ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਅੱਜ ਚੋਣ ਕਮਿਸ਼ਨ ਸ਼ਾਮ 3.30 ਤੇ ਕਰੇਗਾ । ਤੁਹਾਨੂੰ ਦੱਸ ਦੇਈਏ ਪੰਜਾਬ ਸਮੇਤ ਮਣੀਪੁਰ, ਉੱਤਰਾਖੰਡ, ਉੱਤਰ ਪ੍ਰਦੇਸ਼ ,ਗੋਆ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋ ਰਹੀਆਂ ਹਨ । ਇਸ ਤੋਂ ਪਹਿਲਾਂ ਇਹ ਖਬਰਾਂ ਆ ਰਹੀਆਂ ਸਨ । ਕਿ ਕੋਰੋਨਾਵਾਇਰਸ ਦੀ ਬਿਮਾਰੀ ਕਾਰਨ ਚੋਣਾਂ ਅੱਗੇ ਪਾਈਆਂ ਜਾ ਸਕਦੀਆਂ ਸੀ । ਪਰ ਅੱਜ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਚੋਣ ਕਮਿਸ਼ਨ ਕਰ ਸਕਦਾ ਹੈ