JAGAT SEWAK
  • Home
  • PUNJABਪੰਜਾਬ

    Punjab

    ਪੁਲਿਸ ਨੇ ਪਾਇਆ ਸੀ ਫੇਕ ਕੇਸ, ਸੀਸੀ ਟੀਵੀ ਕੈਮਰਿਆਂ ਨੇ ਬਚਾਇਆ, ਦੋਸ਼ੀ ਪੁਲਿਸ ਮੁਲਾਜ਼ਮਾਂ ਤੇ ਸਰਕਾਰ ਨੇ ਕੀਤੀ  ਕਾਰਵਾਈ 
    ਪੰਜਾਬ

    April 11, 2026
    2.2k
    ਪੰਜਾਬ ਦੇ ਮੁੱਖ ਮੰਤਰੀ ਵੱਲੋਂ ਔਰਤਾਂ ਨੂੰ 1000 ਰੁਪਏ ਦੇਣਾ ਨੂੰ ਲੈਕੇ ਰਜਿਸਟ੍ਰੇਸ਼ਨ ਸ਼ੁਰੂ ਕਰਨ ਲਈ ਤਰੀਕ ਦਾ ਕੀਤਾ ਐਲਾਨ 

    1.8k
    ਬਾਘਾਪੁਰਾਣਾ ਵਿੱਚ ਸਪਾ ਸੈਂਟਰ ਦੀ ਆੜ ਚ ਦੇਹ ਵਪਾਰ ਦਾ ਧੰਦਾ ਕਰਨ ਵਾਲਿਆਂ ਨੂੰ ਪੁਲਿਸ ਨੇ ਕੀਤਾ ਕਾਬੂ।

    April 10, 2026
    2.1k
    ਕਮਲ ਕੌਰ ਭਾਬੀ ਕਤਲ ਮਾਮਲੇ ਵਿੱਚ, ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਪੁਲਿਸ ਨੇ ਦੁਬਈ ਤੋਂ ਗ੍ਰਿਫਤਾਰ ਕਰਕੇ ਲਿਆਂਦਾ, ਬਠਿੰਡੇ 

  • INDIAਦੇਸ਼
    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

  • WORLDਵਿਸ਼ਵ
    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (22-01-2022)

by Tarlochan Singh Brar
January 22, 2022
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਮਾਲਸਰ
ਮੁਦਈ ਨੇ ਦਰਜ ਕਰਾਇਆ ਕਿ ਉਸਦੀ ਭੈਣ ਚਰਨਜੀਤ ਕੌਰ ਉਮਰ ਕਰੀਬ 50 ਸਾਲ ਦੀ ਸ਼ਾਦੀ ਕ੍ਰੀਬ 25/26 ਸਾਲ ਪਹਿਲਾਂ ਦੋਸ਼ੀ ਅੰਗਰੇਜ ਸਿੰਘ ਨਾਲ ਹੋਈ ਸੀ ਜੋ ਪਿੱਛਲੇ 7/8 ਸਾਲ ਤੋਂ ਬਿਮਾਰ ਰਹਿੰਦੀ ਅਤੇ ਆਪਣੀ ਲੜਕੀ ਕੁਲਜੀਤ ਕੌਰ ਪਾਸ ਰਹਿ ਰਹੀ ਸੀ। ਮਿਤੀ 14-01-2022 ਨੂੰ ਦੋਸ਼ੀ, ਚਰਨਜੀਤ ਕੌਰ ਨੂੰ ਆਪਣੇ ਘਰ ਪਿੰਡ ਠੱਠੀ ਭਾਈ ਵਿਖੇ ਲੈ ਆਇਆ ਸੀ ਅਤੇ ਮਿਤੀ 21-01-2022 ਨੂੰ ਮੁਦਈ ਦੀ ਭਾਣਜੀ ਕੁਲਜੀਤ ਕੌਰ ਨੇ ਮੁਦਈ ਨੂੰ ਫੋਨ ਤੇ ਦੱਸਿਆ ਕਿ ਚਰਨਜੀਤ ਕੌਰ ਨੂੰ ਤਰਨਤਾਰਨ ਬਿਰਧ ਆਸ਼ਰਮ ਵਾਲੇ ਲੈ ਗਏ ਹਨ।ਸ਼ੱਕ ਹੋਣ ਤੇ ਜਦ ਮੁਦਈ ਨੇ ਪਿੰਡ ਠੱਠੀ ਭਾਈ ਵਿਖੇ ਆ ਕੇ ਦੇਖਿਆ ਤਾਂ ਚਰਨਜੀਤ ਕੌਰ ਦੇ ਘਰ ਨੂੰ ਤਾਲਾ ਲੱਗਾ ਹੋਇਆ ਸੀ। ਤਾਲਾ ਤੋੜ ਕੇ ਦੇਖਿਆ ਤਾਂ ਅੰਦਰ ਰਾਖ ਅਤੇ ਕੁੱਝ ਹੱਡੀਆਂ ਪਈਆ ਸਨ ਅਤੇ ਕੁੱਝ ਹੱਡੀਆਂ ਦੋਸ਼ੀ ਆਪਣੇ ਨਾਲ ਲੈ ਗਿਆ ਸੀ। ਮੁਦਈ ਨੂੰ ਯਕੀਨ ਹੈ ਕਿ ਦੋਸ਼ੀ ਨੇ ਮੁਦਈ ਦੀ ਭੈਣ ਚਰਨਜੀਤ ਕੌਰ ਦਾ ਕਤਲ ਕੀਤਾ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਵਜ੍ਹਾ ਰੰਜਿਸ਼:- ਮੁਦਈ ਦੀ ਭੈਣ ਬਿਮਾਰ ਰਹਿੰਦੀ ਸੀ ਅਤੇ ਦੋਸ਼ੀ ਉਸਦੀ ਦੇਖ-ਭਾਲ ਨਹੀ ਕਰਦਾ ਸੀ। ਇੰਸ:ਗੋਲਡੀ ਵਿਰਦੀ ਨੇ ਅੰਗਰੇਜ ਸਿੰਘ ਪੁੱਤਰ ਠਾਕਰ ਸਿੰਘ ਵਾਸੀ ਪਿੰਡ ਠੱਠੀ ਭਾਈ ਜਿਲ੍ਹਾ ਮੋਗਾ ਤੇ 06/21-01-2022 ਅ/ਧ 302,201 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਫਤਿਹਗੜ੍ਹ ਪੰਜਤੂਰ
ਮੁਦਈ ਨੇ ਦਰਜ ਕਰਾਇਆ ਕਿ ਉਹ ਸਮੇਤ ਆਪਣੇ ਦੋਸਤ ਹਿਮਾਸ਼ੂ ਪੁੱਤਰ ਨਰੇਸ਼ ਕੁਮਾਰ ਬੱਬਲਾ ਵਾਸੀ ਫਤਿਹਗੜ੍ਹ ਪੰਜਤੂਰ, ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਗੁਰਮੇਲ ਸਿੰਘ ਵਾਸੀ ਕੋਟ ਈਸੇ ਖਾਂ, ਰਵੀ ਕੁਮਾਰ ਪੁੱਤਰ ਸਤਪਾਲ ਵਾਸੀ ਕੋਟ ਈਸੇ ਖਾਂ ਨਾਲ ਸਵਿਫਟ ਕਾਰ ਨੰਬਰੀ ਪੀ.ਬੀ-13-ਬੀ.ਕੇ 9929 ਪਰ ਸਵਾਰ ਹੋ ਕੇ, ਕੋਟ ਈਸੇ ਖਾਂ ਤੋਂ ਫਤਿਹਗੜ੍ਹ ਪੰਜਤੂਰ ਜਾ ਰਹੇ ਸੀ ਤਾਂ ਧਰਮਕੋਟ ਚੋਂਕ ਫਤਿਹਗੜ੍ਹ ਪੰਜਤੂਰ ਵਿਖੇ ਦੋਸ਼ੀਆਂ ਨੇ ਆਪਣੀ ਸਵਿਫਟ ਡਜਾਇਰ ਕਾਰ ਮੁਦਈ ਦੀ ਕਾਰ ਵਿੱਚ ਮਾਰ ਕੇ ਕਾਰ ਰੋਕ ਲਈ, ਮੁਦਈ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ,ਜਦ ਮੁਦਈ ਦੇ ਦੋਸਤ ਗੁਰਪ੍ਰੀਤ ਸਿੰਘ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਇੰਦਰਜੀਤ ਸਿੰਘ ਅਤੇ ਭੁਪਿੰਦਰ ਸਿੰਘ ਨੇ ਮਾਰ ਦੇਣ ਦੀ ਨੀਯਤ ਨਾਲ ਦਸਤੀ ਪਿਸਟਲਾਂ ਦੇ ਸਿੱਧੇ ਫਾਇਰ ਮੁਦਈ ਧਿਰ ਵੱਲ ਕੀਤੇ। ਜਿਹਨਾ ਵਿਚੋਂ 5 ਫਾਇਰ ਕਾਰ ਦੀ ਕੰਡਕਟਰ ਸਾਈਡ ਤੇ ਲੱਗੇ ਅਤੇ ਇਕ ਫਾਇਰ ਕਾਰ ਦੇ ਪਿੱਛੇ ਲੱਗਾ। ਇਹਨਾ ਵਿਚੋਂ ਇਕ ਫਾਇਰ ਰਵੀ ਕੁਮਾਰ ਉਕਤ ਦੇ ਸੱਜੇ ਮੋਢੇ ਤੋਂ ਥੱਲੇ ਬੈਕ ਸਾਈਡ ਪਰ ਲੱਗਾ। ਦੋਸ਼ੀ ਮੋਕਾ ਤੋਂ ਧਮਕੀਆਂ ਦਿੰਦੇ ਹੋਏ ਅਤੇ ਫਾਇਰ ਕਰਦੇ ਹੋਏ ਆਪਣੇ ਵਹੀਕਲਾ ਸਮੇਤ ਫਰਾਰ ਹੋ ਗਏ। ਰਵੀ ਕੁਮਾਰ ਉਕਤ ਨੂੰ ਇਲਾਜ ਲਈ ਹਰਬੰਸ ਨਰਸਿੰਗ ਹੋਮ ਕੋਟ ਈਸੇ ਖਾਂ ਵਿਖੇ ਦਾਖਲ ਕਰਾਇਆ ਗਿਆ।ਵਜ੍ਹਾ ਰੰਜਿਸ਼:- ਕੁੱਝ ਅਰਸਾ ਪਹਿਲਾਂ ਮੁਦਈ ਦਾ ਦੋਸ਼ੀਆਂ ਨਾਲ ਝਗੜਾ ਹੋ ਗਿਆ ਸੀ। ਥਾਣੇਦਾਰ ਸੁਖਚੈਨ ਸਿੰਘ ਨੇ 1.ਇੰਦਰਜੀਤ ਸਿੰਘ ਉਰਫ ਇੰਦਰ ਪੁੱਤਰ ਸੁਖਵਿੰਦਰ ਸਿੰਘ 2. ਭੁਪਿੰਦਰ ਸਿੰਘ ਉਰਫ ਭਿੰਦਰ ਪੁੱਤਰ ਹਰਦੀਪ ਸਿੰਘ ਵਾਸੀਆਨ ਸ਼ਾਹ ਅਬੂ ਬੱਕਰ ਜਿਲ੍ਹਾ ਫਿਰੋਜਪੁਰ ਅਤੇ 5/6 ਅਣਪਛਾਤੇ ਵਿਅਕਤੀ ਤੇ 06/21-01-2022 ਅ/ਧ 307, 336, 341, 427, 506, 148, 149 ਭ:ਦ: ਅਤੇ 25,27-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਮੁਦੈਲਾ ਨੇ ਦਰਜ ਕਰਾਇਆ ਕਿ ਉਹ ਆਪਣੇ ਘਰ ਨੂੰ ਤਾਲੇ ਲਗਾ ਕੇ, ਪਰਿਵਾਰ ਸਮੇਤ ਕਿਤੇ ਬਾਹਰ ਗਏ ਸੀ ਤਾਂ ਪਿਛੋਂ ਕੋਈ ਨਾਮਲੂਮ ਵਿਅਕਤੀ ਮੁਦੈਲਾ ਦੇ ਘਰ ਦੇ ਤਾਲੇ ਤੋੜ ਕੇ ਘਰ ਵਿਚੋਂ 4-1/2 ਤੋਲੇ ਸੋਨੇ ਦੇ ਗਹਿਣੇ ਅਤੇ 14 ਤੋਲੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਲੈ ਗਏ। ਪੜਤਾਲ ਕਰਨ ਤੇ ਮੁਦੈਲਾ ਨੂੰ ਪਤਾ ਲੱਗਾ ਹੈ ਕਿ ਇਹ ਚੋਰੀ ਦੋਸ਼ੀ ਬਬਲਾ ਨੇ ਕੀਤੀ ਹੈ। ਜੋ ਪਹਿਲਾਂ ਵੀ ਮੁਦੈਲਾ ਦੇ ਘਰ ਕੰਮ ਧੰਦੇ ਲਈ ਆਉਂਦਾ-ਜਾਂਦਾ ਸੀ। ਸ:ਥ:ਜਸਵਿੰਦਰ ਸਿੰਘ ਨੇ ਬਬਲਾ ਪੁੱਤਰ ਦੀਸ਼ਾ ਵਾਸੀ ਬੱਗੇਆਣਾ ਬਸਤੀ, ਮੋਗਾ ਜਿਲ੍ਹਾ ਮੋਗਾ ਤੇ 12/21-01-2022 ਅ/ਧ 457,380 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਸਦਰ ਮੋਗਾ
