ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (Aam Aadmi Party) ਨੇ ਐਤਵਾਰ ਆਪਣੇ 3 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਹੁਣ ਤੱਕ ਇਹ 10ਵੀਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਆਪ ਵੱਲੋਂ ਜਾਰੀ ਹੁਣ ਤੱਕ ਕੁੱਲ ਉਮੀਦਵਾਰਾਂ ਦੀ ਗਿਣਤੀ 112 ਹੋ ਗਈ ਹੈ, ਜਿਸ ਵਿਚੋਂ ਸਿਰਫ 5 ਉਮੀਦਵਾਰਾਂ ਦੇ ਨਾਂਅ ਦਾ ਐਲਾਨ ਹੀ ਬਾਕੀ ਰਹਿ ਗਿਆ ਹੈ।

PUNJAB




INDIA








WORLD









