JAGAT SEWAK
  • Home
  • PUNJABਪੰਜਾਬ

    Punjab

    ਪੁਨਰ ਸੁਰਜੀਤ ਅਕਾਲੀ ਦਲ ਵੱਲੋਂ 12 ਮੈਂਬਰੀ ਕੋਰ ਕਮੇਟੀ ਦਾ ਐਲਾਨ, ਮਨਪ੍ਰੀਤ ਸਿੰਘ ਇਯਾਲੀ ਨੂੰ ਵੀ ਲਿਆ ਗਿਆ ਮੈਂਬਰ 
    ਪੰਜਾਬ

    April 12, 2026
    1.6k
    ਪੁਲਿਸ ਨੇ ਪਾਇਆ ਸੀ ਫੇਕ ਕੇਸ, ਸੀਸੀ ਟੀਵੀ ਕੈਮਰਿਆਂ ਨੇ ਬਚਾਇਆ, ਦੋਸ਼ੀ ਪੁਲਿਸ ਮੁਲਾਜ਼ਮਾਂ ਤੇ ਸਰਕਾਰ ਨੇ ਕੀਤੀ  ਕਾਰਵਾਈ 

    April 11, 2026
    2.2k
    ਪੰਜਾਬ ਦੇ ਮੁੱਖ ਮੰਤਰੀ ਵੱਲੋਂ ਔਰਤਾਂ ਨੂੰ 1000 ਰੁਪਏ ਦੇਣਾ ਨੂੰ ਲੈਕੇ ਰਜਿਸਟ੍ਰੇਸ਼ਨ ਸ਼ੁਰੂ ਕਰਨ ਲਈ ਤਰੀਕ ਦਾ ਕੀਤਾ ਐਲਾਨ 

    1.8k
    ਬਾਘਾਪੁਰਾਣਾ ਵਿੱਚ ਸਪਾ ਸੈਂਟਰ ਦੀ ਆੜ ਚ ਦੇਹ ਵਪਾਰ ਦਾ ਧੰਦਾ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ।

    April 10, 2026
    2.1k
  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-01-2022)

