ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਲਤਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 400 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾਜੋਲਮ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਜਤਿੰਦਰ ਸਿੰਘ ਨੇ ਕਰਮਜੀਤ ਕੌਰ ਪਤਨੀ ਬਲਵੀਰ ਸਿੰਘ ਵਾਸੀ ਨੂਰਪੁਰ ਹਕੀਮਾਂ ਥਾਣਾ ਧਰਮਕੋਟ ਜਿਲ੍ਹਾ ਮੋਗਾ ਤੇ 248/29-12-2021 ਅ/ਧ 22-61-85 ਐਨ. ਡੀ. ਪੀ. ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਇਕ ਅਲਟੋ ਕਾਰ ਨੰਬਰੀ ਪੀ.ਬੀ 10-ਏ.ਯੂ-7576 ਸਮੇਤ ਗ੍ਰਿਫਤਾਰ ਕਰਕੇ ਉਹਨਾ ਪਾਸੋਂ 84 ਬੋਤਲਾਂ ਸ਼ਰਾਬ ਠੇਕਾ (60 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ, 18 ਬੋਤਲਾਂ ਸ਼ਰਾਬ ਮਾਰਕਾ ਹੀਰ ਅਤੇ 06 ਬੋਤਲਾਂ ਸ਼ਰਾਬ ਮਾਰਕਾ ਕਲੱਬ) ਫਾਰ ਸੇਲ ਹਰਿਆਣਾ ਬ੍ਰਾਂਮਡ ਕਰ ਲਈ ਗਈ। ਸ:ਥ: ਤਰਸੇਮ ਸਿੰਘ ਨੇ 1.ਬਲਵੀਰ ਸਿੰਘ ਉਰਫ ਅਮਨਾ ਪੁੱਤਰ ਜੀਤਾ ਸਿੰਘ ਵਾਸੀ ਚੱਕਰ ਜਿਲ੍ਹਾ ਲੁਧਿਆਣਾ ਦਿਹਾਤੀ
2.ਗੁਰਬਖਸ਼ ਸਿੰਘ ਉਰਫ ਨਿੱਕਾ ਪੁੱਤਰ ਕੇਹਰ ਸਿੰਘ ਵਾਸੀ ਕੁੱਸਾ ਜਿਲ੍ਹਾ ਮੋਗਾ
ਤੇ 227/29-12-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









