ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਗ੍ਰਾਂਮ ਸਮੈਕ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ਣ ਖਿਲ਼ਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਬਲਵਿੰਦਰ ਸਿੰਘ ਨੇ ਪੰਮੀ ਪਤਨੀ ਹਰਨੇਕ ਸਿੰਘ ਵਾਸੀ ਬਾਬਾ ਟੇਕ ਸਿੰਘ ਪਾਰਕ ਪੱਤੀ ਮਹੱਬਤ ਕੇ ਹਾਲ ਅਬਾਦ ਪ੍ਰੀਤ ਨਗਰ ਮੋਗਾ ਤੇ 02/03-01-2022 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









