ਪੰਜਾਬ ਵਿਚ ਸਿਆਸਤ ਦੇ ਭਖੇ ਹੋਏ ਅਖਾੜੇ ਵਿਚ ਆਮ ਆਦਮੀ ਪਾਰਟੀ ਵਲੋਂ ਹੋਰ ਤੇਲ ਪਾ ਦਿੱਤਾ ਗਿਆ ਹੈ। ਪਾਰਟੀ ਵਲੋਂ ਅੱਜ ਆਪਣੀ ਛੇਵੀਂ ਸੂਚੀ ਜਾਰੀ ਕਰ ਦਿਤੀ ਗਈ ਹੈ । ਜਿਸ ਵਿਚ 8 ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ।