ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਆਪਣੇ ਟਰੈਕਟਰ ਟਰਾਲਿਆ ਪਰ ਸਤਲੁੱਜ ਦਰਿਆ ਵਿਚੋਂ ਚੋਰੀ ਰੇਤਾ ਭਰ ਕੇ ਅੱਗੇ ਵੇਚਣ ਦੇ ਆਦੀ ਹਨ। ਅੱਜ ਵੀ ਦੋਸ਼ੀਆਨ ਸਤਲੁੱਜ ਦਰਿਆਂ ਵਿੱਚੋਂ ਦੋ ਟਰੈਕਟਰ ਟਰਾਲਿਆ ਪਰ ਰੇਤਾ ਲੋਡ ਕਰਕੇ ਪਿੰਡ ਕਮਾਲਕੇ ਵੱਲ ਨੂੰ ਆ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਸਮੇਤ ਦੋ ਟਰੈਕਟਰ ਟਰਾਲੇ (ਲੋਡ ਰੇਤਾ) ਦੇ ਗ੍ਰਿਫਤਾਰ ਕਰ ਲਿਆ ਗਿਆ। ਸ:ਥ: ਸੁਰਜੀਤ ਸਿੰਘ ਨੇ 1.ਅਸਮੇਲ ਸਿੰਘ ਪੁੱਤਰ ਭਿੰਦਰ ਸਿੰਘ ਵਾਸੀ ਭਿੰਡਰ ਕਲਾਂ 2.ਦਵਿੰਦਰ ਕੁਮਾਰ ਪੁੱਤਰ ਫੁੰਮਣ ਸਿੰਘ ਵਾਸੀ ਚੱਕ ਬਾਹਮਣੀਆਂ
ਤੇ 14/19-01-2022 ਅ/ਧ 379,411 ਭ:ਦ: ਅਤੇ 21 ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1350 ਨਸ਼ੀਲੀਆਂ ਗੋਲੀਆਂ (ਖੁੱਲੀਆਂ, ਰੰਗ ਫਿੱਕਾ ਗੁਲਾਬੀ) ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਬਲਵਿੰਦਰ ਸਿੰਘ ਨੇ ਕੁਲਦੀਪ ਸਿੰਘ ਉਰਫ ਕੀਪਾ ਪੁੱਤਰ ਅਜਾਇਬ ਸਿੰਘ ਵਾਸੀ ਬੁੱਕਣਵਾਲਾ ਜਿਲ੍ਹਾ ਮੋਗਾ ਤੇ 05/19-01-2022 ਅ/ਧ 22-61-85 ਐਨ. ਡੀ. ਪੀ. ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ। ਸ:ਥ: ਜਸਵੰਤ ਸਿੰਘ ਨੇ ਨਿਰਮਲ ਸਿੰਘ ਉਰਫ ਨਿੱਮਾਂ ਪੁੱਤਰ ਤੇਜਾ ਸਿੰਘ ਵਾਸੀ ਸਮਾਲਸਰ ਜਿਲ੍ਹਾ ਮੋਗਾ ਤੇ 03/19-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ। ਸ:ਥ: ਜਸਪਾਲ ਸਿੰਘ ਨੇ ਰਾਜਨੀਸ਼ ਕੁਮਾਰ ਉਰਫ ਰਾਜੂ ਪੁੱਤਰ ਸਤਪਾਲ ਵਾਸੀ ਪ੍ਰੀਤ ਨਗਰ ਮੋਗਾ ਜਿਲ੍ਹਾ ਮੋਗਾ ਤੇ 10/19-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਪਾਸੋਂ 110 ਬੋਤਲਾਂ ਸ਼ਰਾਬ ਨਜਾਇਜ ਅਤੇ 1000 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਦੋਸ਼ੀ ਮੋਕਾ ਤੋਂ ਭੱਜਣ ਵਿੱਚ ਸਫਲ ਹੋ ਗਿਆ। ਹੋਲ: ਇਕਬਾਲ ਸਿੰਘ ਨੇ ਜਸਕਰਨ ਸਿੰਘ ਉਰਫ ਕਰਨ ਪੁੱਤਰ ਬਲਵਿੰਦਰ ਸਿੰਘ ਵਾਸੀ ਗੱਟੀ ਜੱਟਾਂ ਤੇ 15/19-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਪਾਸੋਂ 90 ਬੋਤਲਾਂ ਸ਼ਰਾਬ ਨਜਾਇਜ ਅਤੇ 1000 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ।ਦੋਸ਼ੀ ਮੋਕਾ ਤੋਂ ਭੱਜਣ ਵਿੱਚ ਸਫਲ ਹੋ ਗਿਆ। ਸ:ਥ: ਮਨਜੀਤ ਸਿੰਘ ਨੇ ਰਣਜੀਤ ਸਿੰਘ ਉਰਫ ਕਾਲੀ ਪੁੱਤਰ ਬਗੀਚਾ ਸਿੰਘ ਵਾਸੀ ਗੱਟੀ ਜੱਟਾਂ ਤੇ 16/19-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।