ ਅਧਿਕਾਰੀ ਅਨੁਸਾਰ 2016 ਦੀਆਂ ਚੋਣਾਂ ਨਾਲੋਂ 0.5 ਫੀਸਦੀ ਵੱਧ ਵੋਟਿੰਗ ਹੋਈ। ਇਸ ਵਾਰ ਸ਼ਹਿਰ ਵਿਚ ਆਮ ਆਦਮੀ ਪਾਰਟੀ (ਆਪ) ਦੇ ਸਾਰੇ 35 ਵਾਰਡਾਂ ਤੋਂ ਚੋਣ ਮੈਦਾਨ ਵਿਚ ਉਤਰਨ ਨਾਲ ਤਿੰਨ-ਕੋਣੀ ਲੜਾਈ ਦੇਖਣ ਨੂੰ ਮਿਲੀ।

ਅਤੀਤ ਵਿੱਚ, ਲੜਾਈ ਦੋ ਵਿਰੋਧੀਆਂ – ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਸੀ। ਸੱਤਾਧਾਰੀ ਭਾਜਪਾ ਨੇ ਪਿਛਲੇ ਛੇ ਸਾਲਾਂ ਵਿੱਚ ਵਿਕਾਸ ਅਤੇ ਇਸ ਦੀਆਂ ਪ੍ਰਾਪਤੀਆਂ ਨੂੰ ਆਪਣਾ ਮੁੱਖ ਪ੍ਰਚਾਰ ਏਜੰਡਾ ਬਣਾਇਆ ਹੈ। ਕਾਂਗਰਸ, ਭਾਜਪਾ ਤੋਂ ਲਗਾਤਾਰ ਤਿੰਨ ਚੋਣਾਂ ਹਾਰ ਕੇ, ਸੱਤਾ ਵਿਰੋਧੀ ਮੁਹਿੰਮ ‘ਤੇ ਆਧਾਰਿਤ, ਇਹ ਕਹਿੰਦੇ ਹੋਏ ਕਿ ਭਗਵਾ ਪਾਰਟੀ ‘ਸਿਟੀ ਬਿਊਟੀਫੁੱਲ’ ਦਾ ਟੈਗ ਬਰਕਰਾਰ ਰੱਖਣ ਵਿਚ ਬੁਰੀ ਤਰ੍ਹਾਂ ਅਸਫਲ ਰਹੀ। ‘ਆਪ’ ਦੀ ਮੁਹਿੰਮ ਮੁੱਖ ਤੌਰ ‘ਤੇ ਸ਼ਹਿਰ ਵਿੱਚ ਆਪਣੇ ਸਫਲ “ਦਿੱਲੀ ਮਾਡਲ” ਨੂੰ ਦੁਹਰਾਉਣ ‘ਤੇ ਕੇਂਦਰਿਤ ਸੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਵਪਾਰਕ ਸਥਾਨਾਂ ਦੀ ਪਿਛਲੇ 26 ਘੰਟਿਆਂ ਤੋਂ ਈਡੀ ਵੱਲੋਂ ਚੱਲ ਰਹੀ ਹੈ ਜਾਂਚ 
  • ਹਾਰਵਰਡ ਕਾਨਵੈਂਟ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ:- ਚੇਅਰਮੈਨ ਨਵਦੀਪ ਬਰਾੜ ਨੇ ਬੱਚਿਆਂ ਨੂੰ ਦਿੱਤੀਆਂ ਵਧਾਈਆਂ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us