ਦੋਸ਼ੀ ਦੇ ਖਿਲਾਫ ਮੁਕੱਦਮਾਂ ਨੰਬਰ:06 ਮਿਤੀ 21-01-2022 ਅ/ਧ 61-1-14 ਐਕਸਾਈਜ ਐਕਟ ਥਾਣਾ ਸਦਰ ਮੋਗਾ ਦਰਜ ਰਜਿਸਟਰ ਕੀਤਾ ਗਿਆ ਸੀ ਅਤੇ ਦੋਰਾਨੇ ਤਫਤੀਸ਼ ਦੋਸ਼ੀ ਦੇ ਘਰ ਵਿਚੋਂ ਇਕ ਚੋਰੀ ਦਾ ਮੋਟਰਸਾਈਕਲ ਮਾਰਕਾ ਹੀਰੋ ਡੀਲੈਕਸ ਬਿਨ੍ਹਾ ਨੰਬਰੀ ਬ੍ਰਾਂਮਦ ਹੋਇਆ। ਦੋਰਾਨੇ ਪੁੱਛ-ਗਿੱਛ ਦੋਸ਼ੀ ਨੇ ਦੱਸਿਆ ਕਿ ਇਹ ਮੋਟਰਸਾਈਕਲ ਉਸਨੇ ਮੁਦਕੀ ਏਰੀਆ ਜਿਲ੍ਹਾ ਫਿਰੋਜਪੁਰ ਤੋਂ ਚੋਰੀ ਕੀਤਾ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਤਰਸੇਮ ਸਿੰਘ ਨੇ ਰਨਜੀਤ ਸਿੰਘ ਉਰਫ ਰਮਨਾ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਖੁਖਰਾਣਾ ਜਿਲ੍ਹਾ ਮੋਗਾ ਤੇ 07/21-01-2022 ਅ/ਧ 379,411 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ ਚਾਲੂ ਭੱਠੀ, 100 ਲੀਟਰ ਲਾਹਣ ਅਤੇ ਪੋਣੇ ਇੱਕੀ ਬੋਤਲਾਂ (15555 ੰਲ਼) ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ।ਸ:ਥ: ਜਸਵਿੰਦਰ ਸਿੰਘ ਨੇ ਰਨਜੀਤ ਸਿੰਘ ਉਰਫ ਰਮਨਾ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਖੁਖਰਾਣਾ ਜਿਲ੍ਹਾ ਮੋਗਾ ਤੇ 06/21-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਸੁਰਿੰਦਰ ਸਿੰਘ ਨੇ ਮਹਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਦੋਲੇਵਾਲਾ ਜਿਲ੍ਹਾ ਮੋਗਾ ਤੇ 11/21-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 15 ਲੀਟਰ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਗੁਰਚਰਨ ਸਿੰਘ ਨੇ ਮਲਕੀਤ ਸਿੰਘ ਪੱੁਤਰ ਤਾਰਾ ਸਿੰਘ ਵਾਸੀ ਬਹਾਦਰ ਸਿੰਘ ਬਸਤੀ, ਮੋਗਾ ਤੇ 13/21-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੁਲਿਸ ਨੇ ਪਾਇਆ ਸੀ ਫੇਕ ਕੇਸ, ਸੀਸੀ ਟੀਵੀ ਕੈਮਰਿਆਂ ਨੇ ਬਚਾਇਆ, ਦੋਸ਼ੀ ਪੁਲਿਸ ਮੁਲਾਜ਼ਮਾਂ ਤੇ ਸਰਕਾਰ ਨੇ ਕੀਤੀ  ਕਾਰਵਾਈ 
  • ਪੰਜਾਬ ਦੇ ਮੁੱਖ ਮੰਤਰੀ ਵੱਲੋਂ ਔਰਤਾਂ ਨੂੰ 1000 ਰੁਪਏ ਦੇਣਾ ਨੂੰ ਲੈਕੇ ਰਜਿਸਟ੍ਰੇਸ਼ਨ ਸ਼ੁਰੂ ਕਰਨ ਲਈ ਤਰੀਕ ਦਾ ਕੀਤਾ ਐਲਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us