JAGAT SEWAK
  • Home
  • PUNJABਪੰਜਾਬ

    Punjab

    ਪਾਕਿਸਤਾਨ ਦੇ ਪੰਜਾਬ ਦੀ ਮੁੱਖ ਮੰਤਰੀ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਵਿੱਚੋਂ ਪਾਣੀ ਕੱਢਣ ਨੂੰ ਲੈਕੇ ਦਿੱਤੇ ਸਖ਼ਤ ਆਦੇਸ਼ 
    ਪੰਜਾਬ

    August 29, 2025
    1.5k
    ਮੰਦ ਭਾਗੀ ਖਬਰ, ਹੜਾਂ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰੂ ਘਰ ਵਿੱਚ 10 ਫੁੱਟ ਪਾਣੀ ਭਰਿਆ 

    August 27, 2025
    2.1k
    ਪੰਜਾਬ ਦੇ ਖਰੜ ਤਹਿਸੀਲ ਵਿੱਚ ਤਾਇਨਾਤ ਤਹਿਸੀਲਦਾਰ ਦੇ ਜ਼ਮਾਨਤੀ ਹੋਏ ਵਰੰਟ ਜਾਰੀ, ਕਮਿਸ਼ਨ ਵੱਲੋਂ ਪੁਲਿਸ ਨੂੰ ਹੁਕਮ 23 ਸਤੰਬਰ ਨੂੰ ਕਰੋ ਪੇਸ਼ 

    August 26, 2025
    1.8k
    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਗ੍ਰੇਨੇਡ ਅਤੇ ਆਰਡੀਐਕਸ ਹੋਰ ਸਮਾਨ ਕੀਤਾ ਬਰਾਮਦ 

    August 25, 2025
    1.8k
  • INDIAਦੇਸ਼
    ਮੁੱਖ ਮੰਤਰੀ ਨੂੰ ਕਿਸੇ ਵਿਅਕਤੀ ਨੇ ਮਾਰਿਆ ਥੱਪੜ, ਮੱਚਿਆ ਘਮਸਾਣ ,ਸਿਕਿਉਰਟੀ ਨੇ ਮੌਕੇ ਤੇ ਕੀਤਾ ਕਾਬੂ 

    ਬਿਕਰਮ ਸਿੰਘ ਮਜੀਠੀਆ ਦੇ ਖਾਸ ਸਾਥੀ ਸੱਤਾ ਖਿਲਾਫ ਇੰਟਰਪੋਲ ਵੱਲੋਂ ਬਲਿਊ ਕਾਰਨਰ ਨੋਟਿਸ ਜਾਰੀ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ, ਅਮਰੀਕਾ ਵਿੱਚ ਐਫਬੀਆਈ ਨੇ ਗ੍ਰਿਫਤਾਰ 

    ਕੇਂਦਰ ਸਰਕਾਰ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਸੜਕ ਯੋਜਨਾ ਅਧੀਨ ਆਉਂਦੇ 800 ਕਰੋੜ ਰੁਪਏ ਦੇ ਪ੍ਰੋਜੈਕਟ  ਕੀਤੇ ਰੱਦ 

    ਆਮ ਆਦਮੀ ਪਾਰਟੀ ਦੀ ਵਿਧਾਇਕ ਦਿੱਲੀ ਤੋਂ ਵਾਪਸ ਆਉਣ ਸਮੇਂ ਹੋਈ ਭਿਆਨਕ ਹਾਦਸੇ ਦੀ ਸ਼ਿਕਾਰ, ਹੋਈ ਗੰਭੀਰ ਜ਼ਖ਼ਮੀ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨਾਂ ਨੂੰ ਲੈਕੇ ਵੱਡਾ ਬਿਆਨ, ਆਖਿਆ ਕਿਸਾਨਾਂ ਦੀ ਰਾਖੀ ਲਈ ਹਰ ਕੀਮਤ ਤਾਰਨ ਨੂੰ ਤਿਆਰ

    ਗੈਰਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿੱਚ ਭੇਜਣ ਵਾਲਿਆਂ ਤੇ ਈਡੀ ਦਾ ਸ਼ਿਕੰਜਾ, ਅੱਜ ਫਿਰ ਪੰਜਾਬ ਸਮੇਤ ਹਰਿਆਣਾ ਵਿੱਚ ਵੀ ਕੀਤੀ ਛਾਪੇਮਾਰੀ 

