ਥਾਣਾ ਬੱਧਨੀ ਕਲਾਂ
ਪਾਰਟੀ ਨੰਬਰ 1
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਹਮ ਮਸ਼ਵਰਾ ਹੋ ਕੇ ਮੁਦਈ ਦੀ ਕਿਰਪਾਨ, ਬੇਸਬਾਲ ਅਤੇ ਦਾਹ ਨਾਲ ਸੱਟਾਂ ਮਾਰ ਕੇ ਜਖਮੀ ਕਰ ਦਿੱਤਾ ਵਜ੍ਹਾ ਰੰਜਿਸ਼ ਪੈਸਿਆ ਨੂੰ ਲੈ ਕੇ ਝਗੜਾ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ।
ਪਾਰਟੀ ਨੰਬਰੀ 2
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਹਮ ਮਸ਼ਵਰਾ ਹੋ ਕੇ ਮੁਦਈ ਦੀ ਕਿਰਪਾਨ, ਬੇਸਬਾਲ ਅਤੇ ਖੰਡੇ, ਡਾਗਾਂ ਨਾਲ ਸੱਟਾਂ ਮਾਰ ਕੇ ਜਖਮੀ ਕਰ ਦਿੱਤਾ ਵਜ੍ਹਾ ਰੰਜਿਸ਼ ਪੈਸਿਆ ਨੂੰ ਲੈ ਕੇ ਝਗੜਾ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਰੁਘਵਿੰਦਰ ਸਿੰਘ ਨੇ ਪਾਰਟੀ ਨੰਬਰ 1
1.ਹਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ 2.ਮਾਨਕ ਸਿੱਧੂ ਪੁੱਤਰ ਨਾਮਾਲੂਮ 3.ਜਸਵੀਰ ਸਿੰਘ ਧਾਲੀਵਾਲ ਨਿਆਨੇਕੇ 4.ਜਸਵੀਰ ਸਿੰਘ ਉਰਫ ਜੱਸਾ 5.ਲਖਵੀਰ ਸਿੰਘ ਵਾਸੀਆਨ ਬੱਧਨੀ ਕਲਾਂ ਅਤੇ 5 ਨਾਮਾਲੂਮ ਆਦਮੀ
ਪਾਰਟੀ ਨੰਬਰੀ 2
1.ਰਣਜੀਤ ਸਿੰਘ ਪੁੱਤਰ ਸੁਖਦੇਵ ਸਿੰਘ 2.ਕਮਲ 3.ਹੈਪੀ 4.ਲਾਲੀ 5.ਨੀਲਾ 6.ਦੇਸੂ 7.ਕਾਜੀ ਵਾਸੀਆਨ ਬੱਧਨੀ ਕਲਾਂ ਅਤੇ 25/30 ਨਾਮਾਲੂਮ ਆਦਮੀ ਤੇ 02/09-01-2022 ਅ/ਧ 324/148/
149 ਭ:ਦ ਕਰਾਸ ਕੇਸ ਅ/ਧ 323/ 506/148/ 149 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਇੱਕ ਮੋਟਰ ਸਾਇਕਲ ਮਾਰਕਾ ਹੀਰੋ ਡੀਲਕਸ ਨੰਬਰੀ ਪੀ ਬੀ 47 ਸੀ 1358 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 50 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀਆਂ ਗਈਆਂ। ਸ:ਥ: ਫੈਲੀ ਸਿੰਘ ਨੇ ਗੁਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਲੱਲੇ (ਫਿਰੋਜਪੁਰ) ਤੇ 04/09-01-2022 ਅ/ਧ 61/78(2)/1/
14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਦੇ ਘਰ ਰੇਡ ਕਰਕੇ 100 ½ ਬੋਤਲਾਂ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਦੋਸ਼ੀ ਮੋਕਾ ਤੋਂ ਫਰਾਰ ਹੋ ਗਿਆ। ਸ:ਥ: ਕੁਲਦੀਪ ਸਿੰਘ ਨੇ ਜੀਤ ਸਿੰਘ ਪੁੱਤਰ ਤੋਤਾ ਸਿੰਘ ਵਾਸੀ ਨੂਰਪੁਰ ਹਕੀਮਾ ਤੇ 04/09-01-2022 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 36 ਬੋਤਲਾਂ ਸ਼ਰਾਬ ਮਾਰਕਾ ਖਾਸਾ ਮੋਟਾ ਸੰਤਰਾ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ: ਹਰਜਿੰਦਰ ਸਿੰਘ ਨੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਰਾਜ ਕੁਮਾਰ ਵਾਸੀ ਸਾਧਾਂ ਵਾਲੀ ਬਸਤੀ ਮੋਗਾ ਤੇ 03/09-01-2022 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









