ਪ੍ਰਧਾਨ ਮੰਤਰੀ ਮੋਦੀ (Prime Minister Modi) ਦੀ ਸੁਰੱਖਿਆ ਵਿੱਚ ਅਣਗਹਿਲੀ ਦਾ ਮਾਮਲਾ ਭਖਦਾ ਜਾ ਰਿਹਾ ਹੈ ਹੁਣ ਭਾਰਤੀ ਗ੍ਰਹਿ ਮੰਤਰਾਲੇ (MHA) ਨੇ ਕੋਤਾਹੀ ਮਾਮਲੇ ਵਿੱਚ ਬਠਿੰਡਾ (Bathinda) ਦੇ ਸੀਨੀਅਰ ਪੁਲਿਸ ਕਪਤਾਨ (SSP Bathinda) ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਇੱਕ ਦਿਨ ਵਿੱਚ ਜਵਾਬ ਦੇਣ ਲਈ ਕਿਹਾ ਹੈ।
ਕੇਂਦਰ ਸਰਕਾਰ ਦੀ ਡਿਪਟੀ ਸਕੱਤਰ ਨੇ ਕਿਹਾ ਹੈ ਕਿ ਕਿਉਂਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਵਿੱਚ ਗੰਭੀਰ ਕਮੀਆਂ ਸਨ, ਇਸ ਲਈ ਬਠਿੰਡਾ ਦੇ ਐਸਐਸਪੀ ਨੂੰ ‘ਕਾਰਨ ਦੱਸੋ’ ਵਜੋਂ ਨਿਰਦੇਸ਼ਿਤ ਕੀਤਾ ਗਿਆ ਹੈ। ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ), ਰੂਲਜ਼, 1969, ਐਕਟ ਆਫ ਓਮਿਸ਼ਨ ਐਂਡ ਕਮਿਸ਼ਨ ਦੇ ਤਹਿਤ ਅਨੁਸ਼ਾਸਨੀ ਕਾਰਵਾਈ ਸਮੇਤ ਕਾਨੂੰਨ ਦੇ ਤਹਿਤ ਕਾਰਵਾਈ ਕਿਉਂ ਨਹੀਂ ਕੀਤੀ ਜਾਣੀ ਚਾਹੀਦੀ।
PUNJAB




INDIA








WORLD