    ਈਡੀ ਨੇ ਮਨੁੱਖੀ ਤਸਕਰੀ ਗਿਰੋਹ ਵਿਰੁੱਧ ਕੀਤੀ ਕਾਰਵਾਈ ਤੇਜ਼,30 ਪਾਸਪੋਰਟ ਅਤੇ ਕਰੋੜਾਂ ਦੇ ਹਵਾਲੇ ਲੈਣ ਦੇਣ ਨਾਲ ਸਬੰਧਤ ਸਬੂਤ ਕੀਤੇ ਜ਼ਬਤ 

    ਦਿੱਲੀ ਤੋਂ ਲੰਡਨ ਜਾਣ ਵਾਲੀ ਵਰਜਿਨ ਏਅਰਲਾਈਨਜ ਰਸਤੇ ਵਿੱਚ ਹੋਈ ਗੁੰਮ 

  • WORLDਵਿਸ਼ਵ

    ਅਮਰੀਕਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀ ਵੀਜ਼ਾ ਅਤੇ ਵਿਜ਼ਟਰ ਵੀਜ਼ਿਆਂ ਨੂੰ ਲੈ ਕੇ ਬਦਲੇ ਨਿਜਮ 

    ਇੰਗਲੈਂਡ ਵਿੱਚ ਦੋ ਸਿੱਖ ਟੈਕਸੀ ਡਰਾਈਵਰਾਂ ਤੇ ਤਿੰਨ ਨੌਜਵਾਨਾਂ ਨੇ ਕੀਤਾ ਹਮਲਾ, ਹਮਲਾਵਰਾਂ ਨਸਲੀ ਭਾਸ਼ਾ ਦੀ ਕੀਤੀ ਵਰਤੋਂ 

    ਕੈਨੇਡਾ ਵਿੱਚ ਫ਼ਿਰੌਤੀਆਂ ਮੰਗਣ ਵਾਲਿਆਂ ਵੱਲੋਂ ਇੱਕ ਭਾਰਤੀ ਦੇ ਦਫ਼ਤਰ ਤੇ ਚਲਾਇਆ ਗੋਲੀਆਂ, ਪੁਲਿਸ ਜਾਂਚ ਵਿੱਚ ਜੁਟੀ 

    ਅਮਰੀਕਾ ਵਿੱਚ ਐਕਸੀਡੈਂਟ ਕਰਨ ਵਾਲੇ ਟਰੱਕ ਡਰਾਈਵਰ ਹਰਜਿੰਦਰ ਸਿੰਘ ਦੇ ਭਰਾ ਨੂੰ ਵੀ ਇੰਮੀਗ੍ਰੇਸ਼ਨ ਨੇ ਕੀਤਾ ਗ੍ਰਿਫਤਾਰ 

    ਅਮਰੀਕਾ ਵਿੱਚ ਪੰਜਾਬੀ ਡਰਾਈਵਰ ਵੱਲੋਂ ਕੀਤੀ ਗਲਤੀ,ਹੋਰ ਲੋਕਾਂ ਤੇ ਪਈ ਭਾਰੀ, ਸਰਕਾਰ ਨੇ ਟਰੱਕ ਡਰਾਈਵਰਾਂ ਦੇ ਵਰਕ ਵੀਜੇ ਕੀਤੇ ਬੰਦ 

    ਕੈਨੇਡਾ ਵਿੱਚ ਘਰ ਅੰਦਰ ਦਾਖਲ ਹੋ ਕੇ ਦੋ ਨੌਜਵਾਨਾਂ ਦੇ ਮਾਰੀਆਂ ਗੋਲੀਆਂ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ 

    ਏਅਰ ਕੈਨੇਡਾ ਦੀ ਹੜਤਾਲ , ਹਜ਼ਾਰਾਂ ਕੈਬਿਨ ਕਰੂ ਮੈਂਬਰਾਂ ਦੇ ਕੰਮ ਛੱਡਣ ਕਾਰਨ ਲੱਖਾਂ ਯਾਤਰੀ ਹੋਏ ਪ੍ਰਭਾਵਿਤ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਰਾਜਪਾਲ ਦੇਣ ਜਵਾਬ , ਕਿਉ ਨਹੀਂ ਰਾਸ਼ਟਰਪਤੀ ਤਕ ਪਹੁੰਚਦੇ ਹੋਏ ਪੰਜਾਬ ਵਿਧਾਨ ਸਭਾ ਦੇ ਖੇਤੀ ਕਨੂੰਨਾ ਖਿਲਾਫ ਲਿਆਂਦੇ ਬਿੱਲ : ਕੈਪਟਨ

