ਪੰਜਾਬ ਵਿੱਚ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਆ ਰਹੀਆਂ ਹਨ । ਊਵੇਂ ਊਵੇਂ ਹੀ ਪਾਰਟੀਆਂ ਵਿੱਚ ਸਰਗਰਮੀਆਂ ਵੱਧਦੀਆਂ ਜਾ ਰਹੀਆਂ ਹਨ । ਅੱਜ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣ ਲੜਨ ਵਾਲੇ ਆਪਣੇ ਉਮੀਦਵਾਰਾਂ ਦੀ ਪੰਜਵੀਂ ਲਿਸਟ ਜਾਰੀ ਕਰ ਦਿੱਤੀ ਹੈ । ਇਹ ਲਿਸਟ ਤੁਸੀਂ ਥੱਲੇ ਦੇਖ ਸਕਦੇ ਹੋ


Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.