ਪੰਜਾਬ ਵਿਚ ਸਿਆਸਤ ਦੇ ਭਖੇ ਹੋਏ ਅਖਾੜੇ ਵਿਚ ਆਮ ਆਦਮੀ ਪਾਰਟੀ ਵਲੋਂ ਹੋਰ ਤੇਲ ਪਾ ਦਿੱਤਾ ਗਿਆ ਹੈ। ਪਾਰਟੀ ਵਲੋਂ ਅੱਜ ਆਪਣੀ ਨੌਵੀਂ ਸੂਚੀ ਜਾਰੀ ਕਰ ਦਿਤੀ ਗਈ ਹੈ । ਜਿਸ ਵਿਚ 5 ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲਿਸਟ ਵਿਚ ਮੋਗਾ ਤੋਂ ਲੰਬੇ ਸਮੇਂ ਤੋਂ ਪਾਰਟੀ ਲਈ ਵਰਕ ਕਰ ਰਹੇ ਨਵਦੀਪ ਸੰਘਾ ਦੀ ਬਜਾਏ ਡਾ. ਅਮਨਦੀਪ ਕੌਰ ਅਰੋੜਾ ਨੂੰ ਟਿਕਟ ਦੇ ਦਿੱਤੀ ਗਈ ਹੈ।

PUNJAB




INDIA








WORLD