by Tarlochan Singh Brar
March 25, 2021
Reading Time: 1 min read
0
ਰਾਜਪਾਲ ਦੇਣ ਜਵਾਬ , ਕਿਉ ਨਹੀਂ ਰਾਸ਼ਟਰਪਤੀ ਤਕ ਪਹੁੰਚਦੇ ਹੋਏ ਪੰਜਾਬ ਵਿਧਾਨ ਸਭਾ ਦੇ ਖੇਤੀ ਕਨੂੰਨਾ ਖਿਲਾਫ ਲਿਆਂਦੇ ਬਿੱਲ : ਕੈਪਟਨ

Chandigarh: Punjab Chief Minister Captain Amarinder Singh addresses a press conference in Chandigarh, on May 23, 2019. (Photo: IANS)

Share on WhatsApp!Share on Facebook

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਅਤੇ ਚੀਨ ਦਰਮਿਆਨ ਵਧ ਰਹੀ ਆਰਥਿਕ ਅਤੇ ਸੈਨਿਕ ਸਾਂਝ ਨੂੰ ਭਾਰਤ ਦੀ ‘ਕੂਟਨੀਤਿਕ ਨਾਕਾਮੀ’ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਦੇ ਸੰਕਟ ਨੂੰ ਸੁਝਲਾਉਣ ਵਿੱਚ ਦੇਰੀ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪਾਕਿਸਤਾਨ ਨੂੰ ਸੂਬੇ ਵਿਚ ਵਧ ਰਹੀ ਬੇਚੈਨੀ ਦਾ ਫਾਇਦਾ ਚੁੱਕਣ ਦੀ ਇਜਾਜ਼ਤ ਦੇ ਰਹੀ ਹੈ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਹੋਰ ਕਾਰਨ ਕਰਕੇ ਨਹੀਂ ਤਾਂ ਘੱਟੋ-ਘੱਟ ਕੌਮੀ ਸੁਰੱਖਿਆ ਦੇ ਹਿੱਤ ਵਿਚ ਖੇਤੀ ਕਾਨੂੰਨ ਰੱਦ ਕੀਤੇ ਜਾਣ। ਉਨ੍ਹਾਂ ਕਿਹਾ, ”ਤੁਸੀਂ ਇਹ ਕਿਉਂ ਨਹੀਂ ਸੋਚਦੇ ਅਜਿਹੇ ਦੌਰ ਵਿਚ ਪਾਕਿਸਤਾਨ ਕੀ ਕਰੇਗਾ?” ਮੁੱਖ ਮੰਤਰੀ ਨੇ ਇਤਿਹਾਸ ਤੋਂ ਸਬਕ ਸਿੱਖਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਪੰਜਾਬ ਵਿਚ ਨੌਜਵਾਨਾਂ ‘ਚ ਪਾਈ ਜਾ ਰਹੀ ਨਰਾਜ਼ਗੀ ਦਾ ਫਾਇਦਾ ਚੁੱਕੇਗਾ ਜਿਵੇਂ ਕਿ ਉਹ ਬੀਤੇ ਸਮੇਂ ਵਿਚ ਕਰਦਾ ਆਇਆ ਹੈ। ਕਿਸਾਨਾਂ ਦਾ ਅੰਦੋਲਨ ਭਖ ਜਾਣ ਤੋਂ ਬਾਅਦ ਡਰੋਨਾਂ ਰਾਹੀਂ ਪੰਜਾਬ ਵਿਚ ਹਥਿਆਰਾਂ ਦੀ ਤਸਕਰੀ ਵਧਣ ਦੇ ਵੇਰਵਿਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ”ਕੀ ਦਿੱਲੀ ਸੁੱਤੀ ਪਈ ਹੈ?”