by Tarlochan Singh Brar
January 13, 2022
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਮਾਲਸਰ
ਇਹ ਮੁਕੱਦਮਾਂ ਪੱਤਰ ਨੰਬਰ 02/ਰੀਡਰ ਉਪ-ਮੰਡਲ ਮਜਿਸਟ੍ਰੇਟ ਬਾਘਾਪੁਰਾਣਾ ਮਿਤੀ 11-01-2022 ਪਰ ਦਰਜ ਰਜਿਸਟਰ ਕੀਤਾ ਗਿਆ ਕਿ ਵਿਕਟੋਰੀਆ ਆਈਲੈਟਸ ਸੈਂਟਰ ਪਿੰਡ ਲੰਡੇ ਦਾ ਮਾਲਕ ਕਰੋਨਾ ਮਹਾਂਮਾਰੀ ਦੋਰਾਨ ਆਪਣੇ ਆਈਲੈਟਸ ਸੈਂਟਰ ਦੇ ਇਕ ਛੋਟੇ ਕਮਰੇ ਵਿੱਚ ਕ੍ਰੀਬ 12 ਬੱਚਿਆ ਨੂੰ ਬਿਨ੍ਹਾ ਮਾਸਕ ਪਹਿਨਾਏ ਪੜ੍ਹਾ ਰਿਹਾ ਸੀ। ਜਿਸਨੇ ਅਜਿਹਾ ਕਰਕੇ ਮਾਨਯੋਗ ਡੀ.ਸੀ ਸਾਹਿਬ ਜੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਜਸਵੰਤ ਸਿੰਘ ਨੇ ਵਿਕਟੋਰੀਆ ਆਈਲੈਟਸ ਸੈਂਟਰ ਪਿੰਡ ਲੰਡੇ ਦਾ ਮਾਲਕ ਤੇ 02/12-01-2022 ਅ/ਧ 188 ਭ:ਦ: 51,60 Disaster management act 2005 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਮਹਿਣਾ
ਇਹ ਮੁਕੱਦਮਾਂ ਦਰਖਾਸਤ ਨੰਬਰੀ 831/ਪੀ.ਸੀ 4/21 ਮਿਤੀ 22-11-2021 ਬਾਅਦ ਪੜਤਾਲ ਉਪ ਕਪਤਾਨ ਪੁਲਿਸ ਸਾਈਬਰ ਕਰਾਈਮ ਅਤੇ ਪੀ.ਬੀ.ਆਈ ਮੋਗਾ, ਬਾਹੁਕਮ ਐਸ.ਐਸ.ਪੀ ਸਾਹਿਬ ਮੋਗਾ ਜੀ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਦਰਖਾਸਤੀ ਨੇ ਐਮਾਜਾਨ ਸੇਲਰ 5201 ਨਾਮ ਦੀ ਇੰਸਟਾਗ੍ਰਾਂਮ ਆਈ.ਡੀ ਤੋਂ 33000/- ਰੁਪਏ ਆਨਲਾਈਨ ਭੇਜ ਇਕ ਮੋਬਾਇਲ ਫੋਨ ਖਰੀਦਿਆ ਸੀ। ਪਰ ਦੋਸ਼ੀ ਨੇ ਨਾ ਤਾਂ ਦਰਖਾਸਤੀ ਨੂੰ ਮੋਬਾਇਲ ਫੋਨ ਭੇਜਿਆ, ਨਾ ਹੀ ਪੈਸੇ ਵਾਪਿਸ ਕੀਤੇ ਅਤੇ ਆਪਣਾ ਇੰਸਟਾਗ੍ਰਾਮ ਅਕਾਉਂਟ ਬੰਦ ਕਰ ਦਿੱਤਾ। ਇੰਸ: ਕਿਰਪਾਲ ਸਿੰਘ ਨੇ ਰਕੇਸ਼ ਪੁੱਤਰ ਸੂਰਜ ਵਾਸੀ ਫਿਲਸਨ ਬਿਹਾਰੀਪੁਰ, ਜੈਪੁਰ (ਰਾਜਸਥਾਨ) ਤੇ 04/12-01-2022 ਅ/ਧ 420, 120(ਬੀ) ਭ:ਦ: 66(ਸੀ), 66(ਡੀ) ਆਈ.ਟੀ ਐਕਟ 2002 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਦੋਰਾਨੇ ਨਾਕਾਬੰਦੀ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਡੀਲੈਕਸ ਮੋਟਰਸਾਈਕਲ ਨੰਬਰੀ ਪੀ.ਬੀ 05-ਏ.ਡੀ-0167 ਸਮੇਤ ਗ੍ਰਿਫਤਾਰ ਕਰਕੇ ਦੋਸ਼ੀ ਮਲਕੀਤ ਸਿੰਘ ਪਾਸੋਂ 750 ਗ੍ਰਾਂਮ ਅਫੀਮ ਅਤੇ ਦੋਸ਼ੀ ਸੁਖਵੀਰ ਸਿੰਘ ਪਾਸੋਂ 500 ਗ੍ਰਾਂਮ ਅਫੀਮ (ਕੁੱਲ 01 ਕਿਲੋ 250 ਗ੍ਰਾਂਮ ਅਫੀਮ) ਬ੍ਰਾਂਮਦ ਕਰ ਲਈ ਗਈ। ਸ:ਥ: ਵਰਿੰਦਰ ਕੁਮਾਰ ਨੇ 1.ਮਲਕੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸੂਦਾਂ ਥਾਣਾ ਕੁਲਗੱੜੀ ਜਿਲ੍ਹਾ ਫਿਰੋਜਪੁਰ 2.ਸੁਖਵੀਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਮੱਲਵਾਲ ਕਦੀਮ ਥਾਣਾ ਕੁਲਗੜ੍ਹੀ ਜਿਲ੍ਹਾ ਫਿਰੋਜਪੁਰ ਤੇ 02/12-01-2022 ਅ/ਧ 18-61-85 ਐਨ. ਡੀ. ਪੀ. ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 50 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਬੂਟਾ ਸਿੰਘ ਨੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਮਾਹਲਾ ਕਲਾਂ ਜਿਲ੍ਹਾ ਮੋਗਾ ਤੇ 06/12-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 48 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸਾ ਮੋਟਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ। ਸ:ਥ: ਹਰਜਿੰਦਰ ਸਿੰਘ ਨੇ ਕੁਲਵੀਰ ਸਿੰਘ ਉਰਫ ਰਿੰਕੂ ਪੁੱਤਰ ਜਸਵੰਤ ਸਿੰਘ ਵਾਸੀ ਲਾਲ ਸਿੰਘ ਰੋਡ, ਰਾਮ ਨਗਰ, ਮੋਗਾ ਤੇ 04/12-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 36 ਬੋਤਲਾਂ ਸ਼ਰਾਬ ਠੇਕਾ ਮਾਰਕਾ ਫਸਟ ਚੁਆਇਸ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ: ਤਰਸੇਮ ਸਿੰਘ ਨੇ ਸੁਖਵੀਰ ਸਿੰਘ ਉਰਫ ਧੱਕੜ ਪੁੱਤਰ ਭਜਨ ਸਿੰਘ ਵਾਸੀ ਤਖਤੂਪੁਰਾ ਜਿਲ੍ਹਾ ਮੋਗਾ ਤੇ 06/12-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਸੁਖਵਿੰਦਰ ਸਿੰਘ ਨੇ ਜਸਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਕਿਸ਼ਨਪੁਰਾ ਕਲਾਂ ਜਿਲ੍ਹਾ ਮੋਗਾ ਤੇ 07/12-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਮੁਖਬਰ ਦੀ ਦੱਸੀ ਹੋਈ ਜਗ੍ਹਾ ਪਰ ਰੇਡ ਕਰਕੇ 18 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਦੋਸ਼ੀ ਮੋਕਾ ਤੋਂ ਭੱਜਣ ਵਿੱਚ ਸਫਲ ਹੋ ਗਿਆ। ਸ:ਥ: ਨਿਰਮਲ ਸਿੰਘ ਨੇ ਮੀਤਾ ਸਿੰਘ ਪੁੱਤਰ ਜੰਡ ਸਿੰਘ ਵਾਸੀ ਦੋਲੇਵਾਲਾ ਤੇ 05/12-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 400 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਵਰਿੰਦਰ ਕੁਮਾਰ ਨੇ ਧਰਮਪਾਲ ਸਿੰਘ ਉਰਫ ਅਭੈ ਪੁੱਤਰ ਚੰਨਣ ਸਿੰਘ ਵਾਸੀ ਵਾਰਡ ਨੰ:24, ਨਛੱਤਰ ਸਿੰਘ ਟੀਚਰ ਕਲੋਨੀ, ਮੋਗਾ ਜਿਲ੍ਹਾ ਮੋਗਾ ਤੇ 03/12-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੁਨਰ ਸੁਰਜੀਤ ਅਕਾਲੀ ਦਲ ਵੱਲੋਂ 12 ਮੈਂਬਰੀ ਕੋਰ ਕਮੇਟੀ ਦਾ ਐਲਾਨ, ਮਨਪ੍ਰੀਤ ਸਿੰਘ ਇਯਾਲੀ ਨੂੰ ਵੀ ਲਿਆ ਗਿਆ ਮੈਂਬਰ 
  • ਪੁਲਿਸ ਨੇ ਪਾਇਆ ਸੀ ਫੇਕ ਕੇਸ, ਸੀਸੀ ਟੀਵੀ ਕੈਮਰਿਆਂ ਨੇ ਬਚਾਇਆ, ਦੋਸ਼ੀ ਪੁਲਿਸ ਮੁਲਾਜ਼ਮਾਂ ਤੇ ਸਰਕਾਰ ਨੇ ਕੀਤੀ  ਕਾਰਵਾਈ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us