ਪੰਜਾਬ ਸਰਕਾਰ ਵੱਲੋਂ ਲਗਾਤਾਰ ਇਹ ਬਿਆਨ ਆਉਂਦੇ ਹੈ ਕੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਹਰ ਤਰ੍ਹਾਂ ਦੀ ਚੌਕਸੀ ਵਰਤੀ ਜਾ ਰਹੀ ਹੈ । ਪਰ ਆਏ ਦਿਨ ਜੇਲ੍ਹਾਂ ਵਿੱਚ ਜਾਂ ਤਾਂ ਫੋਨ ਫੜੇ ਜਾਂਦੇ ਹਨ ਤੇ ਨਾਲ ਹੀ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ। ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਗੈਂਗਸਟਰ ਵੱਲੋਂ ਸੀਆਰਪੀਐਂਫ਼ ਦੇ ਜਵਾਨਾਂ ਦੀ ਕੁੱਟਮਾਰ ਦਾ ਮਾਮਲਾ ਸਹਮਣੇ ਆਇਆ ਹੈ । ਮਿਲੀ ਜਾਣਕਾਰੀ ਮੁਤਾਬਿਕ ਬਠਿੰਡਾ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਰਾਜਵੀਰ ਅਤੇ ਦਿਲਪ੍ਰੀਤ ਨੇ ਜੇਲ੍ਹ ਵਿੱਚ ਡਿਊਟੀ ਕਰ ਰਹੇ ਸੀਆਰਪੀਐਂਫ਼ ਦੇ ਜਵਾਨਾਂ ਤੇ ਕੁੱਝ ਲੋਕਾਂ ਦੇ ਸਹਿਯੋਗ ਨਾਲ ਹਮਲਾ ਕਰ ਦਿੱਤਾ । ਜਿਸ ਤੋਂ ਬਾਅਦ ਪੁਲਿਸ ਨੇ ਉਨਾਂ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ । ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ
PUNJAB




INDIA








WORLD