ਮੁੱਖ ਮੰਤਰੀ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਜ਼ਿੱਦ ਅਤੇ ਹਉਮੈ ਛੱਡਣ ਅਤੇ ਤੁਰੰਤ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, ”ਇਹ ਹਿਟਲਰ ਦਾ ਜਰਮਨੀ ਨਹੀਂ ਅਤੇ ਨਾ ਹੀ ਮਾਓ ਜੇ ਤੁੰਗ ਦਾ ਚੀਨ ਹੈ। ਲੋਕਾਂ ਦੀ ਆਵਾਜ਼ ਸੁਣਨੀ ਪਵੇਗੀ”। ਉਨ੍ਹਾਂ ਅੱਗੇ ਕਿਹਾ ਕਿ ਸੱਤਾ ਵਿਚ ਬੈਠੇ ਲੋਕਾਂ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਕਿਸਾਨਾਂ ਦਾ ਅੰਦੋਲਨ ਸਿਆਸੀ ਮਸਲਾ ਨਹੀਂ ਸਗੋਂ ਉਨ੍ਹਾਂ ਦੀ ਹੋਂਦ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਅੰਦੋਲਨ ਸਿਰਫ ਪੰਜਾਬ ਤੱਕ ਹੀ ਸੀਮਤ ਨਹੀਂ ਹੈ।ਸਿਆਸਤ ਵਿਚ ਆਪਣੇ 52 ਵਰ੍ਹਿਆਂ ਦੇ ਤਜਰਬੇ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅੱਤਵਾਦ ਦੇ ਸਿਰ ਚੁੱਕਣ ਦਾ ਦੌਰ ਵੀ ਦੇਖਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਹੱਤਿਆ ਵੀ। ਇੱਕ ਮੀਡੀਆ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਪਾਕਿਸਤਾਨ ਤੇ ਚੀਨ ਦਰਮਿਆਨ ਆਰਥਿਕ ਤੇ ਫੌਜੀ ਗਠਜੋੜ ਦੇ ਕਾਰਨ ਅੱਜ ਸਥਿਤੀ ਬਹੁਤ ਖਰਾਬ ਹੈ ਜੋ ਕਿ ਭਾਰਤ ਲਈ ਚੰਗਾ ਸੂਚਕ ਨਹੀਂ ਹੈ।

RELATED STORIES

ਪਾਕਿਸਤਾਨ ਦੇ ਪੰਜਾਬ ਦੀ ਮੁੱਖ ਮੰਤਰੀ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਵਿੱਚੋਂ ਪਾਣੀ ਕੱਢਣ ਨੂੰ ਲੈਕੇ ਦਿੱਤੇ ਸਖ਼ਤ ਆਦੇਸ਼ 

ਪਾਕਿਸਤਾਨ ਦੇ ਪੰਜਾਬ ਦੀ ਮੁੱਖ ਮੰਤਰੀ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਵਿੱਚੋਂ ਪਾਣੀ ਕੱਢਣ ਨੂੰ ਲੈਕੇ ਦਿੱਤੇ ਸਖ਼ਤ ਆਦੇਸ਼ 

August 29, 2025
1.5k
ਮੰਦ ਭਾਗੀ ਖਬਰ, ਹੜਾਂ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰੂ ਘਰ ਵਿੱਚ 10 ਫੁੱਟ ਪਾਣੀ ਭਰਿਆ 

ਮੰਦ ਭਾਗੀ ਖਬਰ, ਹੜਾਂ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰੂ ਘਰ ਵਿੱਚ 10 ਫੁੱਟ ਪਾਣੀ ਭਰਿਆ 

August 27, 2025
2.1k

ਉਨ੍ਹਾਂ ਕਿਹਾ, ”ਬੇਸ਼ੱਕ ਭਾਰਤੀ ਫੌਜ ਕਿਸੇ ਵੀ ਸਥਿਤੀ ਨਾਲ ਨਿਪਟਣ ਦੇ ਸਮਰੱਥ ਹੈ ਪਰ ਸਵਾਲ ਤਾਂ ਇਹ ਹੈ ਕਿ ਭਾਰਤ ਸਰਕਾਰ ਮੁਲਕ ਦੇ ਦੋ ਵੱਡੇ ਦੁਸ਼ਮਣਾਂ ਨੂੰ ਇਕਜੁਟ ਹੋਣ ਦੀ ਇਜਾਜ਼ਤ ਕਿਉਂ ਦੇ ਰਹੀ ਹੈ?” ਉਨ੍ਹਾਂ ਕਿਹਾ ਕਿ ਜੇਕਰ ਜੰਗ ਹੁੰਦੀ ਹੈ ਅਤੇ ਪਾਕਿਸਤਾਨ ਤੇ ਚੀਨ ਇੱਕ ਹੋ ਜਾਣਗੇ ਅਤੇ ਪੰਜਾਬ ਜੰਗ ਦੀ ਮਾਰ ਹੇਠ ਹੋਵੇਗਾ ਕਿਉਂ ਜੋ ਇਸ ਦੀ ਪਾਕਿਸਤਾਨ ਨਾਲ 600 ਕਿਲੋਮੀਟਰ ਲੰਮੀ ਸਰਹੱਦ ਲਗਦੀ ਹੈ।

