ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 190 ਨਸ਼ੀਲੀਆਂ ਗੋਲੀਆਂ ਮਾਰਕਾ ਐਲਪਰਾਜੋਲਮ 0.5 ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਸੁਰਿੰਦਰ ਸਿੰਘ ਨੇ ਅੰਗਰੇਜ ਸਿੰਘ ਗੇਜਾ ਪੁੱਤਰ ਕਰਤਾਰ ਸਿੰਘ ਵਾਸੀ ਦੋਲੇਵਾਲਾ ਤੇ 07/14-01-2022 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਮਾਰੂਤੀ ਰਿਟੀਕਾ ਗੱਡੀ ਨੰਬਰੀ ਪੀ ਬੀ 11 ਸੀ ਯੂ 2178 ਸਮੇਤ ਗ੍ਰਿਫਤਾਰ ਕਰਕੇ ਦੋਸ਼ੀਆਂ ਪਾਸੋਂ 50 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਦੋਸ਼ੀ ਹਰਪ੍ਰੀਤ ਸਿੰਘ ਮੋਕਾ ਤੋਂ ਫਰਾਰ ਹੋ ਗਿਆ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਮੱਘਰ ਸਿੰਘ ਨੇ 1.ਤਰਸੇਮ ਸਿੰਘ ਉਰਫ ਸੇਮਾ ਪੁੱਤਰ ਗੁਰਦੇਵ ਸਿੰਘ ਵਾਸੀ ਰਣਸੀਹ ਕਲਾਂ
2.ਜਸਪ੍ਰੀਤ ਸਿੰਘ ਜੱਸੂ ਪੁੱਤਰ ਸਵਰਨ ਸਿੰਘ ਵਾਸੀ ਰਣਸੀਹ ਕਲਾਂ 3.ਹਰਪ੍ਰੀਤ ਪੁੱਤਰ ਕੇਸਰ ਸਿੰਘ ਵਾਸੀ ਰਣਸੀਹ ਕਲਾਂ ਤੇ 07/14-01-2022 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 400 ਨਸ਼ੀਲੀਆਂ ਗੋਲੀਆਂ ਮਾਰਕਾ ਐਲਪਰਾਜੋਲਮ 0.5 ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਸੰਤੋਖ ਸਿੰਘ ਨੇ ਮਨਦੀਪ ਕੌਰ ਉਮਰ 25 ਸਾਲ ਪੁੱਤਰੀ ਸਵਰਨ ਸਿੰਘ ਵਾਸੀ ਨੂਰਪੁਰ ਹਕੀਮਾ ਤੇ 08/14-01-2022 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 22 ਬੋਤਲਾ ਸ਼ਰਾਬ ਮਾਰਕਾ ਹੀਰ ਹਰਿਆਣਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਕੁਲਦੀਪ ਸਿੰਘ ਨੇ ਗੁਰਪ੍ਰੀਤ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਪਿੰਡ ਖੋਟੇ ਤੇ 08/14-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 22 ਬੋਤਲਾ ਸ਼ਰਾਬ ਮਾਰਕਾ ਸੋਫੀਆਂ ਨੰਬਰ 1 ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਗੁਰਦੇਵ ਸਿੰਘ ਨੇ ਜਗਰਾਜ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬੱਧਨੀ ਕਲਾਂ ਤੇ 05/14-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਚਾਲੂ ਭੱਠੀ ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 30 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ। ਹੋਲ:ਮਨਪ੍ਰੀਤ ਸਿੰਘ ਨੇ ਚਮਕੌਰ ਸਿੰਘ ਉਰਫ ਕੌਰਾ ਪੁੱਤਰ ਮੁਖਤਿਆਰ ਸਿੰਘ ਵਾਸੀ ਜੈ ਸਿੰਘ ਵਾਲਾ ਤੇ 07/14-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