ਮੁੱਖ ਮੰਤਰੀ ਨੇ ਪਾਕਿਸਤਾਨੀ ਆਰਮੀ ਚੀਫ਼ ਜਨਰਲ ਬਾਜਵਾ ਦੀ ਸ਼ਾਂਤੀ ਸਬੰਧੀ ਪੇਸ਼ਕਸ਼ ‘ਤੇ ਭਰੋਸਾ ਕਰਨ ਖਿਲਾਫ਼ ਚੇਤਾਵਨੀ ਦਿੱਤੀ ਅਤੇ ਇਸ ਨੂੰ ਇਸਲਾਮਾਬਾਦ ਦੀ ਦੋਹਰੀ ਨੀਤੀ ਦੱਸਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ 1947 ਤੋਂ ਹੀ ਸਾਡੇ ਨਾਲ ਚਾਲਾਂ ਖੇਡ ਰਿਹਾ ਹੈ ਉਹ ਕਿਵੇਂ ਅਤੀਤ ਨੂੰ ਦਫ਼ਨਾ ਸਕਦੇ ਹਨ?  ਉਨ੍ਹਾਂ ਅੱਗੇ ਕਿਹਾ ਕਿ ਪਾਕਿ ਫੌਜ ਅਤੇ ਆਈਐਸਆਈ ਭਾਰਤ ਨਾਲ ਹਮੇਸ਼ਾ ਤਣਾਅ ਵਧਾਉਣ ਲਈ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ ਅਤੇ ਕਦੇ ਵੀ ਸ਼ਾਂਤੀ ਕਾਇਮ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਕਿ ਬਾਜਵਾ ਅਸਲ ਵਿੱਚ ਫੌਜ ਦਾ ਹਿੱਸਾ ਬਣਨ ਦੇ ਯੋਗ ਨਹੀਂ ਹੈ, ਉਹ ਝੂਠਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿਸ ਦਿਨ ਤੋਂ ਜਨਰਲ ਨੇ ਸ਼ਾਂਤੀ ਦੀ ਪੇਸ਼ਕਸ਼ ਕੀਤੀ ਹੈ, ਉਸ ਦਿਨ ਤੋਂ ਸਰਹੱਦਾਂ ‘ਤੇ ਸੱਤ ਵਾਰ ਮੁੱਠਭੇੜ ਹੋਈ ਹੈ।

ਇਹ ਸਪੱਸ਼ਟ ਕਰਦਿਆਂ ਕਿ ਉਨ੍ਹਾਂ ਦੀ ਸਰਕਾਰ ਨਾਲ ਕਦੇ ਵੀ ਖੇਤੀ ਕਾਨੂੰਨਾਂ ਬਾਰੇ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ, ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਸੂਬੇ ਅਤੇ ਕਿਸਾਨਾਂ ਉੱਤੇ ਬਿਨਾਂ ਕਿਸੇ ਵਿਚਾਰ-ਵਟਾਂਦਰੇ ਤੋਂ ਥੋਪੇ ਗਏ ਹਨ ਕਿਉਂਕਿ ਸਪੱਸ਼ਟ ਤੌਰ ‘ਤੇ ਕੇਂਦਰ ਸਰਕਾਰ ਜਾਣਦੀ ਸੀ ਕਿ ਅਸੀਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਲੋੜ ਪੈਣ ‘ਤੇ ਪੰਜਾਬ ਦੀ ਵਰਤੋਂ ਕਰਨ ਤੋਂ ਬਾਅਦ ਹੁਣ ਕੇਂਦਰ ਸਰਕਾਰ ਸਾਨੂੰ ਅਣਗੌਲਿਆ ਕਰ ਰਹੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੂੰ ਮੁੱਢਲੇ ਤੌਰ ‘ਤੇ ਖੇਤੀਬਾੜੀ ਸੁਧਾਰ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ ਅਤੇ ਪੰਜਾਬ ਨੂੰ ਮੈਂਬਰ ਬਣਾਉਣ ਤੋਂ ਬਾਅਦ ਖੇਤੀ ਕਾਨੂੰਨਾਂ ਬਾਰੇ ਕਦੇ ਵੀ ਕੋਈ ਚਰਚਾ ਨਹੀਂ ਕੀਤੀ ਗਈ।

ਕੈਪਟਨ ਅਮਰਿੰਦਰ ਨੇ ਇਸ ਸੁਝਾਅ ਨੂੰ ਰੱਦ ਕਰ ਦਿੱਤਾ ਕਿ ਖੇਤੀ ਕਾਨੂੰਨਾਂ ਖਿਲਾਫ ਸੂਬੇ ਦੇ ਸੋਧ ਬਿੱਲ ਸੰਕੇਤਕ ਹਨ। ਇਹ ਬਿੱਲ ਸੰਵਿਧਾਨ ਦੀ ਧਾਰਾ 354 (2) ਅਧੀਨ ਪਾਸ ਕੀਤੇ ਗਏ ਹਨ ਜਿਵੇਂ ਕਿ ਗੁਜਰਾਤ ਨੇ ਭੂਮੀ ਗ੍ਰਹਿਣ ਕਾਨੂੰਨਾਂ ਲਈ ਕੀਤਾ ਸੀ। ਉਹਨਾਂ ਅੱਗੇ ਕਿਹਾ ਕਿ ਰਾਜਪਾਲ ਨੂੰ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਬਿੱਲਾਂ ਨੂੰ ਰਾਸਟਰਪਤੀ ਕੋਲ ਭੇਜਣ ਲਈ ਉਹਨਾਂ ਨੂੰ ਕਿਹੜਾ ਕਾਰਨ ਰੋਕ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਹ ਰਾਸ਼ਟਰਪਤੀ ਕੋਲ ਜਾਂਦੇ ਹਨ ਅਤੇ ਉਹ ਆਪਣੀ ਸਹਿਮਤੀ ਦੇਣ ਤੋਂ ਇਨਕਾਰ ਕਰਦੇ ਹਨ ਤਾਂ ਉਹਨਾਂ ਦੀ ਸਰਕਾਰ ਸੁਪਰੀਮ ਕੋਰਟ ਕੋਲ ਅਪੀਲ ਕਰੇਗੀ।

ਇਹ ਦੱਸਦਿਆਂ ਕਿ ਉਹ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਉਨ੍ਹਾਂ ਦਾ ਦਿਲ ਹਮੇਸ਼ਾ ਕਿਸਾਨਾਂ ਦੇ ਨਾਲ ਹੈ, ਕੈਪਟਨ ਅਮਰਿੰਦਰ ਨੇ ਕਿਹਾ ਕਿ ਹੁਣ ਤੱਕ ਕਿਸੇ ਵੀ ਰਾਜਨੀਤਿਕ ਦਖ਼ਲ ਦਾ ਵਿਰੋਧ ਕਰਨ ਵਾਲੇ ਕਿਸਾਨ ਜੇਕਰ ਉਨ੍ਹਾਂ ਕੋਲ ਇਸ ਮਾਮਲੇ ਵਿੱਚ ਦਖਲ ਲਈ ਆਉਣਗੇ ਤਾਂ ਉਹ ਖੁਸ਼ੀ ਨਾਲ ਇਸ ਮੌਜੂਦਾ ਸੰਕਟ ਦੇ ਹੱਲ ਸਬੰਧੀ ਸੁਝਾਅ ਦੇਣਗੇ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪਾਕਿਸਤਾਨ ਦੇ ਪੰਜਾਬ ਦੀ ਮੁੱਖ ਮੰਤਰੀ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਵਿੱਚੋਂ ਪਾਣੀ ਕੱਢਣ ਨੂੰ ਲੈਕੇ ਦਿੱਤੇ ਸਖ਼ਤ ਆਦੇਸ਼ 
  • ਅਮਰੀਕਾ ਸਰਕਾਰ ਨੇ ਵਿਦੇਸ਼ੀ ਵਿਦਿਆਰਥੀ ਵੀਜ਼ਾ ਅਤੇ ਵਿਜ਼ਟਰ ਵੀਜ਼ਿਆਂ ਨੂੰ ਲੈ ਕੇ ਬਦਲੇ ਨਿਜਮ 

Follow Us

Facebook Twitter Instagram

© 2025 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us